ਪੜਚੋਲ ਕਰੋ

ਦੁਨੀਆ ‘ਚ ਕੋਰੋਨਾਵਾਇਰਸ ਨਾਲ 61 ਹਜ਼ਾਰ ਤੋਂ ਵੱਧ ਮੌਤਾਂ, ਸੰਕਰਮਿਤ ਦੀ ਗਿਣਤੀ 11 ਲੱਖ ਤੋਂ ਪਾਰ

ਅਮਰੀਕਾ, ਇਟਲੀ ਅਤੇ ਸਪੇਨ ‘ਚ ਸਭ ਤੋਂ ਜ਼ਿਆਦਾ ਬੁਰੇ ਹਾਲਾਤ ਹਨ। ਚੀਨ ਵਿੱਚ ਸੰਕਰਮਣ ਦੇ ਮਾਮਲਿਆਂ ਵਿੱਚ ਕਮੀ ਹੈ ਪਰ ਅਜੇ ਵੀ ਸਾਵਧਾਨੀ ਵਰਤੀ ਜਾ ਰਹੀ ਹੈ।

ਪੇਰਿਸ: ਦੁਨੀਆ ਭਰ ‘ਚ ਕੋਰੋਨਾਵਾਇਰਸ ਕਾਰਨ ਮਰਨ ਵਾਲੇ ਲੋਕਾਂ ਦੀ ਗਿਣਤੀ ਸ਼ਨੀਵਾਰ ਨੂੰ ਵਧ ਕੇ 61 ਹਜ਼ਾਰ ਤੋਂ ਵੱਧ ਹੋ ਗਈ ਹੈ। ਹੁਣ ਤੱਕ ਦੁਨੀਆ ‘ਚ 11 ਲੱਖ ਤੋਂ ਵੱਧ ਲੋਕ ਮਾਰੂ ਕੋਰੋਨਾਵਾਇਰਸ ਕਾਰਨ ਸੰਕਰਮਿਤ ਹੋਏ ਹਨ। ਪਿਛਲੇ ਸਾਲ ਦਸੰਬਰ ‘ਚ ਚੀਨ ਤੋਂ ਇਸ ਵਾਇਰਸ ਦੀ ਸ਼ੁਰੂਆਤ ਹੋਈ ਸੀ ਤੇ ਇਸ ਬਿਮਾਰੀ ਨੇ ਹੁਣ ਮਹਾਮਾਰੀ ਦਾ ਰੂਪ ਧਾਰ ਲਿਆ ਹੈ। ਮਾਰੂ ਕੋਰੋਨਾਵਾਇਰਸ ਹੁਣ ਤੱਕ 190 ਤੋਂ ਵੱਧ ਦੇਸ਼ਾਂ ਵਿੱਚ ਫੈਲ ਚੁੱਕਾ ਹੈ। ਇਸ ਦੇ ਨਾਲ ਹੀ ਕੋਰੋਨਾ ਤੋਂ 2 ਲੱਖ ਤੋਂ ਵੱਧ ਲੋਕ ਠੀਕ ਹੋ ਚੁੱਕੇ ਹਨ। ਅਮਰੀਕਾ, ਇਟਲੀ-ਸਪੇਨ ‘ਚ ਵੀ ਮਾੜੀ ਸਥਿਤੀ: ਇਟਲੀ ‘ਚ ਕੋਰੋਨਾਵਾਇਰਸ ਕਾਰਨ 14,681 ਮੌਤਾਂ ਹੋਈਆਂ ਹਨ, ਜਦੋਂ ਕਿ ਸੰਕਰਮਿਤ ਦੀ ਗਿਣਤੀ 1,19,827 ਹੋ ਗਈ ਹੈ। ਇਟਲੀ ‘ਚ ਹੁਣ ਤਕ 19,758 ਵਿਅਕਤੀ ਠੀਕ ਹੋ ਚੁੱਕੇ ਹਨ। ਇਸ ਦੇ ਨਾਲ ਹੀ ਸਪੇਨ ‘ਚ ਕੋਵਿਡ-19 ਕਾਰਨ 11,744 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਸੰਕਰਮਣ ਦੇ 1,24,736 ਮਾਮਲੇ ਸਾਹਮਣੇ ਆਏ ਹਨ। ਹੁਣ ਤੱਕ ਚੀਨ ‘ਚ ਕੋਰੋਨਾਵਾਇਰਸ ਨਾਲ 3,326 ਮੌਤਾਂ ਅਤੇ 81,639 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਚੋਂ 76,755 ਲੋਕ ਠੀਕ ਹੋ ਗਏ ਹਨ। ਫਰਾਂਸ ‘ਚ ਇਸ ਵਾਇਰਸ ਕਾਰਨ 6,507 ਮੌਤਾਂ ਹੋ ਚੁੱਕੀਆਂ ਹਨ ਅਤੇ 83,165 ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅਮਰੀਕਾ ‘ਚ ਇਸ ਵਾਇਰਸ ਕਾਰਨ 7,457 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉਸੇ ਸਮੇਂ ਸੰਕਰਮਣ ਦੀ ਗਿਣਤੀ 2,79,500 ਹੋ ਗਈ ਹੈ। ਅਮਰੀਕਾ ‘ਚ ਹੁਣ ਤਕ 12 ਹਜ਼ਾਰ ਤੋਂ ਵੱਧ ਲੋਕ ਠੀਕ ਹੋ ਚੁੱਕੇ ਹਨ। ਜਾਣੋ ਕਿੱਥੇ ਕੀ ਹੈ ਹਾਲਾਤ: ਪੂਰੇ ਯੂਰਪ ਵਿੱਚ ਕੁੱਲ 6,03,778 ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ 43,146 ਮੌਤਾਂ ਹੋਈਆਂ ਹਨ। ਅਮਰੀਕਾ ਅਤੇ ਕੈਨੇਡਾ ਸਣੇ 2,90,219 ਮਾਮਲੇ ਸਾਹਮਣੇ ਆਏ ਜਿਨ੍ਹਾਂ ‘ਚ 7,325 ਮੌਤਾਂ ਹੋਇਆਂ। ਏਸ਼ੀਆ ‘ਚ 1,15,730 ਮਾਮਲੇ ਅਤੇ 4,123 ਮੌਤਾਂ ਹੋਈਆਂ ਹਨ। ਪੱਛਮੀ ਏਸ਼ੀਆ ‘ਚ 70,731 ਮਾਮਲੇ ਅਤੇ 3,852 ਮੌਤਾਂ ਹੋਈਆਂ ਹਨ। ਉਸੇ ਦੌਰਾਨ ਲੈਟੀਨ ਅਮਰੀਕਾ ਅਤੇ ਕੈਰੇਬੀਅਨ ਖੇਤਰ ‘ਚ 27,713 ਮਾਮਲੇ ਸਾਹਮਣੇ ਆਏ ਹਨ। ਇੱਥੇ 885 ਮੌਤਾਂ ਹੋਈਆਂ ਹਨ। ਅਫਰੀਕਾ ਵਿੱਚ 332 ਮੌਤਾਂ ਦੇ ਨਾਲ 7,744 ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਬ੍ਰਿਟੇਨ ਅਤੇ ਇਰਾਨ ਦੀ ਸਥਿਤੀ ਵੀ ਕੋਰੋਨਾਵਾਇਰਸ ਕਾਰਨ ਬੇਕਾਬੂ ਹੈ। ਜਿੱਥੇ ਬ੍ਰਿਟੇਨ ‘ਚ ਹੁਣ ਤਕ 4 ਹਜ਼ਾਰ ਤੋਂ ਵੱਧ ਲੋਕ ਮਾਰੇ ਜਾ ਚੁੱਕੇ ਹਨ। ਇਸ ਦੇ ਨਾਲ ਹੀ ਇਸ ਮਾਰੂ ਵਾਇਰਸ ਕਾਰਨ 41 ਹਜ਼ਾਰ ਤੋਂ ਜ਼ਿਆਦਾ ਲੋਕ ਸੰਕਰਮਿਤ ਹੋਏ ਹਨ। ਇਸ ਤੋਂ ਇਲਾਵਾ ਇਰਾਨ ‘ਚ 3 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ ਸੰਕਰਮਿਤ ਲੋਕਾਂ ਦੀ ਗਿਣਤੀ 55 ਹਜ਼ਾਰ ਨੂੰ ਪਾਰ ਹੋ ਗਈ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦੇ ਸ਼ੋਅ 'ਚ Live ਪ੍ਰਪੋਜ਼ਲ, ਬਣ ਗਈ ਜੋੜੀਦਿਲਜੀਤ ਨੇ ਲਖਨਊ 'ਚ ਐਸਾ ਕੀ ਕੀਤਾ , ਲੋਕਾਂ ਨੇ ਭਾਵੁਕ ਹੋ ਸੁਣਾਈ ਗੱਲਪਤਨੀ ਦੇ Cancer ਦੇ ਇਲਾਜ ਤੋਂ ਬਾਅਦ Navjot Sidhu ਨੇ ਦੱਸਿਆ Ayurvedic Diet PlanGoogle Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  

Punjab News: ਪੰਜਾਬ 'ਚ ਵੱਡਾ ਐਨਕਾਊਂਟਰ, ਇਲਾਕੇ 'ਚ ਮੱਚੀ ਹਲਚਲ, ਜਵਾਬੀ ਕਾਰਵਾਈ ’ਚ ਬਦਮਾਸ਼ ਜ਼ਖ਼ਮੀ

Agriculture News: ਹਾੜੀ ਦੀਆਂ ਫਸਲਾਂ ਬਾਰੇ ਕੇਂਦਰ ਸਰਕਾਰ ਵੱਲੋਂ ਵੱਡਾ ਖੁਲਾਸਾ, ਬੰਪਰ ਝਾੜ ਦੇ ਨਾਲ ਹੀ ਮਿਲੇਗਾ ਚੰਗਾ ਭਾਅ

Farmer Protest: ਡੱਲੇਵਾਲ 'ਤੇ ਪੁਲਿਸ ਐਕਸ਼ਨ ਮਗਰੋਂ ਕਿਸਾਨ ਲੀਡਰ ਕੋਹਾੜ ਦਾ ਵੱਡਾ ਖੁਲਾਸਾ, ਕਿਸਾਨਾਂ ਦਾ ਖੂਨ ਮਾਰਨ ਲੱਗਾ ਉਬਾਲੇ
ਡੱਲੇਵਾਲ 'ਤੇ ਪੁਲਿਸ ਐਕਸ਼ਨ ਮਗਰੋਂ ਕਿਸਾਨ ਲੀਡਰ ਕੋਹਾੜ ਦਾ ਵੱਡਾ ਖੁਲਾਸਾ, ਕਿਸਾਨਾਂ ਦਾ ਖੂਨ ਮਾਰਨ ਲੱਗਾ ਉਬਾਲੇ
Embed widget