ਪੜਚੋਲ ਕਰੋ

ਸਾਊਦੀ ਅਰਬ ਦੇ ਹਵਾਈ ਅੱਡੇ ਤੇ ਫੌਜ ਦੇ ਟਿਕਾਣੇ 'ਤੇ ਹਮਲਾ, ਡਰੋਨਾਂ ਨਾਲ ਕੀਤੀ ਬੰਬਾਰੀ

ਨਜ਼ਰਾਨ ਹਵਾਈ ਅੱਡੇ 'ਤੇ ਹਮਲਾ ਅਜਿਹੇ ਵੇਲੇ ਹੋਇਆ ਹੈ, ਜਦੋਂ ਇਰਾਨ ਨੇ ਯੂਰੇਨੀਅਮ ਦੀ ਸਮੱਰਥਾ ਵਿਚ ਵਾਧਾ ਕਰਨ ਦਾ ਐਲਾਨ ਕੀਤਾ ਹੈ। ਡਰੋਨ ਹਮਲੇ ਦੇ ਸਬੰਧ ਵਿੱਚ ਹੂਤੀ ਦੇ ਇੱਕ ਸੈਟੇਲਾਈਟ ਨਿਊਜ਼ ਚੈਨਲ ਨੇ ਕਿਹਾ ਹੈ ਕਿ ਉਸ ਨੇ ਕੈਸੇਫ 2 ਦੇ ਡਰੋਨ ਨਾਲ ਨਜ਼ਰਾਨ ਵਿੱਚ ਹਵਾਈ ਅੱਡੇ ਨੂੰ ਨਿਸ਼ਾਨਾ ਬਣਾ ਕੇ ਹਮਲਾ ਕੀਤਾ।

ਦੁਬਈ: ਯਮਨ ਦੇ ਹੂਤੀ ਬਾਗ਼ੀਆਂ ਨੇ ਸਾਊਦੀ ਅਰਬ ਦੇ ਹਵਾਈ ਅੱਡੇ ਤੇ ਫੌਜ ਦੇ ਟਿਕਾਣੇ 'ਤੇ ਬੰਬ ਨਾਲ ਲੱਦੇ ਡਰੋਨਾਂ ਨਾਲ ਹਮਲਾ ਕੀਤਾ ਹੈ। ਦੱਸ ਦੇਈਏ ਹੂਤੀ ਬਾਗ਼ੀਆਂ ਨੂੰ ਕਥਿਤ ਤੌਰ 'ਤੇ ਇਰਾਨ ਦੇ ਸਮਰਥਕਾਂ ਵਜੋਂ ਜਾਣਿਆ ਜਾਂਦਾ ਹੈ। ਜਿਸ ਹਵਾਈ ਅੱਡੇ ਉੱਤੇ ਹਮਲਾ ਕੀਤਾ ਗਿਆ ਹੈ, ਉਹ ਸਾਊਦੀ ਅਰਬ ਦੇ ਸ਼ਹਿਰ ਨਜ਼ਰਾਨ ਵਿੱਚ ਸਥਿਤ ਹੈ। ਇਸ ਹਮਲੇ ਵਿੱਚ ਫਿਲਹਾਲ ਕਿਸੇ ਕਿਸਮ ਦੇ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਨਜ਼ਰਾਨ ਹਵਾਈ ਅੱਡੇ 'ਤੇ ਹਮਲਾ ਅਜਿਹੇ ਵੇਲੇ ਹੋਇਆ ਹੈ, ਜਦੋਂ ਇਰਾਨ ਨੇ ਯੂਰੇਨੀਅਮ ਦੀ ਸਮੱਰਥਾ ਵਿਚ ਵਾਧਾ ਕਰਨ ਦਾ ਐਲਾਨ ਕੀਤਾ ਹੈ। ਡਰੋਨ ਹਮਲੇ ਦੇ ਸਬੰਧ ਵਿੱਚ ਹੂਤੀ ਦੇ ਇੱਕ ਸੈਟੇਲਾਈਟ ਨਿਊਜ਼ ਚੈਨਲ ਨੇ ਕਿਹਾ ਹੈ ਕਿ ਉਸ ਨੇ ਕੈਸੇਫ 2 ਦੇ ਡਰੋਨ ਨਾਲ ਨਜ਼ਰਾਨ ਵਿੱਚ ਹਵਾਈ ਅੱਡੇ ਨੂੰ ਨਿਸ਼ਾਨਾ ਬਣਾ ਕੇ ਹਮਲਾ ਕੀਤਾ। ਸਾਊਦੀ ਅਰਬ ਦਾ ਸ਼ਹਿਰ ਨਜ਼ਰਾਨ ਸਾਊਦੀ-ਯਮਨ ਸਰਹੱਦ 'ਤੇ ਸਥਿਤ ਹੈ। ਇੱਥੇ ਪਹਿਲਾਂ ਵੀ ਇਸ ਤਰ੍ਹਾਂ ਦੇ ਹਮਲੇ ਹੋ ਚੁੱਕੇ ਹਨ। ਸਾਊਦੀ ਅਰਬ ਨੇ ਘਟਨਾ ਤੋਂ ਬਾਅਦ ਕਿਹਾ ਹੈ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਾਰੇ ਪ੍ਰਬੰਧ ਕੀਤੇ ਜਾਣਗੇ।

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Embed widget