ਪੜਚੋਲ ਕਰੋ

ਜਲੰਧਰ ਦੇ ਨੌਜਵਾਨ ਨੂੰ ਕੈਨੇਡਾ 'ਚ ਮਾਰੀ ਗੋਲੀ, ਨਵੰਬਰ 'ਚ ਹੋਣਾ ਸੀ ਵਿਆਹ

ਜਲੰਧਰ: ਕੈਨੇਡਾ ਦੇ ਬ੍ਰੈਂਪਟਨ ਸ਼ਹਿਰ ਵਿੱਚ ਜਲੰਧਰ ਦੇ ਰਹਿਣ ਵਾਲੇ ਨੌਜਵਾਨ ਦੀ ਲੁੱਟ ਲਈ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਰਿਟਾਇਰਡ ਪੁਲਿਸ ਮੁਲਾਜ਼ਮ ਦਾ ਬੇਟਾ ਪਲਵਿੰਦਰ ਸਿੰਘ ਜਦੋਂ ਆਫਿਸ ਵਿੱਚ ਬੈਠਾ ਸੀ ਤਾਂ ਸੋਮਵਾਰ ਰਾਤ ਕੁਝ ਲੁਟੇਰਿਆਂ ਨੇ ਉਸ 'ਤੇ ਫਾਇਰਿੰਗ ਕੀਤੀ। ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ। ਪਲਵਿੰਦਰ ਟਰਾਂਸਪੋਰਟ ਕੰਪਨੀ ਦੇ ਆਫਿਸ ਵਿੱਚ ਕੰਮ ਕਰਦਾ ਸੀ।   ਜਲੰਧਰ ਦੀ ਰਾਮਾ ਮੰਡੀ ਦਾ ਰਹਿਣ ਵਾਲਾ 28 ਸਾਲ ਦਾ ਪਲਵਿੰਦਰ ਸਿੰਘ 10 ਸਾਲ ਪਹਿਲਾਂ ਕੈਨੇਡਾ ਦੇ ਬ੍ਰੈਂਪਟਨ ਸ਼ਹਿਰ ਗਿਆ ਸੀ। ਮਾਂ-ਬਾਪ ਨੇ ਉਸ ਦੇ ਚੰਗੇ ਭਵਿੱਖ ਲਈ ਉਸ ਨੂੰ ਕੈਨੇਡਾ ਭੇਜਿਆ। ਪਿਛਲੇ 10 ਸਾਲ ਵਿੱਚ ਸਿਰਫ ਉਹ ਦੋ ਵਾਰ ਹੀ ਆਪਣੇ ਪਰਿਵਾਰ ਕੋਲ ਜਲੰਧਰ ਆਇਆ। 15 ਜੁਲਾਈ ਨੂੰ ਉਸ ਦਾ ਜਨਮ ਦਿਨ ਸੀ। ਮਾਂ-ਬਾਪ ਨਾਲ ਉਸ ਨੇ ਗੱਲ ਕਰਕੇ ਨਵੰਬਰ ਵਿੱਚ ਆਉਣ ਲਈ ਵੀ ਆਖਿਆ ਸੀ। ਪਰਿਵਾਰ ਨੇ ਨਵੰਬਰ ਵਿੱਚ ਆਪਣੇ ਇਕਲੌਤੇ ਮੁੰਡੇ ਦਾ ਵਿਆਹ ਕਰਨਾ ਸੀ। ਉਸ ਵਾਸਤੇ ਨਵਾਂ ਘਰ ਵੀ ਬਣਾਇਆ ਜਾ ਰਿਹਾ ਸੀ ਪਰ ਹੋਣੀ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਪਲਵਿੰਦਰ ਦੀ ਭੈਣ ਜਸਵਿੰਦਰ ਵੀ ਕੈਨੇਡਾ ਵਿੱਚ ਹੀ ਰਹਿੰਦੀ ਹੈ। ਭਰਾ ਦੀ ਮੌਤ ਤੋਂ ਬਾਅਦ ਉਹ ਬ੍ਰੈਂਪਟਨ ਚਲੀ ਗਈ ਹੈ। ਬਾਪ ਦੀ ਹੁਣ ਇਹੀ ਅਪੀਲ ਹੈ ਕਿ ਸਰਕਾਰ ਮਦਦ ਕਰੇ ਤਾਂ ਜੋ ਬੇਟੇ ਦੀ ਲਾਸ਼ ਜਲਦ ਤੋਂ ਜਲਦ ਇੰਡੀਆ ਲਿਆਈ ਜਾ ਸਕੇ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

US-Israel ਦੇ ਹਵਾਈ ਹਮਲਿਆਂ ਨਾਲ ਕੰਬਿਆ ਈਰਾਨ, Oil Refinery ਦੇ ਜ਼ਬਰਦਸਤ ਧਮਾਕੇ

Israel US Iran War : ਈਰਾਨ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕੀਤਾ ਡਰੋਨ ਹਮਲਾ , ਅਬੂ ਧਾਬੀ ਨੂੰ ਵੀ ਬਣਾਇਆ ਨਿਸ਼ਾਨਾ 

ਯੁੱਧ ਵਿਚਾਲੇ ਈਰਾਨ 'ਚ ਭੂਚਾਲ ਨਾਲ ਕੰਬੀ ਧਰਤੀ, ਲੋਕਾਂ 'ਚ ਫੈਲੀ ਦਹਿਸ਼ਤ; ਕੰਬੇ ਲੋਕ

Youtuber ਨੈਨਸੀ ਗਰੇਵਾਲ ਦੇ ਕਤਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Budget 2026 Live Updates : ਪੰਜਾਬ ਵਿਧਾਨ ਸਭਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਪੇਸ਼ ਕਰ ਰਹੇ ਬਜਟ, ਜਾਣੋ ਹਰ ਅੱਪਡੇਟ

Punjab Budget 2026 :  143 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ ,ਸਿਹਤ ਖੇਤਰ ਲਈ 6,879 ਕਰੋੜ ਰੁਪਏ ਦਾ ਬਜਟ ,ਜਾਣੋ ਹਰ ਅੱਪਡੇਟ

Punjab budget session : ਪੰਜਾਬ ਵਿਧਾਨ ਸਭਾ 'ਚ 2.60 ਲੱਖ ਕਰੋੜ ਰੁਪਏ ਦਾ ਬਜਟ ਪੇਸ਼ , ਗੰਰਟੀਆਂ ਪੂਰਾ ਕਰਨ ਵਾਲਾ ਬਜਟ : ਵਿੱਤ ਮੰਤਰੀ

Punjab Budget Session 2026 : ਪੰਜਾਬ ਬਜਟ ਸੈਸ਼ਨ ਦੀ ਕਾਰਵਾਈ ਸ਼ੁਰੂ  ,ਬਜਟ ਪੇਸ਼ ਪਹਿਲਾਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਮਾਂ ਦਾ ਲਿਆ ਆਸ਼ੀਰਵਾਦ 

Ludhiana ਸ਼ੋਅਰੂਮ ਫਾਇਰਿੰਗ ਮਾਮਲੇ 'ਚ ਇੱਕ ਹੋਰ ਗ੍ਰਿਫ਼ਤਾਰੀ , ਸ਼ੂਟਰਾਂ ਨੂੰ ਪਨਾਹ ਦੇਣ ਵਾਲਾ ਆਰੋਪੀ ਅੰਮ੍ਰਿਤਸਰ ਤੋਂ ਕਾਬੂ 

Punjab Vidhan Sabha ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਅਲਰਟ

ਪਾਕਿਸਤਾਨ 'ਚ ਮਚੀ ਹਫੜਾ-ਦਫੜੀ, ਵੱਧ ਗਈਆਂ Petrol-Diesel ਦੀਆਂ ਕੀਮਤਾਂ; ਲੋਕਾਂ ਦੀਆਂ ਲੱਗੀਆਂ ਕਤਾਰਾਂ

ਵੱਡੀ ਵਾਰਦਾਤ! ਹੋਮਗਾਰਡ ਦੇ ਮੁੰਡੇ ਨੇ ਚਲਾਈਆਂ ਤਾਬੜਤੋੜ ਗੋਲੀਆਂ, ਗੁਆਂਢੀ ਜ਼ਖ਼ਮੀ; ਮੱਚਿਆ ਚੀਕ ਚੀਹਾੜਾ

Embed widget