ਪੜਚੋਲ ਕਰੋ

ਅਮਰੀਕਾ 'ਚ ਮੋਹਨ ਭਾਗਵਤ ਤੇ ਯੋਗੀ ਨੂੰ ਘੇਰਨ ਲਈ ਸਿੱਖ ਜਥੇਬੰਦੀਆਂ ਲਾਮਬੰਦ

ਨਵੀਂ ਦਿੱਲੀ: ਆਰਐਸਐਸ ਦੇ ਮੁਖੀ ਮੋਹਨ ਭਾਗਵਤ ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਆਪਣੀ ਅਮਰੀਕਾ ਫੇਰੀ ਦੌਰਾਨ ਵਿਰੋਧ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦੋਵਾਂ ਆਗੂਆਂ ਨੂੰ ਸੱਤ ਤੋਂ ਨੌਂ ਸਤੰਬਰ ਤਕ ਸ਼ਿਕਾਗੋ ਦੌਰੇ ਦੌਰਾਨ ਘੇਰਨ ਲਈ ਈਸਟ ਕੋਸਟ ਦੀ ਸਿੱਖ ਕੋਆਰਡੀਨੇਸ਼ਨ ਕਮੇਟੀ ਨੇ ਆਪਣੀਆਂ ਸਰਗਰਮੀਆਂ ਵਧਾ ਦਿੱਤੀਆਂ ਹਨ। ਨਿਊਯਾਰਕ ਆਧਾਰਤ ਸਿੱਖ ਸੰਸਥਾ ਨੇ ਹੋਰ ਹਮਖ਼ਿਆਲੀ ਜਥੇਬੰਦੀਆਂ ਨੂੰ ਵੀ ਲਾਮਬੰਦ ਕਰਨਾ ਸ਼ੁਰੂ ਕਰ ਦਿੱਤਾ ਹੈ। ਭਾਗਵਤ ਤੇ ਯੋਗੀ ਨੇ ਸ਼ਿਕਾਗੋ ਦੇ ਹੋਟਲ ਲੋਮਬਾਰਡ ਵਿੱਚ ਭਾਰਤੀ ਮੂਲ ਦੇ ਲੋਕਾਂ ਨਾਲ ਮਿਲਣੀ ਕਰਨੀ ਹੈ। ਸਿੱਖ ਕਮੇਟੀ ਨੇ ਘਿਰਾਓ ਦੇ ਸੱਦੇ ਦੇ ਪੋਸਟਰਾਂ ਦੇ ਨਾਲ-ਨਾਲ ਦੋਵਾਂ ਹਿੰਦੂ ਲੀਡਰਾਂ ਦੇ ਮਖੌਲੀਏ ਚਿੱਤਰ ਵੀ ਤਿਆਰ ਕੀਤੇ ਹਨ, ਜਿਨ੍ਹਾਂ ਵਿੱਚ ਲਿਖਿਆ ਹੋਇਆ ਹੈ ਕਿ ਅਸੀਂ ਫਿਰ ਨਹੀਂ ਆਵਾਂਗੇ। ਜਥੇਬੰਦੀ ਦਾ ਇਲਜ਼ਾਮ ਹੈ ਕਿ ਦੋਵੇਂ ਲੀਡਰ ਸਿੱਖਾਂ ਦੇ ਓਹਲੇ ਆਪਣਾ ਹਿੰਦੂਤਵ ਦਾ ਪ੍ਰਚਾਰ ਕਰਨ ਲਈ ਆ ਰਹੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ravana Dahan: PM ਮੋਦੀ ਨੇ ਤੀਰ ਮਾਰਕੇ ਸਾੜਿਆ ਰਾਵਣ ! ਲਾਲ ਕਿਲ੍ਹਾ ਮੈਦਾਨ 'ਚ ਕਰਵਾਇਆ ਸਮਾਗਮ, ਰਾਸ਼ਟਰਪਤੀ ਵੀ ਰਹੇ ਮੌਜੂਦ

Illegal Mining: ਕੁਲਦੀਪ ਧਾਲੀਵਾਲ ਤੇ ਹਰਜੋਤ ਬੈਂਸ ਦੀ ਸਰਪ੍ਰਸਤੀ ਹੇਠ ਚਲਦਾ ਨਜਾਇਜ਼ ਰੇਤੇ ਦਾ ਕਾਰੋਬਾਰ, ਮਜੀਠੀਆ ਨੇ ਵੀਡੀਓ ਸਾਂਝੀ ਕਰ ਕੀਤਾ ਦਾਅਵਾ

Punjab News: ਰਵਨੀਤ ਬਿੱਟੂ ਹੋ ਸਕਦੇ ਨੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ, ਜਾਖੜ ਨੂੰ ਹਟਾਉਣ ਲਈ ਲਿਖਿਆ ਮੰਗ ਨੂੰ ਪੱਤਰ, ਪੜ੍ਹੋ ਪੂਰਾ ਮਾਮਲਾ

ਰਵਨੀਤ ਸਿੰਘ ਬਿੱਟੂ ਨੇ ਹਰਿਆਣਾ ਚੋਣਾਂ 'ਚ ਜਿੱਤ ਤੋਂ ਬਾਅਦ ਆਖੀ ਵੱਡੀ ਗੱਲ, ਬੋਲੇ- '2027 ਪੰਜਾਬ ਚੋਣਾਂ 'ਚ ਬਣੇਗੀ BJP ਦੀ ਸਰਕਾਰ'
Ravneet Bittu: ਰਵਨੀਤ ਸਿੰਘ ਬਿੱਟੂ ਨੇ ਹਰਿਆਣਾ ਚੋਣਾਂ 'ਚ ਜਿੱਤ ਤੋਂ ਬਾਅਦ ਆਖੀ ਵੱਡੀ ਗੱਲ, ਬੋਲੇ- '2027 ਪੰਜਾਬ ਚੋਣਾਂ 'ਚ ਬਣੇਗੀ BJP ਦੀ ਸਰਕਾਰ'
Advertisement
ABP Premium

ਵੀਡੀਓਜ਼

ਸ਼ਿਮਲਾ 'ਚ ਦੁਸ਼ਹਿਰਾ ਦੀਆਂ ਰੋਣਕਾਂ, ਸੀਐਮ ਸੁਖਵਿੰਦਰ ਸੁਖੂ ਨੇ ਦਿੱਤੀ ਵਧਾਈਅਸ਼ੋਕ ਪ੍ਰਾਸ਼ਰ ਪੱਪੀ ਤੇ ਰਾਜਾ ਵੜਿੰਗ, ਦਾ ਹੋਇਆ ਆਮਣਾ-ਸਾਮਣਾਸੰਗਰੂਰ ਵਿਖੇ ਦੁਸ਼ਹਿਰਾ ਦੀਆ ਰੋਣਕਾਂ, ਆਪ-ਕਾਂਗਰਸ ਦੇ ਲੀਡਰ ਸਟੇਜ ਤੇ ਇੱਕਠੇ ਦਿਖੇCM ਭਗਵੰਤ ਮਾਨ ਨੇ ਅੰਮ੍ਰਿਤਸਰ ਵਿਖੇ ਮਨਾਇਆ ਦੁਸ਼ਹਿਰਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ravana Dahan: PM ਮੋਦੀ ਨੇ ਤੀਰ ਮਾਰਕੇ ਸਾੜਿਆ ਰਾਵਣ ! ਲਾਲ ਕਿਲ੍ਹਾ ਮੈਦਾਨ 'ਚ ਕਰਵਾਇਆ ਸਮਾਗਮ, ਰਾਸ਼ਟਰਪਤੀ ਵੀ ਰਹੇ ਮੌਜੂਦ
Ravana Dahan: PM ਮੋਦੀ ਨੇ ਤੀਰ ਮਾਰਕੇ ਸਾੜਿਆ ਰਾਵਣ ! ਲਾਲ ਕਿਲ੍ਹਾ ਮੈਦਾਨ 'ਚ ਕਰਵਾਇਆ ਸਮਾਗਮ, ਰਾਸ਼ਟਰਪਤੀ ਵੀ ਰਹੇ ਮੌਜੂਦ
Illegal Mining: ਕੁਲਦੀਪ ਧਾਲੀਵਾਲ ਤੇ ਹਰਜੋਤ ਬੈਂਸ ਦੀ ਸਰਪ੍ਰਸਤੀ ਹੇਠ ਚਲਦਾ ਨਜਾਇਜ਼ ਰੇਤੇ ਦਾ ਕਾਰੋਬਾਰ, ਮਜੀਠੀਆ ਨੇ ਵੀਡੀਓ ਸਾਂਝੀ ਕਰ ਕੀਤਾ ਦਾਅਵਾ
Illegal Mining: ਕੁਲਦੀਪ ਧਾਲੀਵਾਲ ਤੇ ਹਰਜੋਤ ਬੈਂਸ ਦੀ ਸਰਪ੍ਰਸਤੀ ਹੇਠ ਚਲਦਾ ਨਜਾਇਜ਼ ਰੇਤੇ ਦਾ ਕਾਰੋਬਾਰ, ਮਜੀਠੀਆ ਨੇ ਵੀਡੀਓ ਸਾਂਝੀ ਕਰ ਕੀਤਾ ਦਾਅਵਾ
Punjab News: ਰਵਨੀਤ ਬਿੱਟੂ ਹੋ ਸਕਦੇ ਨੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ, ਜਾਖੜ ਨੂੰ ਹਟਾਉਣ ਲਈ ਲਿਖਿਆ ਮੰਗ ਨੂੰ ਪੱਤਰ, ਪੜ੍ਹੋ ਪੂਰਾ ਮਾਮਲਾ
Punjab News: ਰਵਨੀਤ ਬਿੱਟੂ ਹੋ ਸਕਦੇ ਨੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ, ਜਾਖੜ ਨੂੰ ਹਟਾਉਣ ਲਈ ਲਿਖਿਆ ਮੰਗ ਨੂੰ ਪੱਤਰ, ਪੜ੍ਹੋ ਪੂਰਾ ਮਾਮਲਾ
ਰਵਨੀਤ ਸਿੰਘ ਬਿੱਟੂ ਨੇ ਹਰਿਆਣਾ ਚੋਣਾਂ 'ਚ ਜਿੱਤ ਤੋਂ ਬਾਅਦ ਆਖੀ ਵੱਡੀ ਗੱਲ, ਬੋਲੇ- '2027 ਪੰਜਾਬ ਚੋਣਾਂ 'ਚ ਬਣੇਗੀ BJP ਦੀ ਸਰਕਾਰ'
Ravneet Bittu: ਰਵਨੀਤ ਸਿੰਘ ਬਿੱਟੂ ਨੇ ਹਰਿਆਣਾ ਚੋਣਾਂ 'ਚ ਜਿੱਤ ਤੋਂ ਬਾਅਦ ਆਖੀ ਵੱਡੀ ਗੱਲ, ਬੋਲੇ- '2027 ਪੰਜਾਬ ਚੋਣਾਂ 'ਚ ਬਣੇਗੀ BJP ਦੀ ਸਰਕਾਰ'
Weather Update: ਮਾਨਸੂਨ ਦੀ ਹੋਈ ਵਿਦਾਈ, ਮੌਸਮ ਬਦਲਿਆ, ਠੰਡ ਦੇ ਰਹੀ ਦਸਤਕ, IMD ਨੇ ਸਾਂਝਾ ਕੀਤਾ ਤਾਜ਼ਾ ਅਪਡੇਟ

Noel Tata Net Worth: ਅਰਬਾਂ ਦੀ ਜਾਇਦਾਦ ਦੇ ਮਾਲਕ ਹਨ ਟਾਟਾ ਟਰੱਸਟ ਦੇ ਨਵੇਂ ਚੇਅਰਮੈਨ ਨੋਏਲ ਟਾਟਾ, ਜਾਣੋ ਕਿੰਨੀ ਹੈ ਨੈੱਟ ਵਰਥ

Punjab News: ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ’ਚ ਛੁੱਟੀ, ਜਾਣੋ ਵਜ੍ਹਾ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (12-10-2024)

Embed widget