News
News
ਟੀਵੀabp shortsABP ਸ਼ੌਰਟਸਵੀਡੀਓ
X

ਸ਼ਾਪਿੰਗ ਮਾਲ ਦੇ ਬਾਹਰ 2 ਕਾਰ ਧਮਾਕੇ, 10 ਮੌਤਾਂ, 28 ਜਖਮੀ

Share:
ਬਗਦਾਦ: ਸੈਂਟਰਲ ਬਗਦਾਦ ਦੇ ਇੱਕ ਸ਼ਾਪਿੰਗ ਮਾਲ ਦੇ ਬਾਹਰ 2 ਧਮਾਕੇ ਹੋਏ ਹਨ। ਇੱਥੇ 2 ਕਾਰ ਬੰਬ ਧਮਾਕੇ ਕੀਤੇ ਜਾਣ ਦੀ ਖਬਰ ਹੈ। ਇਹਨਾਂ ਧਮਾਕਿਆਂ 'ਚ 10 ਲੋਕਾਂ ਦੀ ਮੌਤ ਹੋ ਗਈ ਜਦਕਿ 28 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਪੁਲਿਸ ਮੁਤਾਬਕ ਇੱਕ ਧਮਾਕਾ ਪਾਰਕਿੰਗ ‘ਚ ਖੜੀ ਕਾਰ ‘ਚ ਹੋਇਆ ਅਤੇ ਦੂਜਾ ਧਮਾਕਾ ਇੱਕ ਆਤਮਘਾਤੀ ਹਮਲਾਵਰ ਨੇ ਕੀਤਾ।       ਅਧਿਕਾਰੀਆਂ ਮੁਤਾਬਕ ਸ਼ੁਰੂਆਤੀ ਜਾਣਕਾਰੀ 'ਚ ਮਰਨ ਵਾਲਿਆਂ ਦੀ ਗਿਣਤੀ ਘੱਟੋ ਘੱਟ 10 ਹੈ ਤੇ 28 ਲੋਕ ਜਖਮੀ ਹਨ। ਬਗਦਾਦ ਦੇ ਸਿਹਤ ਵਿਭਾਗ ਦੇ ਇੱਕ ਅਧਿਕਾਰੀ ਨੇ ਇਹਨਾਂ ਅੰਕੜਿਆਂ ਦੀ ਪੁਸ਼ਟੀ ਕੀਤੀ ਹੈ। ਗ੍ਰਹਿ ਮੰਤਰਾਲੇ ਦੇ ਸੂਤਰਾਂ ਨੇ ਵੀ ਇਹਨਾਂ ਹਮਲਿਆਂ ਨਾਲ ਜੁੜੀ ਜਾਣਕਾਰੀ ਦੀ ਪੁਸ਼ਟੀ ਕੀਤੀ ਹੈ। ਅਧਿਕਾਰੀਆਂ ਮੁਤਾਬਕ ਇਹ ਹਮਲਾ ਸਥਾਨਕ ਸਮੇਂ ਅਨੁਸਾਰ ਅੱਧੀ ਰਾਤ ਦੇ ਕਰੀਬ ਹੋਇਆ ਹੈ।       ਦੱਸਿਆ ਜਾ ਰਿਹਾ ਹੈ ਕਿ ਇਹ ਮਾਲ ਪਿਛਲੇ ਸਾਲ ਹੀ ਖੁੱਲਿਆ ਸੀ। ਮੱਧ ਬਗਦਾਦ ਦੇ ਫਲਸਤੀਨ ਮਾਰਗ 'ਤੇ ਬਣੇ ਇਸ ਮਾਲ ਦੀਆਂ ਦੁਕਾਨਾਂ ਅਗਲੇ ਹਫਤੇ ਆਉਣ ਵਾਲੇ ਈਦ-ਉਲ-ਜਹਾ ਤੋਂ ਪਹਿਲਾਂ ਵੀਕੇਂਡ 'ਤੇ ਦੇਰ ਰੱਤ ਤੱਕ ਖੁੱਲੀਆਂ ਸਨ। ਗ੍ਰਹਿ ਮੰਤਰਾਲੇ ਦੇ ਬੁਲਾਰੇ ਮੁਤਾਬਕ ਮਾਲ ਦੇ ਅੰਦਰ ਕਿਸੇ ਦੀ ਮੌਤ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ।
Published at : 10 Sep 2016 01:04 PM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'

ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'

ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ

ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ

ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ

ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

Nepal Curfew : ਪੂਰਬੀ ਨੇਪਾਲ 'ਚ ਭੜਕੀ ਹਿੰਸਾ, ਭਾਰਤ ਨਾਲ ਲੱਗਦੇ 3 ਜ਼ਿਲ੍ਹਿਆਂ ਵਿੱਚ ਕਰਫਿਊ, 1 ਦੀ ਮੌਤ

Nepal Curfew : ਪੂਰਬੀ ਨੇਪਾਲ 'ਚ ਭੜਕੀ ਹਿੰਸਾ, ਭਾਰਤ ਨਾਲ ਲੱਗਦੇ 3 ਜ਼ਿਲ੍ਹਿਆਂ ਵਿੱਚ ਕਰਫਿਊ, 1 ਦੀ ਮੌਤ

ਪ੍ਰਮੁੱਖ ਖ਼ਬਰਾਂ

ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ

ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ

Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ

Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ

Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ

ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ