ਪੜਚੋਲ ਕਰੋ

ਲੌਕਡਾਊਨ ਖੋਲ੍ਹ ਕੇ ਅੱਗ ਨਾਲ ਖੇਡ ਰਹੀਆਂ ਸਰਕਾਰਾਂ, WHO ਦੀ ਸਖਤ ਚੇਤਾਵਨੀ

ਕੋਰੋਨਾ ਦੇ ਕਹਿਰ ਵਿੱਚ ਦੁਨੀਆ ਭਰ ਸਦੇ ਦੇਸ਼ਾਂ ਲਈ ਸਭ ਤੋਂ ਵੱਡੀ ਸਮੱਸਿਆ ਆਰਥਿਕਤਾ ਬਣ ਗਈ ਹੈ। ਇਸ ਲਈ ਕੋਰੋਨਾ ਦਾ ਖਤਰਾ ਹੋਣ ਦੇ ਬਾਵਜੂਦ ਕਈ ਦੇਸਾਂ ਦੀਆਂ ਸਰਕਾਰਾਂ ਲੌਕਡਾਊਨ ਖੋਲ੍ਹ ਰਹੀਆਂ ਹਨ। ਭਾਰਤ ਨੇ ਵੀ 20 ਅਪਰੈਲ ਤੋਂ ਕਈ ਖੇਤਰ ਖੋਲ੍ਹ ਦਿੱਤੇ ਹਨ। ਇਸ ਬਾਰੇ ਵਿਸ਼ਵ ਸਿਹਤ ਸੰਸਥਾ (ਡਬਲਿਊਐਚਓ) ਨੇ ਕਿਹਾ ਹੈ ਕਿ ਇਹ ਅੱਗ ਨਾਲ ਖੋਡਣ ਵਾਂਗ ਹੈ। ਡਬਲਿਊਐਚਓ ਨੇ ਲੌਕਡਾਊਨ ’ਚ ਢਿੱਲ ਦੇਣ ਵਾਲੇ ਮੁਲਕਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਅਜਿਹਾ ਕਰਨ ਨਾਲ ਹਾਲਾਤ ਹੋਰ ਖਤਰਨਾਕ ਹੋ ਸਕਦੇ ਹਨ।

ਵਾਸ਼ਿੰਗਟਨ: ਕੋਰੋਨਾ ਦੇ ਕਹਿਰ ਵਿੱਚ ਦੁਨੀਆ ਭਰ ਸਦੇ ਦੇਸ਼ਾਂ ਲਈ ਸਭ ਤੋਂ ਵੱਡੀ ਸਮੱਸਿਆ ਆਰਥਿਕਤਾ ਬਣ ਗਈ ਹੈ। ਇਸ ਲਈ ਕੋਰੋਨਾ ਦਾ ਖਤਰਾ ਹੋਣ ਦੇ ਬਾਵਜੂਦ ਕਈ ਦੇਸਾਂ ਦੀਆਂ ਸਰਕਾਰਾਂ ਲੌਕਡਾਊਨ ਖੋਲ੍ਹ ਰਹੀਆਂ ਹਨ। ਭਾਰਤ ਨੇ ਵੀ 20 ਅਪਰੈਲ ਤੋਂ ਕਈ ਖੇਤਰ ਖੋਲ੍ਹ ਦਿੱਤੇ ਹਨ। ਇਸ ਬਾਰੇ ਵਿਸ਼ਵ ਸਿਹਤ ਸੰਸਥਾ (ਡਬਲਿਊਐਚਓ) ਨੇ ਕਿਹਾ ਹੈ ਕਿ ਇਹ ਅੱਗ ਨਾਲ ਖੋਡਣ ਵਾਂਗ ਹੈ। ਡਬਲਿਊਐਚਓ ਨੇ ਲੌਕਡਾਊਨ ’ਚ ਢਿੱਲ ਦੇਣ ਵਾਲੇ ਮੁਲਕਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਅਜਿਹਾ ਕਰਨ ਨਾਲ ਹਾਲਾਤ ਹੋਰ ਖਤਰਨਾਕ ਹੋ ਸਕਦੇ ਹਨ। ਡਬਲਿਊਐਚਓ ਨੇ ਜੀ-20 ਮੁਲਕਾਂ ਦੇ ਸਿਹਤ ਮੰਤਰੀਆਂ ਨਾਲ ਆਨਲਾਈਨ ਮੀਟਿੰਗ ਕਰਕੇ ਕਰੋਨਾਵਾਇਰਸ ਕਾਰਨ ਬਣ ਰਹੇ ਹਾਲਾਤ ’ਤੇ ਚਰਚਾ ਕੀਤੀ। ਡਬਲਿਊਐਚਓ ਦੇ ਮੁਖੀ ਟੈਡਰੋਸ ਅਧਾਨੋਮ ਗ਼ੈਬਰੀਏਸਸ ਨੇ ਕਿਹਾ, ‘ਲੌਕਡਾਊਨ ’ਚ ਢਿੱਲ ਦੇਣਾ ਕਿਸੇ ਮੁਲਕ ’ਚ ਮਹਾਮਾਰੀ ਦਾ ਖਾਤਮਾ ਨਹੀਂ ਬਲਕਿ ਇਹ ਨਵੇਂ ਪੜਾਅ ਦੀ ਸ਼ੁਰੂਆਤ ਹੈ।’ ਉਨ੍ਹਾਂ ਸਰਕਾਰਾਂ ਨੂੰ ਚਿਤਾਵਨੀ ਦਿੱਤੀ ਕਿ ਲੌਕਡਾਊਨ ਖੋਲ੍ਹਣ ’ਚ ਜਲਦਬਾਜ਼ੀ ਨਾ ਕੀਤੀ ਜਾਵੇ ਕਿਉਂਕਿ ਇਸ ਨਾਲ ਹਾਲਾਤ ਖ਼ਤਰਨਾਕ ਹੋ ਸਕਦੇ ਹਨ। ਇਸ ਦੇ ਨਾਲ ਹੀ ਦੁਨੀਆਂ ਦੇ ਕਈ ਮੁਲਕਾਂ ਵੱਲੋਂ ਲੋਕਾਂ ਨੂੰ ਲੌਕਡਾਊਨ ’ਚ ਛੋਟਾਂ ਦੋਣ ਨੂੰ ਸਿਹਤ ਮਾਹਿਰਾਂ ਨੇ ਵੱਡਾ ਖਤਰਾ ਕਰਾਰ ਦਿੱਤਾ ਹੈ। ਲੌਕਡਾਊਨ ਦੌਰਾਨ ਡੈਨਮਾਰਕ ਨੇ ਟੈਟੂ ਪਾਰਲਰ ਤੇ ਹਜਾਮਤ ਦੀਆਂ ਦੁਕਾਨਾਂ, ਆਸਟਰੇਲੀਆ ਨੇ ਸਾਹਿਲੀ ਕਿਨਾਰੇ, ਜਰਮਨੀ ਨੇ ਕਿਤਾਬਾਂ ਦੀਆਂ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ। ਚੀਨ ਵੱਲੋਂ ਪਹਿਲਾਂ ਹੀ ਪਾਬੰਦੀਆਂ ਖ਼ਤਮ ਕਰ ਦਿੱਤੀਆਂ ਗਈਆਂ ਹਨ। ਇਸੇ ਦੌਰਾਨ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਵੀ ਦੇਸ਼ ਦੇ ਕਈ ਸੂਬਿਆਂ ’ਚ ਕੰਮਕਾਰ ਆਮ ਵਾਂਗ ਸ਼ੁਰੂ ਕਰਨ ਦੀ ਗੱਲ ਕਹੀ ਹੈ। ਅਮਰੀਕਾ ਦੇ ਲਾਗ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਐਂਥਨੀ ਫੌਚੀ ਨੇ ਕਿਹਾ ਕਿ ਜਿਹੜੇ ਲੋਕ ਆਪੋ-ਆਪਣੇ ਗਵਰਨਰਾਂ ਦੀਆਂ ਹਦਾਇਤਾਂ ਦੀ ਉਲੰਘਣਾ ਕਰਕੇ ਘਰਾਂ ਤੋਂ ਬਾਹਰ ਨਿਕਲ ਰਹੇ ਹਨ ਉਹ ਸਥਿਤੀ ਖ਼ਤਰਨਾਕ ਬਣਾ ਰਹੇ ਹਨ ਕਿਉਂਕਿ ਵਾਇਰਸ ਨੂੰ ਕਾਬੂ ਕੀਤੇ ਬਿਨਾ ਆਰਥਿਕਤਾ ਨੂੰ ਸਹੀ ਨਹੀਂ ਕੀਤਾ ਜਾ ਸਕਦਾ। ਉੱਧਰ ਜੌਹਨਸ ਹੌਪਕਿਨਜ਼ ਯੂਨੀਵਰਸਿਟੀ ਦੇ ਅੰਕੜਿਆਂ ਅਨੁਸਾਰ ਦੁਨੀਆਂ ਭਰ ’ਚ ਕਰੋਨਾ ਪੀੜਤਾਂ ਦੀ ਗਿਣਤੀ 24 ਲੱਖ ਤੋਂ ਪਾਰ ਹੋ ਗਈ ਹੈ ਤੇ ਇਨ੍ਹਾਂ ’ਚੋਂ 7.50 ਲੱਖ ਤੋਂ ਵੱਧ ਮਰੀਜ਼ ਇਕੱਲੇ ਅਮਰੀਕਾ ’ਚ ਹਨ ਤੇ ਇੱਥੇ ਸਭ ਤੋਂ ਵੱਧ 40 ਤੋਂ ਵੱਧ ਮੌਤਾਂ ਇਸ ਬਿਮਾਰੀ ਕਾਰਨ ਹੋਈਆਂ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Canada News: ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
Petrol Diesel Price: ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ 13.18 ਅਤੇ ਡੀਜ਼ਲ 13.80 ਰੁਪਏ ਹੋਇਆ; ਸਰਕਾਰ ਨੇ ਅਚਾਨਕ...
ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ 13.18 ਅਤੇ ਡੀਜ਼ਲ 13.80 ਰੁਪਏ ਹੋਇਆ; ਸਰਕਾਰ ਨੇ ਅਚਾਨਕ...
ਸਵਾਰੀਆਂ ਨਾਲ ਭਰਿਆ ਜਹਾਜ਼ ਕ੍ਰੈਸ਼,10 ਯਾਤਰੀਆਂ ਦੀ ਹੋਈ ਮੌਤ; ਮੱਚੀ ਹਫੜਾ-ਦਫੜੀ
ਸਵਾਰੀਆਂ ਨਾਲ ਭਰਿਆ ਜਹਾਜ਼ ਕ੍ਰੈਸ਼,10 ਯਾਤਰੀਆਂ ਦੀ ਹੋਈ ਮੌਤ; ਮੱਚੀ ਹਫੜਾ-ਦਫੜੀ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Canada News: ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
Embed widget