ਪੜਚੋਲ ਕਰੋ

ਦੁਨੀਆ ਭਰ ‘ਚ ਕਰੀਬ 30 ਲੱਖ ਲੋਕ ਕੋਰੋਨਾ ਦੀ ਚਪੇਟ ‘ਚ, ਘੱਟ ਰਿਹਾ ਮੌਤਾਂ ਦਾ ਅੰਕੜਾ

ਦੁਨੀਆ ਭਰ ‘ਚ ਕੋਰੋਨਾਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਦੋ ਲੱਖ ਛੇ ਹਜ਼ਾਰ ਨੂੰ ਪਾਰ ਕਰ ਗਈ ਹੈ। ਪਿਛਲੇ 24 ਘੰਟਿਆਂ ‘ਚ 73,859 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ। ਜਦਕਿ ਮਰਨ ਵਾਲਿਆਂ ਦੀ ਗਿਣਤੀ ‘ਚ 3,751 ਦਾ ਵਾਧਾ ਹੋਇਆ ਹੈ। ਵਰਲਡਮੀਟਰ ਅਨੁਸਾਰ 210 ਦੇਸ਼ਾਂ ‘ਚ ਹੁਣ ਤੱਕ 29 ਲੱਖ 94 ਹਜ਼ਾਰ 352 ਵਿਅਕਤੀ ਕੋਰੋਨਾਵਾਇਰਸ ਨਾਲ ਸੰਕਰਮਿਤ ਹੋਏ ਹਨ।

ਦੁਨੀਆ ਭਰ ‘ਚ ਕੋਰੋਨਾਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਦੋ ਲੱਖ ਛੇ ਹਜ਼ਾਰ ਨੂੰ ਪਾਰ ਕਰ ਗਈ ਹੈ। ਪਿਛਲੇ 24 ਘੰਟਿਆਂ ‘ਚ 73,859 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ। ਜਦਕਿ ਮਰਨ ਵਾਲਿਆਂ ਦੀ ਗਿਣਤੀ ‘ਚ 3,751 ਦਾ ਵਾਧਾ ਹੋਇਆ ਹੈ। ਵਰਲਡਮੀਟਰ ਅਨੁਸਾਰ 210 ਦੇਸ਼ਾਂ ‘ਚ ਹੁਣ ਤੱਕ 29 ਲੱਖ 94 ਹਜ਼ਾਰ 352 ਵਿਅਕਤੀ ਕੋਰੋਨਾਵਾਇਰਸ ਨਾਲ ਸੰਕਰਮਿਤ ਹੋਏ ਹਨ। ਇਨ੍ਹਾਂ ‘ਚੋਂ 2 ਲੱਖ 06 ਹਜ਼ਾਰ 969 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ 878,701 ਲੋਕ ਵੀ ਲਾਗ ਤੋਂ ਮੁਕਤ ਹੋਏ ਹਨ। ਘੱਟ ਰਿਹਾ ਮੌਤ ਦਾ ਅੰਕੜਾ : ਦੁਨੀਆ ਭਰ ‘ਚ ਕੋਰੋਨਾ ਲਾਗ ਦੇ ਮਾਮਲਿਆਂ ਅਤੇ ਮੌਤਾਂ ਦੀ ਗਿਣਤੀ ‘ਚ ਕਮੀ ਆਈ ਹੈ। ਐਤਵਾਰ ਨੂੰ ਦੁਨੀਆ ਭਰ ‘ਚ 73 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਕ ਦਿਨ ਪਹਿਲਾਂ ਇਕ ਦਿਨ ‘ਚ 90 ਹਜ਼ਾਰ ਕੇਸਾਂ ‘ਚ ਵਾਧਾ ਹੋਇਆ ਸੀ। ਅਤੇ ਇਸਤੋਂ ਪਹਿਲਾਂ ਵੀ ਔਸਤਨ ਇੱਕ ਲੱਖ ਕੇਸ ਰੋਜ਼ਾਨਾ ਵੱਧ ਰਹੇ ਸਨ। ਇਸੇ ਤਰ੍ਹਾਂ ਮੌਤਾਂ ਦੀ ਗਿਣਤੀ ਵੀ ਘਟ ਰਹੀ ਹੈ। ਦੁਨੀਆਂ ‘ਚ ਕਿੰਨੇ ਕੇਸ, ਕਿੰਨੇ ਮੌਤਾਂ? ਦੁਨੀਆ ਭਰ ਦੇ ਕੁੱਲ ਮਾਮਲਿਆਂ ‘ਚੋਂ ਇਕ ਤਿਹਾਈ ਮਾਮਲੇ ਅਮਰੀਕਾ ਦੇ ਹਨ।  ਅਤੇ ਮੌਤਾਂ ਦਾ ਇਕ ਚੌਥਾਈ ਹਿੱਸਾ ਵੀ ਅਮਰੀਕਾ ‘ਚ ਹੈ। ਕੋਵਿਡ -19 ਨਾਲ ਅਮਰੀਕਾ ਦੇ ਬਾਅਦ ਸਪੇਨ ਦੂਸਰਾ ਸਭ ਤੋਂ ਪ੍ਰਭਾਵਤ ਦੇਸ਼ ਹੈ, ਜਿੱਥੇ ਕੁੱਲ 226,629 ਲੋਕਾਂ ਦੀ 23,190 ਮੌਤਾਂ ਨਾਲ ਸੰਕਰਮਿਤ ਹੋਣ ਦੀ ਪੁਸ਼ਟੀ ਕੀਤੀ ਗਈ ਹੈ। ਮੌਤ ਦੇ ਮਾਮਲੇ ‘ਚ ਇਟਲੀ ਦੂਜੇ ਨੰਬਰ ‘ਤੇ ਹੈ। ਇਟਲੀ ‘ਚ ਹੁਣ ਤਕ 26,644 ਮੌਤਾਂ ਹੋ ਚੁੱਕੀਆਂ ਹਨ, ਜਦੋਂ ਕਿ ਸੰਕਰਮਿਤ ਲੋਕਾਂ ਦੀ ਕੁੱਲ ਸੰਖਿਆ 197,675 ਹੈ। ਇਸ ਤੋਂ ਬਾਅਦ ਫਰਾਂਸ, ਜਰਮਨੀ, ਯੂਕੇ, ਤੁਰਕੀ, ਈਰਾਨ, ਚੀਨ, ਰੂਸ, ਬ੍ਰਾਜ਼ੀਲ, ਬੈਲਜੀਅਮ ਵਰਗੇ ਦੇਸ਼ ਸਭ ਤੋਂ ਜ਼ਿਆਦਾ ਪ੍ਰਭਾਵਤ ਹੋਏ ਹਨ।
  • ਫਰਾਂਸ: ਕੇਸ - 162,100, ਮੌਤਾਂ - 22,856
  • ਜਰਮਨੀ: ਕੇਸ - 157,770, ਮੌਤਾਂ - 5,976
  • ਯੂਕੇ: ਕੇਸ - 152,840, ਮੌਤਾਂ - 20,732
  • ਤੁਰਕੀ: ਕੇਸ - 110,130, ਮੌਤਾਂ - 2,805
  • ਈਰਾਨ: ਕੇਸ - 90,481, ਮੌਤਾਂ - 5,710
  • ਚੀਨ: ਕੇਸ - 82,830, ਮੌਤਾਂ - 4,633
  • ਰੂਸ: ਕੇਸ - 80,949, ਮੌਤਾਂ - 747
  • ਬ੍ਰਾਜ਼ੀਲ: ਕੇਸ - 62,859, ਮੌਤਾਂ - 4,271
  • ਕੈਨੇਡਾ : ਕੇਸ - 46,895, ਮੌਤਾਂ - 2,560

ਟਾਪ ਹੈਡਲਾਈਨ

Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget