ਪੜਚੋਲ ਕਰੋ

Yahoo ਮੇਲ ਹੈੱਕ , ਨਿੱਜੀ ਜਾਣਕਾਰੀ ਲੱਗੀ ਹੈੱਕਰਾਂ ਦੇ ਹੱਥ

ਵਾਸ਼ਿੰਗਟਨ : ਇੰਟਰਨੈੱਟ ਕੰਪਨੀ ਯਾਹੂ ਦੇ ਕਰੀਬ 50 ਕਰੋੜ ਯੂਜ਼ਰ ਦੇ ਅਕਾਊਟ ਹੈੱਕ ਕਰ ਲਏ ਗਏ ਹਨ। ਇਸ ਗੱਲ ਦੀ ਜਾਣਕਾਰੀ ਯੂਹ ਨੇ ਦਿੱਤੀ ਹੈ। ਯਾਹੂ ਦੇ ਅਨੁਸਾਰ ਸਟੇਟ 'ਸਪਾਂਸਰਡ ਐਕਟਰ' ਨੇ 2014 ਵਿੱਚ ਕੰਪਨੀ ਦੇ ਨੈੱਟਵਰਕ ਤੋਂ 50 ਕਰੋੜ ਯੂਜ਼ਰ ਦਾ ਡਾਟਾ ਚੋਰੀ ਕੀਤਾ ਸੀ। ਯਾਹੂ ਅਨੁਸਾਰ ਚੋਰੀ ਹੋਏ ਡਾਟੇ ਵਿੱਚ ਯੂਜ਼ਰ ਦਾ ਨਾਮ, ਈਮੇਲ, ਆਈ ਡੀ, ਜਨਮ ਦਿਨ, ਟੈਲੀਫ਼ੋਨ ਨੰਬਰ, ਪਾਸਵਰਡ ਹੋਰ ਜਾਣਕਾਰੀ ਸ਼ਾਮਲ ਹੈ। ਯਾਹੂ ਨੇ ਆਪਣੇ ਬਿਆਨ ਵਿੱਚ ਆਖਿਆ ਹੈ ਕਿ ਡਾਟਾ ਦੇ ਚੋਰੀ ਹੋਣ ਬਾਰੇ ਜਾਣਕਾਰੀ ਯੂਜ਼ਰ ਨੂੰ ਦੇ ਦਿੱਤੀ ਗਈ ਹੈ। ਨਾਲ ਹੀ ਯਾਹੂ ਨੇ ਦਾਅਵਾ ਕੀਤਾ ਹੈ ਕਿ ਉਹ ਸੁਰੱਖਿਆ ਲਈ ਕਦਮ ਚੁੱਕ ਰਹੇ ਹਨ। 500 ਮਿਲੀਅਨ ਯੂਜ਼ਰ ਦਾ ਡਾਟਾ ਲੀਕ ਹੋਣ ਵਾਲਾ ਇਹ ਦੁਨੀਆ ਦਾ ਸਭ ਤੋਂ ਵੱਡੀ ਸੁਰੱਖਿਆ ਹੈੱਕ ਹੈ। ਯਾਹੂ ਨੇ ਸਾਰੇ ਯੂਜ਼ਰ ਜਿਨ੍ਹਾਂ ਨੇ 2014 ਤੋਂ ਪਾਸਵਰਡ ਨਹੀਂ ਬਦਲੇ ਉਨ੍ਹਾਂ ਨੂੰ ਪਾਸਵਰਡ ਬਦਲਣ ਦੀ ਅਪੀਲ ਕੀਤੀ ਹੈ। ਨਾਲ ਹੀ ਕੰਪਨੀ ਨੇ ਯੂਜ਼ਰ ਤੋਂ ਸੁਰੱਖਿਆ ਸਵਾਲ ਅਤੇ ਜਵਾਬ ਬਦਲਣ ਲਈ ਵੀ ਆਖਿਆ ਹੈ। ਕੰਪਨੀ ਨੇ ਹੈੱਕ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕੰਪਨੀ ਅਨੁਸਾਰ ਚੋਰੀ ਹੋਏ ਡਾਟੇ ਵਿੱਚ ਬੈਂਕ ਜਾਣਕਾਰੀ ਸ਼ਾਮਲ ਨਹੀਂ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Alert: ਅਲਰਟ ਹੋਇਆ ਜਾਰੀ, 16 ਕਸਬਿਆਂ ਤੇ ਸੈਂਕੜੇ ਪਿੰਡਾਂ ਨੂੰ ਖਾਲੀ ਕਰਨ ਦਾ ਆਦੇਸ਼! ਜਾਨ ਨੂੰ ਖ਼ਤਰਾ... 
Alert: ਅਲਰਟ ਹੋਇਆ ਜਾਰੀ, 16 ਕਸਬਿਆਂ ਤੇ ਸੈਂਕੜੇ ਪਿੰਡਾਂ ਨੂੰ ਖਾਲੀ ਕਰਨ ਦਾ ਆਦੇਸ਼! ਜਾਨ ਨੂੰ ਖ਼ਤਰਾ... 
Big News: ਵੱਡੀ ਖਬਰ, ਸਾਬਕਾ ਪ੍ਰਧਾਨ ਮੰਤਰੀ ਦੀ ਵਿਗੜੀ ਸਿਹਤ! ਅੱਖਾਂ ਦੀ ਰੌਸ਼ਨੀ ਨੂੰ ਖਤ਼ਰਾ; ਚੌਥੀ ਵਾਰ ਹੋਈ ਸਰਜਰੀ: ਫਿਰ...
ਵੱਡੀ ਖਬਰ, ਸਾਬਕਾ ਪ੍ਰਧਾਨ ਮੰਤਰੀ ਦੀ ਵਿਗੜੀ ਸਿਹਤ! ਅੱਖਾਂ ਦੀ ਰੌਸ਼ਨੀ ਨੂੰ ਖਤ਼ਰਾ; ਚੌਥੀ ਵਾਰ ਹੋਈ ਸਰਜਰੀ: ਫਿਰ...
Lockdown: ਫਿਰ ਤੋਂ ਲਾਕਡਾਊਨ ਦੀਆਂ ਤਿਆਰੀਆਂ ਸ਼ੂਰੁ, ਸਿਰਫ ਹਫ਼ਤਿਆਂ ਦੇ ਅੰਦਰ ਖਤਮ ਹੋਏਗਾ ਇਹ ਸਟਾਕ! ਮੰਤਰੀ ਦੇ  ਬਿਆਨ ਨੇ ਵਧਾਈ ਚਿੰਤਾ...
ਫਿਰ ਤੋਂ ਲਾਕਡਾਊਨ ਦੀਆਂ ਤਿਆਰੀਆਂ ਸ਼ੂਰੁ, ਸਿਰਫ ਹਫ਼ਤਿਆਂ ਦੇ ਅੰਦਰ ਖਤਮ ਹੋਏਗਾ ਇਹ ਸਟਾਕ! ਮੰਤਰੀ ਦੇ  ਬਿਆਨ ਨੇ ਵਧਾਈ ਚਿੰਤਾ...
ਨਿਊਯਾਰਕ ਦੇ ਰਿਚਮੰਡ ਹਿੱਲ 'ਚ ਭਿੜੇ 4 ਪੰਜਾਬੀ ਨੌਜਵਾਨ, ਕੜੇ ਨਾਲ ਕੀਤਾ ਹਮਲਾ; ਇੱਕ ਦਾ ਸਿਰ ਫਟਿਆ
ਨਿਊਯਾਰਕ ਦੇ ਰਿਚਮੰਡ ਹਿੱਲ 'ਚ ਭਿੜੇ 4 ਪੰਜਾਬੀ ਨੌਜਵਾਨ, ਕੜੇ ਨਾਲ ਕੀਤਾ ਹਮਲਾ; ਇੱਕ ਦਾ ਸਿਰ ਫਟਿਆ

ਵੀਡੀਓਜ਼

ਖੰਨਾ ‘ਚ ਮਜ਼ਦੂਰਾਂ ਦਾ ਹੰਗਾਮਾ! ਜੀਟੀ ਰੋਡ ਪੂਰੀ ਤਰ੍ਹਾਂ ਜਾਮ
ਕਿਸਾਨਾਂ ਦੇ ਖੇਤਾਂ ‘ਚ ਚੋਰੀਆਂ ਦਾ ਕਹਿਰ! ਚੋਰ ਕਾਬੂ, ਪੁਲਿਸ ‘ਤੇ ਸਵਾਲ
ਸਕੂਲ ਗੇਟ ਦੇ ਬਾਹਰ ਦਰਦਨਾਕ ਹਾਦਸਾ, 11 ਸਾਲਾ ਬੱਚੇ ਦੀ ਮੌਤ
AAP ‘ਚ ਹਲਚਲ! ਰਾਘਵ ਚੱਢਾ ਦੇ ਬਾਅਦ CM ਮਾਨ ਦੀ ਵੱਡੀ ਮੀਟਿੰਗ
ਰਾਤ ਭਰ ਬਿਜਲੀ ਗਾਇਬ! ਤੰਗ ਆਏ ਲੋਕਾਂ ਦਾ ਵਿਭਾਗ ਖ਼ਿਲਾਫ਼ ਧਰਨਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਰੇਲਵੇ ਟ੍ਰੈਕ 'ਤੇ ਧਮਾਕਾ ਕਰਨ ਵਾਲੇ 4 ਦੋਸ਼ੀ ਗ੍ਰਿਫਤਾਰ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਰੇਲਵੇ ਟ੍ਰੈਕ 'ਤੇ ਧਮਾਕਾ ਕਰਨ ਵਾਲੇ 4 ਦੋਸ਼ੀ ਗ੍ਰਿਫਤਾਰ, ਜਾਣੋ ਪੂਰਾ ਮਾਮਲਾ
ਖਤਰੇ ਦੀ ਘੰਟੀ! ਸਰਕਾਰ ਨੇ ਇਨ੍ਹਾਂ ਯੂਜ਼ਰਸ ਲਈ ਜਾਰੀ ਕੀਤਾ ਹਾਈ ਸਿਕਿਊਰਿਟੀ ਅਲਰਟ, ਜਾਣੋ ਵਜ੍ਹਾ
ਖਤਰੇ ਦੀ ਘੰਟੀ! ਸਰਕਾਰ ਨੇ ਇਨ੍ਹਾਂ ਯੂਜ਼ਰਸ ਲਈ ਜਾਰੀ ਕੀਤਾ ਹਾਈ ਸਿਕਿਊਰਿਟੀ ਅਲਰਟ, ਜਾਣੋ ਵਜ੍ਹਾ
ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਮੀਂਹ ਅਤੇ ਹਨੇਰੀ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਮੀਂਹ ਅਤੇ ਹਨੇਰੀ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਲੁਧਿਆਣਾ 'ਚ ਮੇਅਰ ਦੇ ਪਤੀ 'ਤੇ ਅਸ਼ਲੀਲ ਮੈਸੇਜ ਕਰਨ ਦਾ ਦੋਸ਼, ਆਡੀਓ ਵਾਇਰਲ ਨਾਲ ਮੱਚੀ ਹਫੜਾ-ਦਫੜੀ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਮੇਅਰ ਦੇ ਪਤੀ 'ਤੇ ਅਸ਼ਲੀਲ ਮੈਸੇਜ ਕਰਨ ਦਾ ਦੋਸ਼, ਆਡੀਓ ਵਾਇਰਲ ਨਾਲ ਮੱਚੀ ਹਫੜਾ-ਦਫੜੀ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਅੱਧੀ ਰਾਤ ਨੂੰ ਚੱਲੀਆਂ ਤਾੜ-ਤਾੜ ਗੋਲੀਆਂ, ਦਫਤਰ ਨੂੰ ਬਣਾਇਆ ਨਿਸ਼ਾਨਾ; ਲੋਕਾਂ 'ਚ ਮੱਚਿਆ ਹੜਕੰਪ
ਲੁਧਿਆਣਾ 'ਚ ਅੱਧੀ ਰਾਤ ਨੂੰ ਚੱਲੀਆਂ ਤਾੜ-ਤਾੜ ਗੋਲੀਆਂ, ਦਫਤਰ ਨੂੰ ਬਣਾਇਆ ਨਿਸ਼ਾਨਾ; ਲੋਕਾਂ 'ਚ ਮੱਚਿਆ ਹੜਕੰਪ
ਪੱਛਮ ਬੰਗਾਲ ਦੀ 142 ਸੀਟਾਂ 'ਤੇ ਦੂਜੇ ਪੜਾਅ ਦੀਆਂ ਵੋਟਾਂ ਅੱਜ, 3.21 ਕਰੋੜ ਤੋਂ ਵੱਧ ਲੋਕ ਪਾਉਣਗੇ ਵੋਟ
ਪੱਛਮ ਬੰਗਾਲ ਦੀ 142 ਸੀਟਾਂ 'ਤੇ ਦੂਜੇ ਪੜਾਅ ਦੀਆਂ ਵੋਟਾਂ ਅੱਜ, 3.21 ਕਰੋੜ ਤੋਂ ਵੱਧ ਲੋਕ ਪਾਉਣਗੇ ਵੋਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਅਪ੍ਰੈਲ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਅਪ੍ਰੈਲ 2026
Ashwini Sharma ਦਾ 'ਆਪ' 'ਤੇ ਤਿੱਖਾ ਹਮਲਾ , ਕਿਹਾ -7 ਸਾਂਸਦਾਂ ਦੇ ਜਾਣ ਦਾ ਝਟਕਾ ਜ਼ੋਰ ਨਾਲ ਲੱਗਿਆ ,'ਆਪ' ਆਗੂ ਖੋ ਚੁੱਕੇ ਹਨ ਮਾਨਸਿਕ ਸੰਤੁਲਨ 
Ashwini Sharma ਦਾ 'ਆਪ' 'ਤੇ ਤਿੱਖਾ ਹਮਲਾ , ਕਿਹਾ -7 ਸਾਂਸਦਾਂ ਦੇ ਜਾਣ ਦਾ ਝਟਕਾ ਜ਼ੋਰ ਨਾਲ ਲੱਗਿਆ ,'ਆਪ' ਆਗੂ ਖੋ ਚੁੱਕੇ ਹਨ ਮਾਨਸਿਕ ਸੰਤੁਲਨ 
Embed widget