News
News
ਟੀਵੀabp shortsABP ਸ਼ੌਰਟਸਵੀਡੀਓ
X

ਸਿੰਧੂ ਸਮਝੌਤੇ 'ਤੇ ਪਾਕਿਸਤਾਨ ਦੀ ਭਾਰਤ ਨੂੰ ਸਲਾਹ

Share:
ਇਸਲਾਮਾਬਾਦ: ਸਿੰਧੂ ਨਦੀ ਸਮਝੌਤੇ ਤੋਂ ਕੋਈ ਵੀ ਦੇਸ਼ ਇੱਕ ਤਰਫਾ ਵੱਖ ਨਹੀਂ ਹੋ ਸਕਦਾ। ਕਿਉਂਕਿ ਭਾਰਤ ਤੇ ਪਾਕਿਸਤਾਨ ਵਿਚਕਾਰ ਇਹ ਸਮਝੌਤਾ ਵਿਸ਼ਵ ਬੈਂਕ ਦੀ ਵਿਚੋਲਗੀ ਨਾਲ ਹੋਇਆ ਸੀ। ਸਿੰਧੂ ਨਦੀ ਦੇ ਪਾਣੀ ਨੂੰ ਰੋਕਣ ਲਈ ਭਾਰਤ ਵੱਲੋਂ ਕੀਤੇ ਜਾ ਰਹੇ ਵਿਚਾਰ ਤੋਂ ਬਾਅਦ ਪਾਕਿਸਤਾਨ ਦੇ ਪ੍ਰਧਾਨਮੰਤਰੀ ਨਵਾਜ਼ ਸ਼ਰੀਫ ਨੇ ਇਹ ਬਿਆਨ ਦਿੱਤਾ ਹੈ। ਸ਼ਰੀਫ ਨੇ ਇੱਕ ਉੱਚ ਪੱਧਰੀ ਮੀਟਿੰਗ 'ਚ ਇਹ ਬਿਆਨ ਦਿੱਤਾ ਹੈ ਜਿੱਥੇ ਉਨ੍ਹਾਂ ਇਸ ਗੱਲ 'ਤੇ ਜੋਰ ਦਿੱਤਾ ਕਿ ਪਾਕਿਸਤਾਨ ਕਿਸੇ ਵੀ ਅੰਤਰਿਕ ਤੇ ਬਾਹਰੀ ਸੁਰੱਖਿਆ ਖਤਰੇ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ ਹੈ। ਮੀਟਿੰਗ ਤੋਂ ਬਾਅਦ ਜਾਰੀ ਬਿਆਨ 'ਚ ਕਿਹਾ ਗਿਆ ਹੈ, "ਮੀਟਿੰਗ 'ਚ ਕਸ਼ਮੀਰ 'ਚ ਮਨੁੱਖੀ ਅਧਿਕਾਰਾਂ ਦੇ ਉਲੰਘਣ ਦੇ ਵਧਣ 'ਤੇ ਡੂੰਘੀ ਚਿੰਤਾ ਜਤਾਈ ਗਈ ਹੈ ਤੇ ਭਾਰਤੀ ਸੁਰੱਖਿਆ ਬਲਾਂ ਵੱਲੋਂ ਕੀਤੇ ਜਾ ਰਹੇ ਬਲ ਪ੍ਰਯੋਗ ਦੀ ਨਿੰਦਾ ਕੀਤੀ ਗਈ ਹੈ।"
Published at : 29 Sep 2016 09:40 AM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ SSP ਅਤੇ DC ਦਾ ਤਬਾਦਲਾ, ਜਾਣੋ ਕੌਣ ਕਿੱਥੇ ਤਾਇਨਾਤ ਕੀਤਾ ਗਿਆ...?

Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...

India-Nepal Border: ਬਾਰਡਰ 'ਤੇ ਮੱਚੀ ਹਫੜਾ-ਦਫੜੀ! ਨੇਪਾਲੀ ਨਾਗਰਿਕਾਂ ਨੇ ਜਵਾਨਾਂ 'ਤੇ ਕੀਤਾ ਹਮਲਾ, 200 ਖਿਲਾਫ ਮਾਮਲਾ ਦਰਜ...

ਸਿਆਸੀ ਜਗਤ ਤੋਂ ਦੁਖਦਾਈ ਖ਼ਬਰ! ਬਸਪਾ ਵਿਧਾਇਕ ਦੀ ਹੋਈ ਮੌਤ, ਕੈਂਸਰ ਤੋਂ ਸਨ ਪੀੜਤ

Free Gold Coin : ਮਹਿਲਾਵਾਂ ਨੂੰ ਕਿਵੇਂ ਮਿਲੇਗਾ 8 ਗ੍ਰਾਮ ਸੋਨੇ ਦਾ ਮੁਫ਼ਤ ਸਿੱਕਾ? ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ

ਪ੍ਰਮੁੱਖ ਖ਼ਬਰਾਂ

Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 

Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 

Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ