News
News
ਟੀਵੀabp shortsABP ਸ਼ੌਰਟਸਵੀਡੀਓ
X

ਮਨੀਲਾ ਨੇ ਨਿਗਲਿਆ ਮੋਗੇ ਦਾ ਗੁਰਦੇਵ ਸਿੰਘ

Share:
ਮੋਗਾ: ਮਨੀਲਾ 'ਚ ਪੰਜਾਬੀਆਂ ਦੇ ਕਤਲਾਂ ਦਾ ਸਿਲਸਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਤਾਜਾ ਘਟਨਾ 'ਚ ਮੋਗਾ ਜਿਲ੍ਹੇ ਦੇ ਪਿੰਡ ਬੌਡੇ ਦੇ ਰਹਿਣ ਵਾਲੇ ਗੁਰਦੇਵ ਸਿੰਘ ਦਾ ਕਤਲ ਕੀਤਾ ਗਿਆ ਹੈ। ਉਨ੍ਹਾਂ ਨੂੰ 2 ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਿਆ। 68 ਸਾਲਾ ਮ੍ਰਿਤਕ ਗੁਰਦੇਵ ਸਿੰਘ ਪਿਛਲੇ 27 ਸਾਲ ਤੋਂ ਮਨੀਲਾ 'ਚ ਰਹਿ ਰਿਹਾ ਸੀ। ਮ੍ਰਿਤਕ ਗੁਰਦੇਵ ਸਿੰਘ ਮਨੀਲਾ 'ਚ ਗੁਰਦੁਆਰਾ ਕਮੇਟੀ ਦਾ ਉੱਪ ਚੇਅਰਮੈਨ ਸੀ। ਉੱਥੇ ਉਸ ਦਾ ਫਾਈਨਾਂਸ ਦਾ ਕੰਮ ਵੀ ਸੀ। ਜਿਸ ਵੇਲੇ ਉਹ ਕੰਮ ਤੋਂ ਘਰ ਪਰਤ ਰਿਹਾ ਸੀ ਤਾਂ ਰਾਸਤੇ 'ਚ ਅਚਾਨਕ ਮੋਟਰਸਾਈਕਲ ਸਵਾਰਾਂ ਨੇ ਟਰੈਫ਼ਿਕ ਲਾਈਟ ’ਤੇ ਹਮਲਾ ਕਰ ਦਿੱਤਾ। ਇਸ ਦੌਰਨ ਗੁਰਦੇਵ ਨੂੰ ਦੋ ਗੋਲੀਆਂ ਵੱਜੀਆਂ। ਉਸ ਨੂੰ ਤੁਰੰਤ ਹਸਪਤਾਲ ਲਿਜਾਣ ਦੀ ਕੋਸ਼ਿਸ਼ ਕੀਤੀ ਗਈ। ਪਰ ਉਸ ਨੇ ਰਾਸਤੇ 'ਚ ਹੀ ਦਮ ਤੋੜ ਦਿੱਤਾ। ਮ੍ਰਿਤਕ ਗੁਰਦੇਵ ਸਿੰਘ ਦੇ ਪਰਿਵਾਰ ਮੁਤਾਬਕ ਲਾਸ਼ ਨੂੰ ਪਿੰਡ ਲਿਆਉਣ ਲਈ ਕੋਸ਼ਿਸ਼ ਕੀਤੀ ਜਾ ਰਹੀ ਹੈ। ਮ੍ਰਿਤਕ ਦੇਹ ਸ਼ੁੱਕਰਵਾਰ ਤੱਕ ਮਨੀਲਾ ਤੋਂ ਪਿੰਡ ਬੌਡੇ ਲਿਆਂਦੀ ਜਾਣ ਦੀ ਉਮੀਦ ਹੈ। ਉਸ ਤੋਂ ਬਾਅਦ ਪਿੰਡ 'ਚ ਹੀ ਗੁਰਦੇਵ ਸਿੰਘ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
Published at : 10 Oct 2016 08:51 AM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ

Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ

Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ

Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ

Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ

Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ

Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ

ਪ੍ਰਮੁੱਖ ਖ਼ਬਰਾਂ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ