ਪੜਚੋਲ ਕਰੋ

World Corona Update: 212 ਦੇਸ਼ਾਂ ‘ਚ ਹੁਣ ਤੱਕ 34 ਲੱਖ ਲੋਕ ਸੰਕਰਮਿਤ, 2 ਲੱਖ 39 ਹਜ਼ਾਰ ਤੋਂ ਜ਼ਿਆਦਾ ਦੀ ਮੌਤ

ਦੁਨੀਆ ਭਰ ਦੇ 212 ਦੇਸ਼ਾਂ ‘ਚ ਕੋਰੋਨਾਵਾਇਰਸ ਮਹਾਂਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 2 ਲੱਖ 39 ਹਜ਼ਾਰ ਨੂੰ ਪਾਰ ਕਰ ਗਈ ਹੈ। ਪਿਛਲੇ 24 ਘੰਟਿਆਂ ‘ਚ, 94,552 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਅਤੇ ਮਰਨ ਵਾਲਿਆਂ ਦੀ ਗਿਣਤੀ ‘ਚ 5,624 ਦਾ ਵਾਧਾ ਹੋਇਆ ਹੈ। ਵਰਲਡਮੀਟਰ ਅਨੁਸਾਰ ਵਿਸ਼ਵ ਭਰ ‘ਚ ਹੁਣ ਤੱਕ 33 ਲੱਖ 98 ਹਜ਼ਾਰ 473 ਵਿਅਕਤੀ ਕੋਰੋਨਾਵਾਇਰਸ ਨਾਲ ਸੰਕਰਮਿਤ ਹੋਏ ਹਨ। ਇਨ੍ਹਾਂ ‘ਚੋਂ 1,080,101 ਲੋਕ ਵੀ ਸੰਕਰਮਣ ਮੁਕਤ ਹੋ ਗਏ ਹਨ।

ਦੁਨੀਆ ਭਰ ਦੇ 212 ਦੇਸ਼ਾਂ ‘ਚ ਕੋਰੋਨਾਵਾਇਰਸ ਮਹਾਂਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 2 ਲੱਖ 39 ਹਜ਼ਾਰ ਨੂੰ ਪਾਰ ਕਰ ਗਈ ਹੈ। ਪਿਛਲੇ 24 ਘੰਟਿਆਂ ‘ਚ, 94,552 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਅਤੇ ਮਰਨ ਵਾਲਿਆਂ ਦੀ ਗਿਣਤੀ ‘ਚ 5,624 ਦਾ ਵਾਧਾ ਹੋਇਆ ਹੈ। ਵਰਲਡਮੀਟਰ ਅਨੁਸਾਰ ਵਿਸ਼ਵ ਭਰ ‘ਚ ਹੁਣ ਤੱਕ 33 ਲੱਖ 98 ਹਜ਼ਾਰ 473 ਵਿਅਕਤੀ ਕੋਰੋਨਾਵਾਇਰਸ ਨਾਲ ਸੰਕਰਮਿਤ ਹੋਏ ਹਨ। ਇਨ੍ਹਾਂ ‘ਚੋਂ 1,080,101 ਲੋਕ ਵੀ ਸੰਕਰਮਣ ਮੁਕਤ ਹੋ ਗਏ ਹਨ। ਦੁਨੀਆਂ ‘ਚ ਕਿੱਥੇ ਕਿੰਨੇ ਕੇਸ, ਕਿੰਨੀਆਂ ਮੌਤਾਂ? ਦੁਨੀਆਂ ‘ਚ ਕੁੱਲ ਕੇਸਾਂ ‘ਚੋਂ ਇੱਕ ਤਿਹਾਈ ਕੇਸ ਅਮਰੀਕਾ ‘ਚ ਹਨ। ਅਤੇ ਮੌਤਾਂ ਦਾ ਇੱਕ ਚੌਥਾਈ ਹਿੱਸਾ ਵੀ ਅਮਰੀਕਾ ‘ਚ ਹੈ। ਅਮਰੀਕਾ ਤੋਂ ਬਾਅਦ ਸਪੇਨ ਕੋਵਿਡ -19 ਦੁਆਰਾ ਦੂਜਾ ਸਭ ਤੋਂ ਪ੍ਰਭਾਵਤ ਦੇਸ਼ ਹੈ, ਜਿੱਥੇ 24,824 ਮੌਤਾਂ ਨਾਲ ਕੁੱਲ 242,988 ਲੋਕਾਂ ਦੀ ਲਾਗ ਹੋਣ ਦੀ ਪੁਸ਼ਟੀ ਕੀਤੀ ਗਈ ਹੈ। ਮੌਤ ਦੇ ਮਾਮਲੇ ‘ਚ ਇਟਲੀ ਦੂਜੇ ਨੰਬਰ ‘ਤੇ ਹੈ। ਇਟਲੀ ‘ਚ ਹੁਣ ਤਕ 28,236 ਮੌਤਾਂ ਹੋ ਚੁੱਕੀਆਂ ਹਨ, ਜਦਕਿ ਸੰਕਰਮਿਤ ਲੋਕਾਂ ਦੀ ਕੁੱਲ ਸੰਖਿਆ 207,428 ਹੈ। ਇਸ ਤੋਂ ਬਾਅਦ ਫਰਾਂਸ, ਜਰਮਨੀ, ਯੂਕੇ, ਤੁਰਕੀ, ਈਰਾਨ, ਚੀਨ, ਰੂਸ, ਬ੍ਰਾਜ਼ੀਲ, ਕੈਨੇਡਾ ਵਰਗੇ ਦੇਸ਼ ਸਭ ਤੋਂ ਜ਼ਿਆਦਾ ਪ੍ਰਭਾਵਤ ਹੋਏ ਹਨ।
  • ਯੂਕੇ: ਕੇਸ - 177,454, ਮੌਤਾਂ - 27,510
  • ਫਰਾਂਸ: ਕੇਸ - 167,346, ਮੌਤਾਂ - 24,594
  • ਜਰਮਨੀ: ਕੇਸ - 164,077, ਮੌਤਾਂ - 6,736
  • ਤੁਰਕੀ: ਕੇਸ - 122,392, ਮੌਤਾਂ - 3,258
  • ਰੂਸ: ਕੇਸ - 114,431, ਮੌਤਾਂ - 1,169
  • ਈਰਾਨ: ਕੇਸ - 95,646, ਮੌਤਾਂ - 6,091
  • ਬ੍ਰਾਜ਼ੀਲ: ਕੇਸ - 92,109, ਮੌਤਾਂ - 6,410
  • ਚੀਨ: ਕੇਸ - 82,874, ਮੌਤਾਂ - 4,633
  • ਕੈਨੇਡਾ: ਕੇਸ - 55,061, ਮੌਤਾਂ - 3,391
  • ਬੈਲਜੀਅਮ - ਕੇਸ - 49,032, ਮੌਤਾਂ - 7,703

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹੋਈ ਹਾਈ ਲੈਵਲ ਮੀਟਿੰਗ; ਜਾਣੋ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹੋਈ ਹਾਈ ਲੈਵਲ ਮੀਟਿੰਗ; ਜਾਣੋ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ABP Sanjha Top 10, 7 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 7 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget