ਪੜਚੋਲ ਕਰੋ

ਟਰੰਪ ਖਿਲਾਫ ਸਾਜਿਸ਼ ਰਚਣ ਵਾਲੇ ਗਰੁੱਪ 'ਕਿਊਏਨੋਨ' 'ਤੇ ਲਗਾਮ ਲਾਏਗਾ Youtube

‘ਕਿਊਏਨੋਨ’ ਸੱਜੇ ਪੱਖੀ ਸਾਜ਼ਿਸ਼ ਦਾ ਸਿਧਾਂਤ, ਜਿਸ ਮੁਤਾਬਕ ਸ਼ੇਤਾਨ ਦੀ ਪੂਜਾ ਕਰਨ ਵਾਲਾ ਗੁਪਤ ਸਮੂਹ ਵਿਸ਼ਵ ਚਾਈਲਡ ਟ੍ਰੈਫਿਕਿੰਗ ਗਰੋਹ ਚਲਾ ਰਿਹਾ ਹੈ ਤੇ ਦੇਸ਼ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਖਿਲਾਫ ਸਾਜਿਸ਼ ਰਚ ਰਿਹਾ ਹੈ ਤੇ ਟਰੰਪ ਇਸ ਗੁਪਤ ਪਾਰਟੀ ਖਿਲਾਫ ਲੜ ਰਹੇ ਹਨ।

ਓਕਲੈਂਡ: YouTube ਨੇ ਕਿਹਾ ਹੈ ਕਿ ਉਹ ਟਵਿੱਟਰ ਤੇ ਫੇਸਬੁੱਕ ਦੇ ਸਾਜ਼ਿਸ਼ ਦੇ ਸਿਧਾਂਤਾਂ, ‘ਕਿਊਏਨੋਨ’ ਤੇ ਸਾਜ਼ਿਸ਼ ਦੇ ਹੋਰ ਬੇਬੁਨਿਆਦ ਸਿਧਾਂਤਾਂ ਨੂੰ ਰੋਕਣ ਲਈ ਹੋਰ ਕਦਮ ਚੁੱਕਣ ਜਾ ਰਿਹਾ ਹੈ ਜੋ ਵਿਸ਼ਵ ਭਰ ਵਿੱਚ ਹਿੰਸਾ ਭੜਕਾ ਸਕਦੀ ਹੈ। ਕੀ ਹੈ ‘ਕਿਊਏਨੋਨ’? ਕਿਊਏਨੋਨ’ ਸੱਜੇ ਪੱਖੀ ਸਾਜ਼ਿਸ਼ ਦਾ ਸਿਧਾਂਤ ਹੈ, ਜਿਸ ਮੁਤਾਬਕ ਸ਼ੈਤਾਨ ਦੀ ਪੂਜਾ ਕਰਨ ਵਾਲਾ ਗੁਪਤ ਸਮੂਹ ਵਿਸ਼ਵ ਚਾਈਲਡ ਟ੍ਰੈਫਿਕਿੰਗ ਗਰੋਹ ਚਲਾ ਰਿਹਾ ਹੈ ਤੇ ਦੇਸ਼ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਖਿਲਾਫ ਸਾਜਿਸ਼ ਰਚ ਰਿਹਾ ਹੈ ਤੇ ਟਰੰਪ ਇਸ ਗੁਪਤ ਪਾਰਟੀ ਖਿਲਾਫ ਲੜ ਰਹੇ ਹਨ। ਯੂਟਿਊਬ ਨੇ ਵੀਰਵਾਰ ਨੂੰ ਕਿਹਾ ਕਿ ਇਹ ਹੁਣ ਅਜਿਹੀਆਂ ਸਮੱਗਰੀਆਂ 'ਤੇ ਪਾਬੰਦੀ ਲਾਏਗੀ ਜੋ ਸਾਜ਼ਿਸ਼ ਦੇ ਸਿਧਾਂਤਾਂ ਰਾਹੀਂ ਕਿਸੇ ਵਿਅਕਤੀ ਜਾਂ ਸਮੂਹ ਨੂੰ ਨਿਸ਼ਾਨਾ ਬਣਾਉਂਦੀਆਂ ਹਨ ਤੇ ਹਿੰਸਾ ਨੂੰ ਜਾਇਜ਼ ਠਹਿਰਾਉਣ ਲਈ ਵਰਤੀਆਂ ਜਾਂਦੀਆਂ ਹਨ। ਤੀਸਰਾ ਸੋਸ਼ਲ ਮੀਡੀਆ ਪਲੇਟਫਾਰਮ ਬਣਿਆ ਯੂਟਿਊਬ: ਹੁਣ ਯੂਟਿਊਬ ਤੀਸਰਾ ਸੋਸ਼ਲ ਮੀਡੀਆ ਪਲੇਟਫਾਰਮ ਬਣ ਗਿਆ ਹੈ ਜੋ ਕਿਊਏਨੋਨ ਨੂੰ ਪ੍ਰਸਾਰਿਤ ਨਾ ਕਰਨ ਦੀਆਂ ਨੀਤੀਆਂ ਦਾ ਐਲਾਨ ਕਰ ਰਿਹਾ ਹੈ। ਇਸ ਤੋਂ ਪਹਿਲਾਂ ਜੁਲਾਈ ਵਿੱਚ ਟਵਿੱਟਰ ਨੇ ਕਿਹਾ ਸੀ ਕਿ ਉਹ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਮਰਥਕਾਂ ਵਿੱਚ ਹਰਮਨ ਪਿਆਰਾ ‘ਸੱਜੇ ਪੱਖ’ ਦੀ ਸਾਜ਼ਿਸ਼ ਸਿਧਾਂਤ ਨਾਲ ਜੁੜੇ ਖਾਤਿਆਂ ਤੇ ਸਮੱਗਰੀ ‘ਤੇ ਕਾਰਵਾਈ ਕਰੇਗਾ। ਦੱਸ ਦਈਏ ਕਿ ਇਸ ਕਾਰਵਾਈ ਦੇ ਹਿੱਸੇ ਵਜੋਂ ਟਵਿੱਟਰ ਨੇ ‘ਕਿਊਏਨੋਨ’ ਪਦਾਰਥਾਂ ਨਾਲ ਜੁੜੇ ਹਜ਼ਾਰਾਂ ਖਾਤਿਆਂ 'ਤੇ ਪਾਬੰਦੀ ਲਾਈ ਤੇ ਨਾਲ ਹੀ ਇਸ ਨਾਲ ਜੁੜੇ ਯੂਆਰਐਲਜ਼ ਨੂੰ ਟਵਿੱਟਰ 'ਤੇ ਸਾਂਝਾ ਕਰਨ 'ਤੇ ਵੀ ਪਾਬੰਦੀ ਲਾ ਦਿੱਤੀ। ਕਿਸਾਨਾਂ ਨੇ ਲਾਏ ਸਰਕਾਰ 'ਤੇ ਅਫਵਾਹਾਂ ਫੈਲਾਉਣ ਦੇ ਗੰਭੀਰ ਇਲਜ਼ਾਮ ਆਸਟਰੇਲੀਆ ਜਾਣਾ ਹੋਇਆ ਮੁਸ਼ਕਲ, ਨਵੀਂ ਇਮੀਗ੍ਰੇਸ਼ਨ ਨੀਤੀ 'ਚ ਸਖਤੀ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Nelson Mandela Day 2026: 67 ਮਿੰਟ ਦੀ ਸੇਵਾ ਨੂੰ ਵਿਸ਼ੇਸ਼ ਕਿਉਂ ਮੰਨਿਆ ਜਾਂਦਾ ਹੈ, ਇਸਦਾ ਨੈਲਸਨ ਮੰਡੇਲਾ ਨਾਲ ਕੀ ਸਬੰਧ ਹੈ?
Nelson Mandela Day 2026: 67 ਮਿੰਟ ਦੀ ਸੇਵਾ ਨੂੰ ਵਿਸ਼ੇਸ਼ ਕਿਉਂ ਮੰਨਿਆ ਜਾਂਦਾ ਹੈ, ਇਸਦਾ ਨੈਲਸਨ ਮੰਡੇਲਾ ਨਾਲ ਕੀ ਸਬੰਧ ਹੈ?
ਅਮਰੀਕਾ ਈਰਾਨ ਦੇ ਚਾਬਹਾਰ ਬੰਦਰਗਾਹ 'ਤੇ ਮਿਜ਼ਾਈਲਾਂ ਕਿਉਂ ਦਾਗ਼ ਰਿਹਾ ਹੈ, ਜਿਸ 'ਤੇ ਭਾਰਤ ਨੇ 400 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ?
ਅਮਰੀਕਾ ਈਰਾਨ ਦੇ ਚਾਬਹਾਰ ਬੰਦਰਗਾਹ 'ਤੇ ਮਿਜ਼ਾਈਲਾਂ ਕਿਉਂ ਦਾਗ਼ ਰਿਹਾ ਹੈ, ਜਿਸ 'ਤੇ ਭਾਰਤ ਨੇ 400 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ?
Strait of Hormuz Closure: ਜੇਕਰ ਹੋਰਮੁਜ਼ ਪੂਰੀ ਤਰ੍ਹਾਂ ਬੰਦ ਹੋ ਜਾਂਦਾ ਹੈ ਤਾਂ ਕੀ ਹੋਵੇਗਾ, ਫਿਰ ਦੁਨੀਆ ਨੂੰ ਕਿਹੜੇ ਰਸਤਿਆਂ ਰਾਹੀਂ ਰਾਹਤ ਮਿਲੇਗੀ?
Strait of Hormuz Closure: ਜੇਕਰ ਹੋਰਮੁਜ਼ ਪੂਰੀ ਤਰ੍ਹਾਂ ਬੰਦ ਹੋ ਜਾਂਦਾ ਹੈ ਤਾਂ ਕੀ ਹੋਵੇਗਾ, ਫਿਰ ਦੁਨੀਆ ਨੂੰ ਕਿਹੜੇ ਰਸਤਿਆਂ ਰਾਹੀਂ ਰਾਹਤ ਮਿਲੇਗੀ?
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Embed widget