ਪੜਚੋਲ ਕਰੋ

ਦੁਨੀਆ ਭਰ ‘ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 52 ਲੱਖ, ਬ੍ਰਾਜ਼ੀਲ ਵਿਚ ਬਹੁਤ ਤੇਜ਼ੀ ਨਾਲ ਵੱਧ ਰਹੇ ਮਰੀਜ਼

ਦੁਨੀਆ ਭਰ ਵਿੱਚ 20 ਲੱਖ ਤੋਂ ਵੱਧ ਲੋਕ ਇਲਾਜ ਤੋਂ ਬਾਅਦ ਕੋਰੋਨਾਵਾਇਰਸ ਤੋਂ ਠੀਕ ਹੋ ਚੁੱਕੇ ਹਨ। ਇਸ ਵਾਇਰਸ ਨਾਲ ਸਭ ਤੋਂ ਪ੍ਰਭਾਵਤ ਦੇਸ਼ ਅਮਰੀਕਾ ਹੈ।

ਨਵੀਂ ਦਿੱਲੀ: ਕੋਰੋਨਾਵਾਇਰਸ (Coronavirus) ਦਾ ਪ੍ਰਕੋਪ ਦੁਨੀਆ ਭਰ ਵਿੱਚ ਵੱਧ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਦੁਨੀਆ ਦੇ 213 ਦੇਸ਼ਾਂ ਵਿੱਚ 105,766 ਨਵੇਂ ਕੋਰੋਨਾ ਦੇ ਕੇਸ ਸਾਹਮਣੇ ਆਏ ਅਤੇ ਮਰਨ ਵਾਲਿਆਂ ਦੀ ਗਿਣਤੀ ਵਿੱਚ 4,833 ਦਾ ਵਾਧਾ ਹੋਇਆ ਹੈ। ਵਰਲਡਮੀਟਰ (Worldmeter) ਮੁਤਾਬਕ, ਹੁਣ ਤੱਕ ਲਗਪਗ 52 ਲੱਖ ਲੋਕ ਕੋਰੋਨਾਵਾਇਰਸ ਨਾਲ ਸੰਕਰਮਿਤ ਹੋਏ ਹਨ। ਇਨ੍ਹਾਂ ਚੋਂ 3,34,072 ਵਿਅਕਤੀਆਂ ਦੀ ਮੌਤ ਵੀ ਹੋ ਚੁੱਕੀ ਹੈ। ਇਸ ਦੇ ਨਾਲ ਹੀ 20,78,536 ਲੋਕ ਇਨਫੈਕਸ਼ਨ ਮੁਕਤ ਹੋ ਚੁੱਕੇ ਹਨ। ਦੁਨੀਆ ਦੇ 75 ਪ੍ਰਤੀਸ਼ਤ ਕੋਰੋਨਾ ਕੇਸ ਸਿਰਫ 12 ਦੇਸ਼ਾਂ ਚੋਂ ਆਏ ਹਨ। ਇਨ੍ਹਾਂ ਦੇਸ਼ਾਂ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 39 ਲੱਖ ਹੈ। ਦੁਨੀਆ ਵਿਚ ਕਿੱਥੇ ਕਿੰਨੇ ਕੇਸ ਤੇ ਕਿੰਨੀਆਂ ਮੌਤਾਂ: ਦੁਨੀਆਂ ਦੇ ਕੁੱਲ ਕੇਸਾਂ ਚੋਂ ਇੱਕ ਤਿਹਾਈ ਕੇਸ ਅਮਰੀਕਾ ਵਿਚ ਸਾਹਮਣੇ ਆਏ ਹਨ ਅਤੇ ਮੌਤਾਂ ਦਾ ਇੱਕ ਤਿਹਾਈ ਹਿੱਸਾ ਵੀ ਅਮਰੀਕਾ ਵਿਚ ਹੋਇਆ ਹੈ। ਕੋਰੋਨਾ ਨੇ ਅਮਰੀਕਾ ਤੋਂ ਬਾਅਦ ਯੂਕੇ ਵਿਚ ਸਭ ਤੋਂ ਵੱਧ ਤਬਾਹੀ ਮਚਾਈ ਹੈ। ਜਿੱਥੇ ਕੁੱਲ 250,908 ਲੋਕ ਵਾਇਰਸ ਨਾਲ ਸੰਕਰਮਿਤ ਹੋਏ ਹਨ, 36,042 ਮੌਤਾਂ ਦੇ ਨਾਲ। ਜਦੋਂ ਕਿ ਯੂਕੇ ਵਿੱਚ ਮਰੀਜ਼ਾਂ ਦੀ ਗਿਣਤੀ ਰੂਸ, ਸਪੇਨ ਅਤੇ ਬ੍ਰਾਜ਼ੀਲ ਨਾਲੋਂ ਘੱਟ ਹੈ। ਇਸ ਤੋਂ ਬਾਅਦ ਇਟਲੀ, ਫਰਾਂਸ, ਜਰਮਨੀ, ਤੁਰਕੀ, ਇਰਾਨ, ਭਾਰਤ ਵਰਗੇ ਦੇਸ਼ ਸਭ ਤੋਂ ਜ਼ਿਆਦਾ ਪ੍ਰਭਾਵਤ ਹੋਏ ਹਨ। ਅਮਰੀਕਾ: 1,620,457 ਕੇਸ, ਮੌਤ- 96,295 ਰੂਸ: ਕੇਸ - 317,554, ਮੌਤ - 3,099 ਬ੍ਰਾਜ਼ੀਲ: ਕੇਸ - 310,087, ਮੌਤ - 20,047 ਸਪੇਨ: ਕੇਸ - 280,117, ਮੌਤ - 27,940 ਯੂਕੇ: ਕੇਸ - 250,908, ਮੌਤ - 36,042 ਇਟਲੀ: ਕੇਸ - 228,006, ਮੌਤ - 32,486 ਫਰਾਂਸ: ਕੇਸ - 181,826, ਮੌਤ - 28,215 ਜਰਮਨੀ: ਕੇਸ - 179,021, ਮੌਤ - 8,309 ਤੁਰਕੀ: ਕੇਸ - 153,548, ਮੌਤ - 4,249 ਇਰਾਨ: ਕੇਸ - 129,341, ਮੌਤ - 7,249 12 ਦੇਸ਼ਾਂ ‘ਚ ਇਕ ਲੱਖ ਤੋਂ ਵੱਧ ਕੇਸ: ਰੂਸ, ਬ੍ਰਾਜ਼ੀਲ, ਸਪੇਨ, ਯੂਕੇ, ਇਟਲੀ ਵਿਚ ਕੋਰੋਨਾ ਦੇ ਕੇਸਾਂ ਦੀ ਗਿਣਤੀ ਦੋ ਲੱਖ ਨੂੰ ਪਾਰ ਕਰ ਗਈ ਹੈ। ਇਨ੍ਹਾਂ ਤੋਂ ਇਲਾਵਾ ਛੇ ਅਜਿਹੇ ਦੇਸ਼ ਹਨ ਜਿੱਥੇ ਇੱਕ ਲੱਖ ਤੋਂ ਵੱਧ ਕੋਰੋਨ ਦੇ ਮਾਮਲੇ ਹਨ। ਅਮਰੀਕਾ ਸਣੇ ਇਨ੍ਹਾਂ 12 ਦੇਸ਼ਾਂ ਵਿੱਚ ਕੁੱਲ 39 ਲੱਖ ਕੇਸ ਦਰਜ ਹਨ। ਅਮਰੀਕਾ ਤੋਂ ਇਲਾਵਾ ਰੂਸ ਅਤੇ ਬ੍ਰਾਜ਼ੀਲ ‘ਚ ਵੀ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਪੰਜ ਦੇਸ਼ (ਅਮਰੀਕਾ, ਸਪੇਨ, ਇਟਲੀ, ਫਰਾਂਸ, ਬ੍ਰਿਟੇਨ) ਅਜਿਹੇ ਹਨ ਜਿੱਥੇ 25 ਹਜ਼ਾਰ ਤੋਂ ਵੱਧ ਲੋਕ ਮਰ ਚੁੱਕੇ ਹਨ। ਅਮਰੀਕਾ ‘ਚ ਮਰਨ ਵਾਲਿਆਂ ਦੀ ਗਿਣਤੀ 96 ਹਜ਼ਾਰ ਨੂੰ ਪਾਰ ਕਰ ਗਈ ਹੈ। ਚੀਨ ਟਾਪ ਦੇ 10 ਸੰਕਰਮਿਤ ਦੇਸ਼ਾਂ ਦੀ ਸੂਚੀ ਚੋਂ ਬਾਹਰ ਹੋ ਗਿਆ ਹੈ। ਇਸ ਦੇ ਨਾਲ ਹੀ ਭਾਰਤ ਟਾਪ ਦੇ 10 ਦੇਸ਼ਾਂ ਵਿਚ ਸ਼ਾਮਲ ਹੋਣ ਦੇ ਨੇੜੇ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Parvinder Jhota Case : ਮਾਨਸਾ ਧਰਨੇ ’ਚ ਪਹੁੰਚੇ ਗਾਇਕ ਬੱਬੂ ਮਾਨ ,ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ
Parvinder Jhota Case : ਮਾਨਸਾ ਧਰਨੇ ’ਚ ਪਹੁੰਚੇ ਗਾਇਕ ਬੱਬੂ ਮਾਨ ,ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ
School Holiday : ਇਸ ਜਗ੍ਹਾ 3 ਦਿਨ ਸਕੂਲ-ਕਾਲਜ ਰਹਿਣਗੇ ਬੰਦ, ਸਰਕਾਰੀ ਦਫ਼ਤਰਾਂ ਦੀ ਛੁੱਟੀ ਬਾਰੇ ਵੀ ਵੱਡਾ ਐਲਾਨ
School Holiday : ਇਸ ਜਗ੍ਹਾ 3 ਦਿਨ ਸਕੂਲ-ਕਾਲਜ ਰਹਿਣਗੇ ਬੰਦ, ਸਰਕਾਰੀ ਦਫ਼ਤਰਾਂ ਦੀ ਛੁੱਟੀ ਬਾਰੇ ਵੀ ਵੱਡਾ ਐਲਾਨ
Punjab Police ਦੇ ਹੈੱਡ ਕਾਂਸਟੇਬਲ ਕੋਲੋਂ 25 ਕਿਲੋ ਹੈਰੋਇਨ ਬਰਾਮਦ,  ਮਾਮਲੇ ’ਚ ਨਵਾਂ ਖੁਲਾਸਾ!
Punjab Police ਦੇ ਹੈੱਡ ਕਾਂਸਟੇਬਲ ਕੋਲੋਂ 25 ਕਿਲੋ ਹੈਰੋਇਨ ਬਰਾਮਦ,  ਮਾਮਲੇ ’ਚ ਨਵਾਂ ਖੁਲਾਸਾ!
Punjab Congress: ਪੰਜਾਬ ਕਾਂਗਰਸ ਨੇ ਚੋਣਾਂ ਦੀ ਖਿੱਚੀ ਤਿਆਰੀ, ਹੁਣ 6 ਨਵੇਂ ਆਬਜ਼ਰਵਰਾਂ ਦਾ ਕੀਤਾ ਐਲਾਨ...
Punjab Congress: ਪੰਜਾਬ ਕਾਂਗਰਸ ਨੇ ਚੋਣਾਂ ਦੀ ਖਿੱਚੀ ਤਿਆਰੀ, ਹੁਣ 6 ਨਵੇਂ ਆਬਜ਼ਰਵਰਾਂ ਦਾ ਕੀਤਾ ਐਲਾਨ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ
 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ
Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ
Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ
Sangrur News : ਬੇਰੁਜ਼ਗਾਰਾਂ ਦਾ ਅਨੋਖਾ ਦਸਹਿਰਾ ! ਮੁੱਖ ਮੰਤਰੀ ਦੀ ਕੋਠੀ ਅੱਗੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
Sangrur News : ਬੇਰੁਜ਼ਗਾਰਾਂ ਦਾ ਅਨੋਖਾ ਦਸਹਿਰਾ ! ਮੁੱਖ ਮੰਤਰੀ ਦੀ ਕੋਠੀ ਅੱਗੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
DA Hike 2026 : ਕੀ ਦੁਸਹਿਰੇ ਤੋਂ ਬਾਅਦ ਮਿਲੇਗਾ DA ?  21 ਅਕਤੂਬਰ ਨੂੰ ਹੋ ਸਕਦਾ ਹੈ ਅਹਿਮ ਫ਼ੈਸਲਾ!
DA Hike 2026 : ਕੀ ਦੁਸਹਿਰੇ ਤੋਂ ਬਾਅਦ ਮਿਲੇਗਾ DA ?  21 ਅਕਤੂਬਰ ਨੂੰ ਹੋ ਸਕਦਾ ਹੈ ਅਹਿਮ ਫ਼ੈਸਲਾ!
Punjab Police ਦੇ ਹੈੱਡ ਕਾਂਸਟੇਬਲ ਕੋਲੋਂ 25 ਕਿਲੋ ਹੈਰੋਇਨ ਬਰਾਮਦ,  ਮਾਮਲੇ ’ਚ ਨਵਾਂ ਖੁਲਾਸਾ!
Punjab Police ਦੇ ਹੈੱਡ ਕਾਂਸਟੇਬਲ ਕੋਲੋਂ 25 ਕਿਲੋ ਹੈਰੋਇਨ ਬਰਾਮਦ,  ਮਾਮਲੇ ’ਚ ਨਵਾਂ ਖੁਲਾਸਾ!
Parvinder Jhotta ਮਾਮਲਾ : ਨੀਰੂ ਬਾਜਵਾ ਨੇ ਆਪਣੀ ਫ਼ਿਲਮ ਰੋਕੀ, ਇਨਸਾਫ਼ ਮਿਲਣ ਤੱਕ ਕਾਲੀ ਪੱਗ ਬੰਨ੍ਹਣਗੇ ਭਾਜਪਾ ਪ੍ਰਧਾਨ
Parvinder Jhotta ਮਾਮਲਾ : ਨੀਰੂ ਬਾਜਵਾ ਨੇ ਆਪਣੀ ਫ਼ਿਲਮ ਰੋਕੀ, ਇਨਸਾਫ਼ ਮਿਲਣ ਤੱਕ ਕਾਲੀ ਪੱਗ ਬੰਨ੍ਹਣਗੇ ਭਾਜਪਾ ਪ੍ਰਧਾਨ
Embed widget