ਪੜਚੋਲ ਕਰੋ

ਦੁਨੀਆ ਭਰ ‘ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਸਵਾ ਦੋ ਲੱਖ ਤੋਂ ਪਾਰ, ਮਰੀਜ਼ਾਂ ਦੀ ਗਿਣਤੀ 32 ਲੱਖ ਤੋਂ ਵੱਧ

ਦੁਨੀਆ ਭਰ ਦੇ 210 ਦੇਸ਼ਾਂ ‘ਚ ਕੋਰੋਨਾਵਾਇਰਸ ਮਹਾਂਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 2 ਲੱਖ 25 ਹਜ਼ਾਰ ਨੂੰ ਪਾਰ ਕਰ ਗਈ ਹੈ। ਪਿਛਲੇ 24 ਘੰਟਿਆਂ ‘ਚ 81,319 ਨਵੇਂ ਕੋਰੋਨਾ ਦੇ ਕੇਸ ਸਾਹਮਣੇ ਆਏ ਤੇ ਮਰਨ ਵਾਲਿਆਂ ਦੀ ਗਿਣਤੀ ‘ਚ 6,538 ਦਾ ਵਾਧਾ ਹੋਇਆ ਹੈ।

ਦੁਨੀਆ ਭਰ ਦੇ 210 ਦੇਸ਼ਾਂ ‘ਚ ਕੋਰੋਨਾਵਾਇਰਸ ਮਹਾਂਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 2 ਲੱਖ 25 ਹਜ਼ਾਰ ਨੂੰ ਪਾਰ ਕਰ ਗਈ ਹੈ। ਪਿਛਲੇ 24 ਘੰਟਿਆਂ ‘ਚ 81,319 ਨਵੇਂ ਕੋਰੋਨਾ ਦੇ ਕੇਸ ਸਾਹਮਣੇ ਆਏ ਤੇ ਮਰਨ ਵਾਲਿਆਂ ਦੀ ਗਿਣਤੀ ‘ਚ 6,538 ਦਾ ਵਾਧਾ ਹੋਇਆ ਹੈ। ਵਰਲਡਮੀਟਰ ਅਨੁਸਾਰ ਵਿਸ਼ਵ ਭਰ ‘ਚ ਹੁਣ ਤੱਕ 32 ਲੱਖ 17 ਹਜ਼ਾਰ 825 ਵਿਅਕਤੀ ਕੋਰੋਨਾਵਾਇਰਸ ਨਾਲ ਸੰਕਰਮਿਤ ਹੋਏ ਹਨ। ਇਨ੍ਹਾਂ ‘ਚੋਂ 2 ਲੱਖ 28 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ 999,736 ਲੋਕ ਲਾਗ ਤੋਂ ਮੁਕਤ ਵੀ ਹੋ ਗਏ ਹਨ। ਦੁਨੀਆਂ ‘’ਚ ਕਿੰਨੇ ਕੇਸ, ਕਿੰਨੀਆਂ ਮੌਤਾਂ? ਦੁਨੀਆ ਭਰ ਦੇ ਕੁੱਲ ਮਾਮਲਿਆਂ ‘ਚੋਂ ਇਕ ਤਿਹਾਈ ਹਿੱਸਾ ਅਮਰੀਕਾ ‘ਚ ਹੈ। ਤੇ ਮੌਤਾਂ ਦਾ ਇਕ ਚੌਥਾਈ ਹਿੱਸਾ ਵੀ ਅਮਰੀਕਾ ‘ਚ ਹੈ। ਕੋਵਿਡ -19 ਨਾਲ ਅਮਰੀਕਾ ਦੇ ਬਾਅਦ ਸਪੇਨ ਦੂਸਰਾ ਸਭ ਤੋਂ ਪ੍ਰਭਾਵਤ ਦੇਸ਼ ਹੈ, ਜਿੱਥੇ 24,275 ਮੌਤਾਂ ਤੇ ਕੁੱਲ 236,899 ਲੋਕਾਂ ‘ਚ ਕੋਰੋਨਾਵਾਇਰਸ ਹੋਣ ਦੀ ਪੁਸ਼ਟੀ ਕੀਤੀ ਗਈ ਹੈ। ਮੌਤ ਦੇ ਮਾਮਲੇ ‘ਚ ਇਟਲੀ ਦੂਜੇ ਨੰਬਰ ‘ਤੇ ਹੈ।ਇਟਲੀ ‘ਚ ਹੁਣ ਤੱਕ 27,682 ਦੀ ਮੌਤ ਹੋ ਚੁੱਕੀ ਹੈ, ਜਦਕਿ ਸੰਕਰਮਿਤ ਲੋਕਾਂ ਦੀ ਕੁਲ ਗਿਣਤੀ 203,591 ਹੈ। ਇਸ ਤੋਂ ਬਾਅਦ ਫਰਾਂਸ, ਜਰਮਨੀ, ਯੂਕੇ, ਤੁਰਕੀ, ਈਰਾਨ, ਚੀਨ, ਰੂਸ, ਬ੍ਰਾਜ਼ੀਲ, ਕੈਨੇਡਾ ਵਰਗੇ ਦੇਸ਼ ਸਭ ਤੋਂ ਜ਼ਿਆਦਾ ਪ੍ਰਭਾਵਤ ਹੋਏ ਹਨ। • ਫਰਾਂਸ: ਕੇਸ - 166,420, ਮੌਤਾਂ - 24,087 • ਯੂਕੇ: ਕੇਸ - 165,221, ਮੌਤਾਂ - 26,097 • ਜਰਮਨੀ: ਕੇਸ - 161,539, ਮੌਤਾਂ - 6,467 • ਤੁਰਕੀ: ਕੇਸ - 117,589, ਮੌਤਾਂ - 3,081 • ਰੂਸ: ਕੇਸ - 99,399, ਮੌਤਾਂ - 972 • ਈਰਾਨ: ਕੇਸ - 93,657, ਮੌਤਾਂ - 5,957 • ਚੀਨ: ਕੇਸ - 82,858, ਮੌਤਾਂ - 4,633 • ਬ੍ਰਾਜ਼ੀਲ: ਕੇਸ - 79,361, ਮੌਤਾਂ - 5,511 • ਕੈਨੇਡਾ: ਕੇਸ - 51,597, ਮੌਤਾਂ - 2,996 • ਬੈਲਜੀਅਮ - ਕੇਸ - 47,859, ਮੌਤਾਂ - 7,501
ਇਹ ਵੀ ਪੜ੍ਹੋ :

ਟਾਪ ਹੈਡਲਾਈਨ

ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget