ਪੜਚੋਲ ਕਰੋ

ਕੁਦਰਤ ਦਾ ਕਹਿਰ! ਭੂਚਾਲ ਨੇ ਮਚਾਈ ਤਬਾਹੀ, 950 ਲੋਕਾਂ ਦੀ ਮੌਤ, 600 ਤੋਂ ਵੱਧ ਜ਼ਖਮੀ, ਦਰਜਨਾਂ ਘਰ ਤਬਾਹ

ਅਫਗਾਨਿਸਤਾਨ 'ਚ ਅੱਜ ਸਵੇਰੇ ਆਏ ਭੂਚਾਲ ਕਾਰਨ ਜਾਨ-ਮਾਲ ਦਾ ਭਾਰੀ ਨੁਕਸਾਨ ਹੋਇਆ ਹੈ। ਮੀਡੀਆ ਰਿਪੋਰਟਾਂ ਮੁਤਾਬਕ 6.1 ਤੀਬਰਤਾ ਦੇ ਇਸ ਭੂਚਾਲ ਕਾਰਨ ਘੱਟੋ-ਘੱਟ 950 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 600 ਤੋਂ ਵੱਧ ਲੋਕ ਜ਼ਖਮੀ ਹੋਏ ਹਨ।

ਕਾਬੁਲ: ਅਫਗਾਨਿਸਤਾਨ 'ਚ ਅੱਜ ਸਵੇਰੇ ਆਏ ਭੂਚਾਲ ਕਾਰਨ ਜਾਨ-ਮਾਲ ਦਾ ਭਾਰੀ ਨੁਕਸਾਨ ਹੋਇਆ ਹੈ। ਮੀਡੀਆ ਰਿਪੋਰਟਾਂ ਮੁਤਾਬਕ 6.1 ਤੀਬਰਤਾ ਦੇ ਇਸ ਭੂਚਾਲ ਕਾਰਨ ਘੱਟੋ-ਘੱਟ 950 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 600 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਅਮਰੀਕੀ ਭੂ-ਵਿਗਿਆਨ ਸਰਵੇਖਣ (USGS) ਮੁਤਾਬਕ ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੇ ਖੋਸਤ ਸ਼ਹਿਰ ਤੋਂ 40 ਕਿਲੋਮੀਟਰ ਦੂਰ ਸੀ।

ਦੂਜੇ ਪਾਸੇ ਯੂਰਪੀਅਨ ਮੈਡੀਟੇਰੀਅਨ ਸੀਸਮੋਲੋਜੀਕਲ ਸੈਂਟਰ ਨੇ ਕਿਹਾ ਕਿ ਇਸ ਭੂਚਾਲ ਦਾ ਪ੍ਰਭਾਵ 500 ਕਿਲੋਮੀਟਰ ਦੇ ਘੇਰੇ ਵਿੱਚ ਸੀ। ਇਸ ਕਾਰਨ ਅਫਗਾਨਿਸਤਾਨ, ਪਾਕਿਸਤਾਨ ਤੇ ਭਾਰਤ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। 

ਸਰਕਾਰ ਦੇ ਬੁਲਾਰੇ ਬਿਲਾਲ ਕਰੀਮੀ ਨੇ ਟਵੀਟ ਕੀਤਾ, "ਬਦਕਿਸਮਤੀ ਨਾਲ, ਬੀਤੀ ਰਾਤ ਪਕਤਿਕਾ ਸੂਬੇ ਦੇ ਚਾਰ ਜ਼ਿਲ੍ਹਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਿਸ ਵਿੱਚ ਸਾਡੇ ਸੈਂਕੜੇ ਦੇਸ਼ ਵਾਸੀ ਮਾਰੇ ਗਏ ਅਤੇ ਜ਼ਖਮੀ ਹੋਏ ਅਤੇ ਦਰਜਨਾਂ ਘਰ ਤਬਾਹ ਹੋ ਗਏ। ਅਸੀਂ ਸਾਰੀਆਂ ਐਮਰਜੈਂਸੀ ਏਜੰਸੀਆਂ ਨੂੰ ਇਸ ਖੇਤਰ ਵਿੱਚ ਟੀਮਾਂ ਭੇਜਣ ਦੀ ਅਪੀਲ ਕਰਦੇ ਹਾਂ ਤਾਂ ਜੋ ਹੋਰ ਤਬਾਹੀ ਨੂੰ ਰੋਕਿਆ ਜਾ ਸਕੇ।"

ਇਸ ਤੋਂ ਪਿਹਲਾਂ ਸਵੇਰੇ ਅਫਗਾਨਿਸਤਾਨ ਦੀ ਸਰਕਾਰੀ ਸਮਾਚਾਰ ਏਜੰਸੀ ਦੇ ਰਿਪੋਰਟਰ ਅਬਦੁਲ ਵਾਹਿਦ ਰਿਆਨ ਨੇ ਟਵੀਟ ਕੀਤਾ ਸੀ ਕਿ ਪਕਤਿਕਾ ਸੂਬੇ ਦੇ ਬਰਮਲ, ਜ਼ੀਰੂਕ, ਨਾਕਾ ਅਤੇ ਗਿਆਨ ਜ਼ਿਲਿਆਂ 'ਚ ਮਰਨ ਵਾਲਿਆਂ ਦੀ ਗਿਣਤੀ 255 ਤੱਕ ਪਹੁੰਚ ਗਈ ਹੈ, ਜਦਕਿ 155 ਲੋਕ ਜ਼ਖਮੀ ਹੋਏ ਹਨ। ਮਲਬੇ 'ਚੋਂ ਲੋਕਾਂ ਨੂੰ ਕੱਢਣ ਲਈ ਸੁਰੱਖਿਆ ਬਲਾਂ ਦੇ ਹੈਲੀਕਾਪਟਰ ਇਲਾਕੇ 'ਚ ਪਹੁੰਚ ਗਏ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਐਸ਼ਵਰਿਆ ਰਾਏ ਬੱਚਨ ਵਲੋਂ Good News , ਵੀਡੀਓ ਵੇਖ ਸਭ ਕੁੱਝ ਆਏਗਾ ਸਮਝਦਿਲਜੀਤ ਨੇ ਭੰਗੜੇ ਤੇ ਗੀਤ ਨਾਲ ਕੀਤਾ ਕਮਾਲ , ਬਲਬੀਰ ਬੋਪਾਰਾਏ ਦਾ ਵੀ ਕੀਤਾ ਜ਼ਿਕਰਦਿਲਜੀਤ ਨੂੰ PM ਮੋਦੀ ਨੇ ਸੁਣਾਈ ਕਹਾਣੀ , ਜੱਦ ਭੁਚਾਲ ਨਾਲ ਹੋਇਆ ਗੁਰੂਘਰ ਨੂੰ ਨੁਕਸਾਨਦਿਲਜੀਤ ਨਾਲ PM ਮੋਦੀ ਦੀ ਗੱਲ    ਛੋਟੇ ਸ਼ਹਿਜ਼ਾਦਿਆਂ ਸ਼ਹਾਦਤ ਯਾਦ ਕਰ ਭਾਵੁਕ ਹੋਏ PM

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget