News
News
ਟੀਵੀabp shortsABP ਸ਼ੌਰਟਸਵੀਡੀਓ
X

ਹਾਫਿਜ਼ ਸਈਅਦ ਪਾਕਿਸਤਾਨ ਦਾ ਪ੍ਰਧਾਨ ਮੰਤਰੀ !

Share:
ਨਵੀਂ ਦਿੱਲੀ: "ਜਮਾਤ-ਉਦ-ਦਾਵਾ ਦਾ ਮੁਖੀ ਤੇ ਅੱਤਵਾਦੀ ਜਥੇਬੰਦੀ ਲਸ਼ਕਰ-ਏ-ਤਾਇਬਾ ਦਾ ਸੰਸਥਾਪਕ ਹਾਫਿਜ਼ ਸਈਅਦ ਪਾਕਿਸਤਾਨ ਦਾ ਅਸਲ ਪ੍ਰਧਾਨ ਮੰਤਰੀ ਹੈ। ਮੌਜੂਦਾ ਭੁਗੋਲਿਕ ਹeਲਾਤ 'ਚ ਪਾਕਿਸਤਾਨ ਦਾ ਗਠਨ ਹੀ ਗਲਤ ਹੈ।" ਪਾਕਿਸਤਾਨ 'ਚ ਜਨਮ ਲੈਣ ਵਾਲੇ ਕੈਨੇਡੀਅਨ ਲੇਖਕ ਤਾਰਿਕ ਫਤਹਿ ਅਜਿਹਾ ਹੀ ਬਿਆਨ ਦੇ ਰਹੇ ਹਨ। ਇੱਕ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ 'ਚ ਤਾਰਿਕ ਨੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੀਤਾ ਹੈ।
ਕਰਾਚੀ 'ਚ ਜਨਮ ਲੈਣ ਵਾਲੇ ਫਤਹਿ ਨੇ ਨਿਊਜ਼ ਚੈਨਲ ਨੂੰ ਦਿੱਤੇ ਇੰਟਰਵਿਊ 'ਚ ਕਿਹਾ, "ਮੈਂ ਨਹੀਂ ਜਾਣਦਾ ਕਿ ਤੁਸੀਂ ਭਾਰਤ ਦੇ ਲੋਕ ਕਿਉਂ ਇੰਨੀ ਗਹਿਰੀ ਧਾਰਨਾ ਰੱਖਦੇ ਹੋ ਕਿ ਤੁਸੀਂ ਇਹ ਦੇਖਣ 'ਚ ਨਾਕਾਮ ਹੋ ਕਿ ਦੇਸ਼ ਨੂੰ ਚਲਾ ਕੌਣ ਰਿਹਾ ਹੈ। ਜਮਾਤ-ਉਦ-ਦਾਵਾ ਦੇ ਫੌਜੀਆਂ ਨੇ 10 ਮਹੀਨੇ 'ਚ 30 ਲੱਖ ਬੰਗਲਾਦੇਸ਼ੀਆਂ ਦਾ ਕਤਲ ਕੀਤਾ ਸੀ। ਉਹ ਬਲੂਚ ਲੀਡਰਾਂ ਨੂੰ ਜਹਾਜ਼ 'ਚੋਂ ਸੁੱਟ ਸਕਦੇ ਹਨ, ਲੜਕੀਆਂ ਨਾਲ ਦੁਸ਼ਕਰਮ ਕਰ ਸਕਦੇ ਹਨ।"
ਉਨ੍ਹਾਂ ਕਿਹਾ, "1971 ਦੇ ਯੁੱਧ ਮਗਰੋਂ ਜਦ ਕਰੀਬ 90 ਹਜ਼ਾਰ ਪਾਕਿਸਤਾਨੀ ਯੁੱਧ ਬੰਦੀਆਂ ਨੂੰ ਇੰਦਰਾ ਗਾਂਧੀ ਨੇ ਛੱਡਿਆ ਤਾਂ ਉਨ੍ਹਾਂ ਨੂੰ ਪਾਕਿਸਤਾਨੀ ਫੌਜ ਨੇ 1973 ਤੋਂ 1975 ਤੱਕ ਬਲੋਚਿਸਤਾਨ 'ਚ ਨਰਸੰਹਾਰ ਕਰਨ ਲਈ ਤਾਇਨਾਤ ਕਰ ਦਿੱਤਾ ਸੀ। ਤਾਰਿਕ ਨੇ ਇਹ ਵੀ ਕਿਹਾ ਕਿ ਪਾਕਿਸਤਾਨ ਆਪਣੇ ਆਪ 'ਚ ਕਈ ਸ਼ਬਦ ਲਈ ਹੋਏ ਹੈ। ਇਹ ਆਪਣੇ ਆਪ 'ਚ ਦੇਸ਼ ਨਹੀਂ। ਪਾਕਿਸਤਾਨ ਇੱਕ ਮਜਾਕ ਹੈ, ਜਿਹੜਾ ਸਭ ਦੇ ਨਾਲ ਕੀਤਾ ਜਾ ਰਿਹਾ ਹੈ।
Published at : 02 Oct 2016 12:01 PM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ

ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ

Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ

Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ

ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ

ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ

280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ

280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ

ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ

ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ

ਪ੍ਰਮੁੱਖ ਖ਼ਬਰਾਂ

Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 

Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 

Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ

Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ

Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...

Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...