ਪੜਚੋਲ ਕਰੋ

WWI ’ਚ ਕੈਨੇਡਾ ਤੋਂ ਲੜ ਸ਼ਹੀਦ ਹੋਏ ਪਹਿਲੇ ਸਿੱਖ ਫ਼ੌਜੀ ਬੁੱਕਨ ਸਿੰਘ ਦੀ ਯਾਦ ’ਚ ਵਿਸ਼ੇਸ਼ ਸਮਾਗਮ

  ਚੰਡੀਗੜ੍ਹ: 1915 ਵਿੱਚ ਕੈਨੇਡੀਅਨ ਫ਼ੌਜ ’ਚ ਭਰਤੀ ਹੋ ਕੇ ਪਹਿਲੀ ਵਿਸ਼ਵ ਜੰਗ ਵਿੱਚ ਹਿੱਸਾ ਲੈਣ ਅਤੇ ਸ਼ਹੀਦੀ ਪ੍ਰਾਪਤ ਕਰਨ ਵਾਲੇ ਪਹਿਲੇ ਸਿੱਖ ਫ਼ੌਜੀ ਬੁੱਕਨ ਸਿੰਘ ਦੀ ਕਬਰ ’ਤੇ ਸਿੱਖ ਭਾਈਚਾਰੇ ਵੱਲੋਂ ਵਿਸ਼ੇਸ਼ ਸਮਾਗਮ ਕਰਾਇਆ ਗਿਆ। ਕੈਨੇਡਾ ਦੀ ਸਾਬਕਾ ਮੰਤਰੀ ਤੇ ਮੌਜੂਦਾ ਲੀਡਰ ਆਫ਼ ਦਾ ਹਾਊਸ, ਬਰਦੀਸ਼ ਚੱਗੜ ਨੇ ਉਨ੍ਹਾਂ ਦੀ ਕਬਰ `ਤੇ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸ਼ਰਧਾਂਜਲੀ ਦਿੱਤੀ। ਇਸ ਮੌਕੇ ਕੈਨੇਡੀਅਨ ਫ਼ੌਜ ਦੇ ਕਈ ਅਫ਼ਸਰ ਤੇ ਸਥਾਨਕ ਸਿਟੀ ਕੌਂਸਲ ਦੇ ਮੇਅਰ ਸਮੇਤ ਵੱਡੀਆਂ ਹਸਤੀਆਂ ਹਾਜ਼ਰ ਸਨ। WWI ’ਚ ਕੈਨੇਡਾ ਤੋਂ ਲੜ ਸ਼ਹੀਦ ਹੋਏ ਪਹਿਲੇ ਸਿੱਖ ਫ਼ੌਜੀ ਬੁੱਕਨ ਸਿੰਘ ਦੀ ਯਾਦ ’ਚ ਵਿਸ਼ੇਸ਼ ਸਮਾਗਮ ਦੱਸਣਯੋਗ ਹੈ ਕਿ ਫਰਾਂਸ ਵਿੱਚ ਕੈਨੇਡੀਅਨ ਫ਼ੌਜ ਵੱਲੋਂ ਲੜਦਿਆਂ ਬੁੱਕਨ ਸਿੰਘ ਸੰਨ 1916 ਤੇ 1917 ਵਿੱਚ ਦੋ ਵਾਰ ਜਖ਼ਮੀ ਹੋਏ। ਇਸ ਤੋਂ ਬਾਅਦ ਟੀਬੀ ਦੀ ਬਿਮਾਰੀ ਤੋਂ ਪੀੜਤ ਹੋਣ ਕਰਕੇ ਉਨ੍ਹਾਂ ਨੂੰ ਵਾਪਸ ਕੈਨੇਡਾ ਭੇਜ ਦਿੱਤਾ ਗਿਆ। ਸੰਨ 1919 ਵਿੱਚ ਸਥਾਨਕ ਹਸਪਤਾਲ ਵਿੱਚ ਉਨ੍ਹਾਂ ਦੀ ਮੌਤ ਹੋ ਗਈ। ਉਸ ਵੇਲੇ ਉਨ੍ਹਾਂ ਦੇ ਧਰਮ ਦਾ ਪਤਾ ਨਾ ਹੋਣ ਕਰਕੇ ਉਨ੍ਹਾਂ ਨੂੰ ਕਿਚਨਰ ਵਿੱਚ ਸਥਿਤ ਮਾਊਂਟ ਹੋਪ ਸਿਮਿੱਟਰੀ ਵਿੱਚ ਬਾਕੀ ਫ਼ੌਜੀਆਂ ਨਾਲ ਦਫ਼ਨਾ ਦਿੱਤਾ ਗਿਆ ਸੀ। ਬਰੈਂਪਟਨ ਨਿਵਾਸੀ, ਸੰਦੀਪ ਸਿੰਘ ਬਰਾੜ ਨੇ ਉਨ੍ਹਾਂ ਦੀ ਕਬਰ ਨੂੰ 11 ਸਾਲ ਪਹਿਲਾਂ ਲੱਭਿਆ ਸੀ। WWI ’ਚ ਕੈਨੇਡਾ ਤੋਂ ਲੜ ਸ਼ਹੀਦ ਹੋਏ ਪਹਿਲੇ ਸਿੱਖ ਫ਼ੌਜੀ ਬੁੱਕਨ ਸਿੰਘ ਦੀ ਯਾਦ ’ਚ ਵਿਸ਼ੇਸ਼ ਸਮਾਗਮ ਸੰਦੀਪ ਸਿੰਘ ਬਰਾੜ ਨੂੰ ਫ਼ੌਜੀ ਵਸਤਾਂ ਦੀ ਖੋਜ ਕਰਨ ਦਾ ਸ਼ੌਕ ਹੈ ਤੇ ਇੰਟਰਨੈੱਟ `ਤੇ ਉਸ ਨੂੰ ਬੁੱਕਨ ਸਿੰਘ ਦਾ ਵਿਕਟਰੀ ਮੈਡਲ ਮਿਲਿਆ ਸੀ। ਇਸ ਮੈਡਲ ਜ਼ਰੀਏ ਹੀ ਹੋਰ ਛਾਣਬੀਣ ਕਰਨ ਪਿੱਛੋਂ ਉਸ ਨੂੰ ਬੁੱਕਨ ਸਿੰਘ ਦੀ ਕਬਰ ਦਾ ਵੀ ਪਤਾ ਲੱਗ ਗਿਆ। ਉਸ ਸਮੇਂ ਸਿੱਖਾਂ ਨੂੰ ਕੈਨੇਡੀਅਨ ਫ਼ੌਜ ਵਿੱਚ ਆਪਣੇ ਧਰਮ ਸਮੇਤ ਭਰਤੀ ਹੋਣ ਦੀ ਇਜਾਜ਼ਤ ਨਹੀਂ ਸੀ। ਇਸ ਲਈ ਦਸਤਾਵੇਜ਼ਾਂ ਵਿੱਚ ਬੁੱਕਨ ਸਿੰਘ ਦਾ ਧਰਮ ਇਸਾਈ ਹੀ ਲਿਖਿਆ ਗਿਆ ਸੀ। ਦੱਸਿਆ ਜਾਂਦਾ ਹੈ ਕਿ ਕੁੱਲ 9 ਸਿੱਖ ਫ਼ੌਜੀਆਂ ਨੇ ਪਹਿਲੀ ਵਿਸ਼ਵ ਜੰਗ ਵਿੱਚ ਕੈਨੇਡੀਅਨ ਫ਼ੌਜ ਦੀ ਨੁਮਾਂਇੰਦਗੀ ਕੀਤੀ ਸੀ ਪਰ ਬਾਕੀ 8 ਫ਼ੌਜੀਆਂ ਬਾਰੇ ਹਾਲੇ ਤਕ ਵੀ ਕੋਈ ਜਾਣਕਾਰੀ ਉਪਲਬਧ ਨਹੀਂ ਹੋਈ। WWI ’ਚ ਕੈਨੇਡਾ ਤੋਂ ਲੜ ਸ਼ਹੀਦ ਹੋਏ ਪਹਿਲੇ ਸਿੱਖ ਫ਼ੌਜੀ ਬੁੱਕਨ ਸਿੰਘ ਦੀ ਯਾਦ ’ਚ ਵਿਸ਼ੇਸ਼ ਸਮਾਗਮ

ਟਾਪ ਹੈਡਲਾਈਨ

Earthquake: ਭੂਚਾਲ ਨੇ 7.1 ਤੀਬਰਤਾ ਨਾਲ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 13 ਦੀ ਮੌਤ ਤੇ ਕਈ ਲਾਪਤਾ; ਪ੍ਰਸ਼ਾਸਨ ਵੱਲੋਂ ਚੌਕਸ ਰਹਿਣ ਦੀ ਅਪੀਲ...
ਭੂਚਾਲ ਨੇ 7.1 ਤੀਬਰਤਾ ਨਾਲ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 13 ਦੀ ਮੌਤ ਤੇ ਕਈ ਲਾਪਤਾ; ਪ੍ਰਸ਼ਾਸਨ ਵੱਲੋਂ ਚੌਕਸ ਰਹਿਣ ਦੀ ਅਪੀਲ...
Water Shortage : ਇਸ ਸ਼ਹਿਰ 'ਚ ਸਿਰਫ਼ 1 ਸਾਲ ਦਾ ਪਾਣੀ ਬਚਿਆ, ਵਿਗਿਆਨੀਆਂ ਨੇ ਦਿੱਤੀ ਗੰਭੀਰ ਚੇਤਾਵਨੀ
Water Shortage : ਇਸ ਸ਼ਹਿਰ 'ਚ ਸਿਰਫ਼ 1 ਸਾਲ ਦਾ ਪਾਣੀ ਬਚਿਆ, ਵਿਗਿਆਨੀਆਂ ਨੇ ਦਿੱਤੀ ਗੰਭੀਰ ਚੇਤਾਵਨੀ
US Tariff on India: ਭਾਰਤ 'ਤੇ 100% ਟੈਰਿਫ ਲੱਗੇਗਾ ? ਜਾਣੋ ਅਮਰੀਕਾ ਦੇ ਨਵੇਂ ਬਿੱਲ ਕਾਰਨ ਤਣਾਅ ਕਿਉਂ ਵਧਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਭਾਰਤ 'ਤੇ 100% ਟੈਰਿਫ ਲੱਗੇਗਾ ? ਜਾਣੋ ਅਮਰੀਕਾ ਦੇ ਨਵੇਂ ਬਿੱਲ ਕਾਰਨ ਤਣਾਅ ਕਿਉਂ ਵਧਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
PoK 'ਚ ਵਿਗੜੇ ਹਾਲਾਤ, ਮੁਨੀਰ ਦੀ ਫੌਜ ਵੱਲੋਂ ਪ੍ਰਦਰਸ਼ਨਕਾਰੀਆਂ 'ਤੇ ਅੰਨ੍ਹੇਵਾਹ ਗੋਲੀਬਾਰੀ
PoK 'ਚ ਵਿਗੜੇ ਹਾਲਾਤ, ਮੁਨੀਰ ਦੀ ਫੌਜ ਵੱਲੋਂ ਪ੍ਰਦਰਸ਼ਨਕਾਰੀਆਂ 'ਤੇ ਅੰਨ੍ਹੇਵਾਹ ਗੋਲੀਬਾਰੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Embed widget