ਪੜਚੋਲ ਕਰੋ

Coronavirus: ਦੁਨੀਆ ਭਰ ‘ਚ 2 ਲੱਖ ਤੋਂ ਜ਼ਿਆਦਾ ਲੋਕਾਂ ਦੀ ਮੌਤ, ਦੇਖੋ ਕਿਸ ਦੇਸ਼ ‘ਚ ਕਿੰਨੇ ਕੇਸ, ਕਿੰਨੀਆਂ ਮੌਤਾਂ

ਕੋਰੋਨਾਵਾਇਰਸ ਨਾਲ ਦੁਨੀਆ ਭਰ ‘ਚ ਮਰਨ ਵਾਲਿਆਂ ਦੀ ਗਿਣਤੀ ਦੋ ਲੱਖ ਦੇ ਨੇੜੇ ਪਹੁੰਚ ਗਈ ਹੈ। ਪਿਛਲੇ 24 ਘੰਟਿਆਂ ‘ਚ 90,731 ਨਵੇਂ ਕੋਰੋਨਾ ਕੇਸ ਆਏ ਹਨ, ਜਦਕਿ ਮਰਨ ਵਾਲਿਆਂ ਦੀ ਗਿਣਤੀ ‘ਚ 6,069 ਦਾ ਵਾਧਾ ਹੋਇਆ ਹੈ। ਵਰਲਡਮੀਟਰ ਅਨੁਸਾਰ 210 ਦੇਸ਼ਾਂ ‘ਚ ਹੁਣ ਤੱਕ 29 ਲੱਖ ਤੋਂ ਵੱਧ ਲੋਕ ਕੋਰੋਨਾਵਾਇਰਸ ਨਾਲ ਸੰਕਰਮਿਤ ਹੋਏ ਹਨ।

Coronavirus: ਕੋਰੋਨਾਵਾਇਰਸ ਨਾਲ ਦੁਨੀਆ ਭਰ ‘ਚ ਮਰਨ ਵਾਲਿਆਂ ਦੀ ਗਿਣਤੀ ਦੋ ਲੱਖ ਦੇ ਨੇੜੇ ਪਹੁੰਚ ਗਈ ਹੈ। ਪਿਛਲੇ 24 ਘੰਟਿਆਂ ‘ਚ 90,731 ਨਵੇਂ ਕੋਰੋਨਾ ਕੇਸ ਆਏ ਹਨ, ਜਦਕਿ ਮਰਨ ਵਾਲਿਆਂ ਦੀ ਗਿਣਤੀ ‘ਚ 6,069 ਦਾ ਵਾਧਾ ਹੋਇਆ ਹੈ। ਵਰਲਡਮੀਟਰ ਅਨੁਸਾਰ 210 ਦੇਸ਼ਾਂ ‘ਚ ਹੁਣ ਤੱਕ 29 ਲੱਖ ਤੋਂ ਵੱਧ ਲੋਕ ਕੋਰੋਨਾਵਾਇਰਸ ਨਾਲ ਸੰਕਰਮਿਤ ਹੋਏ ਹਨ। ਇਨ੍ਹਾਂ ‘ਚੋਂ 2 ਲੱਖ 03 ਹਜ਼ਾਰ 166 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ 836,612 ਲੋਕ ਵੀ ਲਾਗ ਤੋਂ ਮੁਕਤ ਹੋ ਗਏ ਹਨ। ਦੁਨੀਆਂ ‘ਚ ਕਿੰਨੇ ਕੇਸ, ਕਿੰਨੇ ਮੌਤਾਂ: ਦੁਨੀਆ ਭਰ ਦੇ ਕੁੱਲ ਮਾਮਲਿਆਂ ‘ਚੋਂ ਇਕ ਤਿਹਾਈ ਅਮਰੀਕਾ ਤੋਂ ਸਾਹਮਣੇ ਆਏ ਹਨ। ਅਤੇ ਮੌਤਾਂ ਦਾ ਇਕ ਚੌਥਾਈ ਹਿੱਸਾ ਵੀ ਅਮਰੀਕਾ ‘ਚ ਹੈ। ਅਮਰੀਕਾ ਤੋਂ ਬਾਅਦ ਸਪੇਨ ਕੋਵਿਡ -19 ਨਾਲ ਦੂਜਾ ਸਭ ਤੋਂ ਪ੍ਰਭਾਵਤ ਦੇਸ਼ ਹੈ, ਜਿੱਥੇ ਕੁੱਲ 22,902 ਮੌਤਾਂ ਨਾਲ 223,759 ਲੋਕਾਂ ਦੀ ਸੰਕਰਮਿਤ ਹੋਣ ਦੀ ਪੁਸ਼ਟੀ ਕੀਤੀ ਗਈ ਹੈ। ਮੌਤ ਦੇ ਮਾਮਲੇ ‘ਚ ਇਟਲੀ ਦੂਜੇ ਨੰਬਰ ‘ਤੇ ਹੈ। ਇਟਲੀ ‘ਚ ਹੁਣ ਤਕ 26,384 ਮੌਤਾਂ ਹੋ ਚੁੱਕੀਆਂ ਹਨ, ਜਦੋਂ ਕਿ ਸੰਕਰਮਿਤ ਲੋਕਾਂ ਦੀ ਕੁੱਲ ਸੰਖਿਆ 195,351 ਹੈ। ਇਸ ਤੋਂ ਬਾਅਦ ਫਰਾਂਸ, ਜਰਮਨੀ, ਯੂਕੇ, ਤੁਰਕੀ, ਈਰਾਨ, ਚੀਨ, ਰੂਸ, ਬ੍ਰਾਜ਼ੀਲ, ਬੈਲਜੀਅਮ ਵਰਗੇ ਦੇਸ਼ ਸਭ ਤੋਂ ਜ਼ਿਆਦਾ ਪ੍ਰਭਾਵਤ ਹੋਏ ਹਨ। • ਫਰਾਂਸ: ਕੇਸ - 161,488, ਮੌਤਾਂ - 22,614 • ਜਰਮਨੀ: ਕੇਸ - 156,513, ਮੌਤਾਂ - 5,877 • ਯੂਕੇ: ਕੇਸ - 148,377, ਮੌਤਾਂ - 20,319 • ਤੁਰਕੀ: ਕੇਸ - 107,773, ਮੌਤਾਂ - 2,706 • ਈਰਾਨ: ਕੇਸ - 89,328, ਮੌਤਾਂ - 5,650 • ਚੀਨ: ਕੇਸ - 82,816, ਮੌਤਾਂ - 4,632 • ਰੂਸ: ਕੇਸ - 74,588, ਮੌਤਾਂ - 681 • ਬ੍ਰਾਜ਼ੀਲ: ਕੇਸ - 59,196, ਮੌਤ - 4,045 • ਕੈਨੇਡਾ: ਕੇਸ - 45,354, ਮੌਤਾਂ - 2,465
ਇਹ ਵੀ ਪੜ੍ਹੋ :

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget