News
News
ਟੀਵੀabp shortsABP ਸ਼ੌਰਟਸਵੀਡੀਓ ਖੇਡਾਂ
X

ਨਸ਼ਾ ਤਸਕਰੀ ਦੇ ਦੋਸ਼ 'ਚ ਗੁਰਦੀਪ ਸਿੰਘ ਨੂੰ ਸਜ਼ਾ-ਏ-ਮੌਤ

Share:
ਨਵੀਂ ਦਿੱਲੀ: ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਗੁਰਦੀਪ ਸਿੰਘ ਨੂੰ ਕੀ ਜੀਵਨ ਦਾਨ ਮਿਲੇਗਾ। ਇਸ ਬਾਰੇ ਕੁੱਝ ਨਹੀਂ ਕਿਹਾ ਜਾ ਸਕਦਾ। ਹਾਲਾਂਕਿ ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਮੁਤਾਬਕ ਸਰਕਾਰ ਵੱਲੋਂ ਉਸ ਨੂੰ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਹੈ। ਗੁਰਦੀਪ ਨੂੰ ਨਸ਼ਾ ਤਸਕਰੀ ਦੇ ਦੋਸ਼ਾਂ ਤਹਿਤ 28 ਜੁਲਾਈ ਯਾਨਿ ਕੇ ਅੱਜ ਇੰਡੋਨੇਸ਼ੀਆ 'ਚ ਮੌਤ ਦੀ ਸਜ਼ਾ ਦਿੱਤੀ ਜਾਣੀ ਹੈ।     48 ਸਾਲਾ ਗੁਰਦੀਪ ਸਿੰਘ ਜਲੰਧਰ ਜਿਲ੍ਹੇ ਦਾ ਰਹਿਣ ਵਾਲਾ ਹੈ। ਉਸ ਨੂੰ 14 ਵਿਅਕਤੀਆਂ ਸਮੇਤ ਨਸ਼ਾ ਤਸਕਰੀ ਦੇ ਇਲਜ਼ਾਮਾ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ। ਇੰਡੋਨੇਸ਼ੀਆ ਦੀ ਤਾਨਗੇਰਾਂਗ ਜ਼ਿਲ੍ਹਾ ਅਦਾਲਤ ਨਸ਼ਾ ਤਸਕਰੀ ਦੇ ਦੋਸ਼ ਸਾਬਤ ਹੋਣ ਤੋਂ ਬਾਅਦ ਇਹਨਾਂ ਨੂੰ ਮੌਤ ਦੀ ਸਜ਼ਾ ਸੁਣਾਈ ਹੋਈ ਹੈ। ਪਰ ਭਾਰਤ ਸਰਕਾਰ ਮੁਤਾਬਕ ਉਸ ਨੂੰ ਬਚਾਉਣ ਲਈ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ।
Published at : 28 Jul 2016 04:07 AM (IST) Tags: indonesia drug
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਫਤਿਹਗੜ੍ਹ ਸਾਹਿਬ ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, ਭਾਬੀ ਨਾਲ ਛੇੜਛਾੜ ਦੀ ਮਾਮਲਾ

ਹਰਿਆਣਾ ਚੋਣਾਂ ਦੌਰਾਨ ਡੇਰੇ ਤੋਂ ਰਾਮ ਰਹੀਮ ਦਾ ਸੰਗਤ ਦੇ ਨਾਮ ਪਹਿਲਾ ਸੰਦੇਸ਼ ਜਾਰੀ

Punjab farmers: ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਬਟਾਲਾ ਵੱਲੋਂ ਪਿੰਡਾਂ ਵਿੱਚ ਪਹੁੰਚ ਕੇ ਕਿਸਾਨਾਂ ਨਾਲ ਕੀਤੀ ਗਈ ਗੱਲਬਾਤ

Punjab government: ਅਮਨ ਅਰੋੜਾ ਨੇ ਨਾਗਰਿਕ ਕੇਂਦਰਤ ਸੇਵਾਵਾਂ ਸਬੰਧੀ ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ ਦਿੱਤਾ ਇੱਕ ਹਫ਼ਤੇ ਦਾ ਸਮਾਂ

WelfareSchemes: ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਆਜ਼ਾਦੀ ਘੁਲਾਟੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਲਈ ਉਪਲੱਬਧ ਭਲਾਈ ਸਕੀਮਾਂ ਦਾ ਲਿਆ ਜਾਇਜ਼ਾ

ਪ੍ਰਮੁੱਖ ਖ਼ਬਰਾਂ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ