ਪੜਚੋਲ ਕਰੋ

Surrey 'ਚ ਪੰਜਾਬੀ ਮੂਲ ਦੇ ਨੌਜਵਾਨ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ , ਜਾਣੋ ਪੂਰਾ ਮਾਮਲਾ  

Surrey Firing : ਕੈਨੇਡਾ ਦੇ ਸਰੀ 'ਚ ਇੱਕ ਪੰਜਾਬੀ ਮੂਲ ਦੇ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਜਸਮਨ ਸੇਖੋਂ ਡਰੱਗ ਕਾਰੋਬਾਰ ਨਾਲ ਜੁੜਿਆ ਹੋਇਆ ਸੀ। ਪੁਲਿਸ ਨੇ ਉਸਦੀ ਪਛਾਣ  ਪੰਜਾਬੀ ਮੂਲ ਦੇ 27 ਸਾਲਾ ਵਜੋਂ ਕੀਤੀ

Surrey Firing : ਕੈਨੇਡਾ ਦੇ ਸਰੀ 'ਚ ਇੱਕ ਪੰਜਾਬੀ ਮੂਲ ਦੇ ਵਿਅਕਤੀ ਜਸਮਨ ਸੇਖੋਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਜਸਮਨ ਸੇਖੋਂ ਡਰੱਗ ਕਾਰੋਬਾਰ ਨਾਲ ਜੁੜਿਆ ਹੋਇਆ ਸੀ। ਪੁਲਿਸ ਨੇ ਉਸਦੀ ਪਛਾਣ  ਪੰਜਾਬੀ ਮੂਲ ਦੇ 27 ਸਾਲਾ ਵਜੋਂ ਕੀਤੀ ਹੈ। ਸਰੀ ਪੁਲਿਸ ਜਾਂਚ ਕਰ ਰਹੀ ਹੈ ਕਿ ਉਹ ਪੰਜਾਬ ਤੋਂ ਕਦੋਂ ਆਇਆ ਸੀ ਅਤੇ ਉਹ ਕਿੰਨੇ ਸਮੇਂ ਤੋਂ ਡਰੱਗ ਦਾ ਕਾਰੋਬਾਰ ਕਰ ਰਿਹਾ ਸੀ।

ਇਹ ਘਟਨਾ ਸ਼ਨੀਵਾਰ ਨੂੰ ਵਾਪਰੀ ਸੀ ਪਰ ਪੁਲਿਸ ਨੇ ਮੰਗਲਵਾਰ ਨੂੰ ਇਸਦੀ ਜਾਣਕਾਰੀ ਦਿੱਤੀ। ਪੁਲਿਸ ਨੇ ਕਿਹਾ ਕਿ ਗੋਲੀਬਾਰੀ ਦੀ ਆਵਾਜ਼ ਨਾਲ ਆਸ -ਪਾਸ ਦੇ ਲੋਕ ਸਹਿਮ ਗਏ। ਲੋਕਾਂ ਨੇ ਐਮਰਜੈਂਸੀ ਨੰਬਰ 'ਤੇ ਫੋਨ ਕੀਤਾ। ਪੁਲਿਸ 15 ਮਿੰਟ ਬਾਅਦ ਮੌਕੇ 'ਤੇ ਪਹੁੰਚੀ। ਉਸ ਵਿਅਕਤੀ ਨੂੰ ਸੀਪੀਆਰ ਦਿੱਤਾ ਗਿਆ ਅਤੇ ਹਸਪਤਾਲ ਲਿਜਾਇਆ ਗਿਆ ਪਰ ਉਹ ਜ਼ਖਮੀਆਂ ਦੀ ਤਾਬ ਨਾ ਝੱਲਦਾ ਹੋਇਆ ਦਮ ਤੋੜ ਗਿਆ।

ਪੁਲਿਸ ਨੇ ਕਿਹਾ ਕਿ ਵਿਅਕਤੀ 'ਤੇ 10 ਤੋਂ ਵੱਧ ਗੋਲੀਆਂ ਚਲਾਈਆਂ ਗਈਆਂ। ਉਸਦੇ ਘਰ ਦੀਆਂ ਸ਼ੀਸ਼ੇ ਦੀਆਂ ਖਿੜਕੀਆਂ ਟੁੱਟ ਗਈਆਂ। ਘਟਨਾ ਸਥਾਨ 'ਤੇ ਸ਼ੀਸ਼ੇ ਅਤੇ ਖੂਨ ਬਿਖਰਿਆ ਮਿਲਿਆ। ਪੁਲਿਸ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਕਤਲ ਡਰੱਗ ਕਾਰੋਬਾਰ ਕਾਰਨ ਹੋਇਆ ਹੈ। ਕਤਲ ਸੰਭਾਵਤ ਤੌਰ 'ਤੇ ਨਸ਼ੀਲੇ ਪਦਾਰਥਾਂ ਅਤੇ ਗੈਂਗ ਨਾਲ ਸਬੰਧਤ ਹੈ।

ਪੁਲਿਸ ਨੇ ਦੱਸਿਆ ਕਿ ਸੇਖੋਂ ਸ਼ਨੀਵਾਰ ਸ਼ਾਮ 6:40 ਵਜੇ ਦੇ ਕਰੀਬ 60ਵੇਂ ਐਵੇਨਿਊ ਦੇ 15100 ਬਲਾਕ ਵਿੱਚ ਇੱਕ ਟਾਊਨਹਾਊਸ ਵਿੱਚ ਠਹਿਰਿਆ ਹੋਇਆ ਸੀ, ਜਿੱਥੇ ਗੋਲੀਬਾਰੀ ਹੋਈ। ਪੁਲਿਸ ਨੇ ਮੰਗਲਵਾਰ ਨੂੰ ਇੱਕ ਪ੍ਰੈਸ ਰਿਲੀਜ਼ ਵਿੱਚ ਘਟਨਾ ਦੇ ਵੇਰਵੇ ਸਾਂਝੇ ਕੀਤੇ।

 ਪੁਲਿਸ ਬੋਲੀ - ਡਰੱਗ ਦੇ ਧੰਦੇ 'ਚ ਜੁੜਿਆ ਸੀ ਸੇਖੋਂ  

ਇੰਟੀਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ (IHIT) ਦੇ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਸੇਖੋਂ ਦਾ ਪੁਲਿਸ ਕੋਲ ਅਪਰਾਧਿਕ ਰਿਕਾਰਡ ਸੀ ਅਤੇ ਉਹ ਇੱਥੇ ਡਰੱਗ ਦੇ ਧੰਦੇ 'ਚ ਸ਼ਾਮਲ ਸੀ। ਸ਼ੁਰੂਆਤੀ ਸੰਕੇਤਾਂ ਤੋਂ ਪਤਾ ਲੱਗਦਾ ਹੈ ਕਿ ਇਹ ਸੰਗਠਿਤ ਅਪਰਾਧ ਨਾਲ ਜੁੜੀ ਇੱਕ ਨਿਸ਼ਾਨਾ ਬਣਾ ਕੇ ਕੀਤੀ ਗਈ ਘਟਨਾ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Uk New PM Andy Burnham : ਇਸ ਦੇਸ਼ ਨੇ ਪਿਛਲੇ 10 ਸਾਲਾਂ ਵਿੱਚ 7 ​​ਪ੍ਰਧਾਨ ਮੰਤਰੀ ਬਦਲੇ ਹਨ। ਇਹਨਾਂ ਤਬਦੀਲੀਆਂ ਦੇ ਕਾਰਨ ਜਾਣਦੇ ਹੋ?
Uk New PM Andy Burnham : ਇਸ ਦੇਸ਼ ਨੇ ਪਿਛਲੇ 10 ਸਾਲਾਂ ਵਿੱਚ 7 ​​ਪ੍ਰਧਾਨ ਮੰਤਰੀ ਬਦਲੇ ਹਨ। ਇਹਨਾਂ ਤਬਦੀਲੀਆਂ ਦੇ ਕਾਰਨ ਜਾਣਦੇ ਹੋ?
ਪਾਕਿਸਤਾਨ ਨੇ ਅਮਰੀਕਾ ਤੋਂ ਮੰਗੇ 96000 ਕਰੋੜ, ਅਚਾਨਕ ਕਿਉਂ ਪਈ ਪਾਕਿਸਤਾਨ ਨੂੰ ਇੰਨੇ ਪੈਸੇ ਦੀ ਲੋੜ ?
ਪਾਕਿਸਤਾਨ ਨੇ ਅਮਰੀਕਾ ਤੋਂ ਮੰਗੇ 96000 ਕਰੋੜ, ਅਚਾਨਕ ਕਿਉਂ ਪਈ ਪਾਕਿਸਤਾਨ ਨੂੰ ਇੰਨੇ ਪੈਸੇ ਦੀ ਲੋੜ ?
Petrol Diesel Price: ਪੈਟਰੋਲ 4.93 ਅਤੇ ਡੀਜ਼ਲ 7.15 ਰੁਪਏ, ਸਸਤਾ ਹੋਇਆ ਜਾਂ ਮਹਿੰਗਾ ? ਜਾਣੋ 22 ਜੁਲਾਈ ਤੋਂ ਲਾਗੂ ਹੋਈਆਂ ਨਵੀਆਂ ਦਰਾਂ...
ਪੈਟਰੋਲ 4.93 ਅਤੇ ਡੀਜ਼ਲ 7.15 ਰੁਪਏ, ਸਸਤਾ ਹੋਇਆ ਜਾਂ ਮਹਿੰਗਾ ? ਜਾਣੋ 22 ਜੁਲਾਈ ਤੋਂ ਲਾਗੂ ਹੋਈਆਂ ਨਵੀਆਂ ਦਰਾਂ...
School Bomb Blast: ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Embed widget