ਪੜਚੋਲ ਕਰੋ

24 ਘੰਟਿਆਂ ‘ਚ 1 ਲੱਖ ਕੋਰੋਨਾ ਦੇ ਨਵੇਂ ਮਰੀਜ਼, ਦੁਨੀਆ ਭਰ ‘ਚ ਮਰਨ ਵਾਲਿਆਂ ਦੀ ਗਿਣਤੀ 2 ਲੱਖ ਦੇ ਕਰੀਬ ਪਹੁੰਚੀ

ਕੋਰੋਨਾਵਾਇਰਸ ਨਾਲ ਦੁਨੀਆ ਭਰ ‘ਚ ਮਰਨ ਵਾਲਿਆਂ ਦੀ ਗਿਣਤੀ ਦੋ ਲੱਖ ਦੇ ਨੇੜੇ ਪਹੁੰਚ ਗਈ ਹੈ। ਪਿਛਲੇ 24 ਘੰਟਿਆਂ ‘ਚ 104,222 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਜਦਕਿ ਮਰਨ ਵਾਲਿਆਂ ਦੀ ਗਿਣਤੀ ‘ਚ 6,086 ਦਾ ਵਾਧਾ ਹੋਇਆ ਹੈ।

Coronavirus: ਕੋਰੋਨਾਵਾਇਰਸ ਨਾਲ ਦੁਨੀਆ ਭਰ ‘ਚ ਮਰਨ ਵਾਲਿਆਂ ਦੀ ਗਿਣਤੀ ਦੋ ਲੱਖ ਦੇ ਨੇੜੇ ਪਹੁੰਚ ਗਈ ਹੈ। ਪਿਛਲੇ 24 ਘੰਟਿਆਂ ‘ਚ 104,222 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਜਦਕਿ ਮਰਨ ਵਾਲਿਆਂ ਦੀ ਗਿਣਤੀ ‘ਚ 6,086 ਦਾ ਵਾਧਾ ਹੋਇਆ ਹੈ। ਵਰਲਡਮੀਟਰ ਦੇ ਅਨੁਸਾਰ 210 ਦੇਸ਼ਾਂ ‘ਚ ਹੁਣ ਤੱਕ 2.8 ਮਿਲੀਅਨ ਤੋਂ ਵੱਧ ਲੋਕ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਏ ਹਨ। ਇਨ੍ਹਾਂ ‘ਚੋਂ 1.97 ਲੱਖ ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ 798,331 ਲੋਕ ਲਾਗ ਤੋਂ ਮੁਕਤ ਹੋ ਗਏ ਹਨ। ਅਮਰੀਕਾ ‘ਚ ਦੁਨੀਆ ਭਰ ਦੇ ਕੁੱਲ ਮਾਮਲਿਆਂ ‘ਚੋਂ ਇਕ ਤਿਹਾਈ ਦੀ ਰਿਪੋਰਟ ਕੀਤੀ ਗਈ ਹੈ। ਅਤੇ ਇਕ ਚੌਥਾਈ ਮੌਤਾਂ ਵੀ ਅਮਰੀਕਾ ‘ਚ ਹੋਈਆਂ ਹਨ। ਹੁਣ ਤੱਕ 923,812 ਲੋਕ ਕੋਰੋਨਾ ਨਾਲ ਸੰਕਰਮਿਤ ਹੋਏ ਹਨ। ਇਨ੍ਹਾਂ ‘ਚੋਂ 52,097 ਲੋਕ ਮਾਰੇ ਗਏ ਹਨ। ਹਾਲਾਂਕਿ 110,400 ਠੀਕ ਵੀ ਹੋਏ ਹਨ। ਪਿਛਲੇ 24 ਘੰਟਿਆਂ ‘ਚ ਇੱਥੇ 37,370 ਨਵੇਂ ਮਰੀਜ਼ ਆਏ ਹਨ। ਅਮਰੀਕਾ ਤੋਂ ਬਾਅਦ ਸਪੇਨ ਕੋਵਿਡ -19 ਦਾ ਦੂਜਾ ਸਭ ਤੋਂ ਪ੍ਰਭਾਵਤ ਦੇਸ਼ ਹੈ, ਜਿੱਥੇ 22,524 ਮੌਤਾਂ ਦੇ ਨਾਲ 219,764 ਲੋਕਾਂ ਦੀ ਲਾਗ ਹੋਣ ਦੀ ਪੁਸ਼ਟੀ ਕੀਤੀ ਗਈ ਹੈ। ਮੌਤ ਦੇ ਮਾਮਲੇ ‘ਚ ਇਟਲੀ ਦੂਜੇ ਨੰਬਰ ‘ਤੇ ਹੈ। ਇਟਲੀ ‘ਚ ਹੁਣ ਤਕ 25,969 ਮੌਤਾਂ ਹੋ ਚੁੱਕੀਆਂ ਹਨ, ਜਦੋਂ ਕਿ ਸੰਕਰਮਿਤ ਲੋਕਾਂ ਦੀ ਕੁੱਲ ਸੰਖਿਆ 192,994 ਹੈ। ਇਸ ਤੋਂ ਬਾਅਦ ਫਰਾਂਸ, ਜਰਮਨੀ, ਯੂਕੇ, ਤੁਰਕੀ, ਈਰਾਨ, ਚੀਨ, ਰੂਸ, ਬ੍ਰਾਜ਼ੀਲ, ਬੈਲਜੀਅਮ ਵਰਗੇ ਦੇਸ਼ ਸਭ ਤੋਂ ਜ਼ਿਆਦਾ ਪ੍ਰਭਾਵਤ ਹੋਏ ਹਨ। • ਫਰਾਂਸ: ਕੇਸ - 159,828, ਮੌਤਾਂ - 22,245 • ਜਰਮਨੀ: ਕੇਸ - 154,999, ਮੌਤਾਂ - 5,760 • ਯੂਕੇ: ਕੇਸ - 143,464, ਮੌਤਾਂ - 19,506 • ਤੁਰਕੀ: ਕੇਸ - 104,912, ਮੌਤਾਂ - 2,600 • ਈਰਾਨ: ਕੇਸ - 88,194, ਮੌਤਾਂ - 5,574 • ਚੀਨ: ਕੇਸ - 82,804, ਮੌਤਾਂ - 4,632 • ਰੂਸ: ਕੇਸ - 68,622, ਮੌਤਾਂ - 615 • ਬ੍ਰਾਜ਼ੀਲ: ਕੇਸ - 52,995, ਮੌਤਾਂ - 3,670 • ਬੈਲਜੀਅਮ: ਕੇਸ - 44,293, ਮੌਤਾਂ - 6
ਇਹ ਵੀ ਪੜ੍ਹੋ :

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Barnala News : ਪਤੀ ਨੇ ਕੁਹਾੜੀ ਮਾਰ ਕੇ ਪਤਨੀ ਦਾ ਕੀਤਾ ਕਤਲ , ਫਿਰ ਖ਼ੁਦ ਵੀ ਕੀਤੀ ਖ਼ੁਦਕੁਸ਼ੀ
Barnala News : ਪਤੀ ਨੇ ਕੁਹਾੜੀ ਮਾਰ ਕੇ ਪਤਨੀ ਦਾ ਕੀਤਾ ਕਤਲ , ਫਿਰ ਖ਼ੁਦ ਵੀ ਕੀਤੀ ਖ਼ੁਦਕੁਸ਼ੀ
Parvinder Jhotta 'ਚ 19 ਅਕਤੂਬਰ ਨੂੰ ਪੰਜਾਬ ਭਰ 'ਚ AAP ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ  
Parvinder Jhotta 'ਚ 19 ਅਕਤੂਬਰ ਨੂੰ ਪੰਜਾਬ ਭਰ 'ਚ AAP ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ  
Parvinder Jhotta ਮਾਮਲੇ 'ਚ ਕੇਂਦਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ , ਚੌਥੇ ਦਿਨ ਵੀ ਧਰਨਾ ਜਾਰੀ
Parvinder Jhotta ਮਾਮਲੇ 'ਚ ਕੇਂਦਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ , ਚੌਥੇ ਦਿਨ ਵੀ ਧਰਨਾ ਜਾਰੀ
Sangrur Protest  : 18 ਅਕਤੂਬਰ ਨੂੰ ਅਨੋਖਾ ਦਸਹਿਰਾ ! CM ਸਮੇਤ ਕੈਬਨਿਟ ਦੇ ਪੁਤਲੇ ਫੂਕਣਗੇ ਅੱਕੇ ਬੇਰੁਜ਼ਗਾਰ
Sangrur Protest  : 18 ਅਕਤੂਬਰ ਨੂੰ ਅਨੋਖਾ ਦਸਹਿਰਾ ! CM ਸਮੇਤ ਕੈਬਨਿਟ ਦੇ ਪੁਤਲੇ ਫੂਕਣਗੇ ਅੱਕੇ ਬੇਰੁਜ਼ਗਾਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget