ਪੜਚੋਲ ਕਰੋ

Coronavirus: ਦੁਨੀਆਂ ਦੇ 212 ਦੇਸ਼ਾਂ ‘ਚ ਕਰੀਬ 35 ਲੱਖ ਲੋਕ ਕੋਰੋਨਾ ਸੰਕਰਮਿਤ, ਹੁਣ ਤੱਕ 2 ਲੱਖ 44 ਹਜ਼ਾਰ ਲੋਕਾਂ ਦੀ ਮੌਤ

ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਇਆ ਕੋਰੋਨਾਵਾਇਰਸ ਹੁਣ ਦੁਨੀਆ ਦੇ 212 ਦੇਸ਼ਾਂ ਵਿੱਚ ਫੈਲ ਗਿਆ ਹੈ। ਇਸ ਮਹਾਂਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 2 ਲੱਖ 44 ਹਜ਼ਾਰ ਨੂੰ ਪਾਰ ਕਰ ਗਈ ਹੈ। ਪਿਛਲੇ 24 ਘੰਟਿਆਂ ਵਿੱਚ 82,398 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਅਤੇ ਮਰਨ ਵਾਲਿਆਂ ਦੀ ਗਿਣਤੀ ਵਿੱਚ 5,162 ਦਾ ਵਾਧਾ ਹੋਇਆ ਹੈ।

ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਇਆ ਕੋਰੋਨਾਵਾਇਰਸ ਹੁਣ ਦੁਨੀਆ ਦੇ 212 ਦੇਸ਼ਾਂ ਵਿੱਚ ਫੈਲ ਗਿਆ ਹੈ। ਇਸ ਮਹਾਂਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 2 ਲੱਖ 44 ਹਜ਼ਾਰ ਨੂੰ ਪਾਰ ਕਰ ਗਈ ਹੈ। ਪਿਛਲੇ 24 ਘੰਟਿਆਂ ਵਿੱਚ 82,398 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਅਤੇ ਮਰਨ ਵਾਲਿਆਂ ਦੀ ਗਿਣਤੀ ਵਿੱਚ 5,162 ਦਾ ਵਾਧਾ ਹੋਇਆ ਹੈ। ਵਰਲਡਮੀਟਰ ਅਨੁਸਾਰ ਹੁਣ ਤੱਕ 34 ਲੱਖ 80 ਹਜ਼ਾਰ 492 ਵਿਅਕਤੀ ਕੋਰੋਨਾਵਾਇਰਸ ਨਾਲ ਸੰਕਰਮਿਤ ਹੋ ਚੁੱਕੇ ਹਨ। ਇਨ੍ਹਾਂ ‘ਚੋਂ 11 ਲੱਖ 08 ਹਜ਼ਾਰ ਲੋਕ ਵੀ ਇਨਫੈਕਸ਼ਨ ਮੁਕਤ ਹੋ ਚੁੱਕੇ ਹਨ। ਦੁਨੀਆਂ ‘ਚ ਕਿੰਨੇ ਕੇਸ, ਕਿੰਨੀਆਂ ਮੌਤਾਂ? ਦੁਨੀਆ ਭਰ ਦੇ ਕੁੱਲ ਮਾਮਲਿਆਂ ‘ਚੋਂ ਇਕ ਤਿਹਾਈ ਅਮਰੀਕਾ ‘ਚ ਹਨ। ਤੇ ਮੌਤਾਂ ਦਾ ਇਕ ਚੌਥਾਈ ਹਿੱਸਾ ਅਮਰੀਕਾ ਵੀ ‘ਚ ਹੈ। ਕੋਵਿਡ -19 ਨਾਲ ਅਮਰੀਕਾ ਦੇ ਬਾਅਦ ਸਪੇਨ ਦੂਸਰਾ ਸਭ ਤੋਂ ਪ੍ਰਭਾਵਤ ਦੇਸ਼ ਹੈ, ਜਿੱਥੇ ਕੁੱਲ ,100 ਮੌਤਾਂ ਤੇ 245,567 ਲੋਕਾਂ ਦੀ ਲਾਗ ਹੋਣ ਦੀ ਪੁਸ਼ਟੀ ਕੀਤੀ ਗਈ ਹੈ। ਮੌਤ ਦੇ ਮਾਮਲੇ ‘ਚ ਇਟਲੀ ਦੂਜੇ ਅਤੇ ਯੂਕੇ ਤੀਜੇ ਨੰਬਰ ਤੇ ਹੈ। ਇਟਲੀ ‘ਚ ਹੁਣ ਤਕ 28,710 ਮੌਤਾਂ ਹੋ ਚੁੱਕੀਆਂ ਹਨ, ਜਦੋਂ ਕਿ ਸੰਕਰਮਿਤ ਲੋਕਾਂ ਦੀ ਕੁੱਲ ਸੰਖਿਆ 209,328 ਹੈ। ਇਸ ਤੋਂ ਬਾਅਦ ਯੂਕੇ, ਫਰਾਂਸ, ਜਰਮਨੀ, ਤੁਰਕੀ, ਇਰਾਨ, ਚੀਨ, ਰੂਸ, ਬ੍ਰਾਜ਼ੀਲ, ਕਨੇਡਾ ਵਰਗੇ ਦੇਸ਼ ਸਭ ਤੋਂ ਜ਼ਿਆਦਾ ਪ੍ਰਭਾਵਤ ਹੋਏ ਹਨ। • ਯੂਕੇ: ਕੇਸ - 182,260, ਮੌਤਾਂ - 28,131 • ਫਰਾਂਸ: ਕੇਸ - 168,396, ਮੌਤਾਂ - 24,760 • ਜਰਮਨੀ: ਕੇਸ - 164,967, ਮੌਤਾਂ - 6,812 • ਤੁਰਕੀ: ਕੇਸ - 124,375, ਮੌਤਾਂ - 3,336 • ਰੂਸ: ਕੇਸ - 124,054, ਮੌਤਾਂ - 1,222 • ਬ੍ਰਾਜ਼ੀਲ: ਕੇਸ - 96,559, ਮੌਤਾਂ - 6,750 • ਈਰਾਨ: ਕੇਸ - 96,448, ਮੌਤਾਂ - 6,156 • ਚੀਨ: ਕੇਸ - 82,875, ਮੌਤਾਂ - 4,633 • ਕਨੇਡਾ: ਕੇਸ - 56,714, ਮੌਤਾਂ - 3,566 • ਬੈਲਜੀਅਮ: ਕੇਸ - 49,517, ਮੌਤਾਂ - 7,765
ਇਹ ਵੀ ਪੜ੍ਹੋ :

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Air india Flight : ਨਸ਼ੇ 'ਚ ਜਹਾਜ਼ ਉਡਾ ਰਿਹਾ ਸੀ ਪਾਇਲਟ ! ਦੋਵੇਂ ਡੋਪ ਟੈਸਟ ਪਾਜ਼ੀਟਿਵ; ਦਿੱਲੀ-ਫੁਕੇਟ ਮਾਮਲੇ 'ਚ ਵੱਡਾ ਖੁਲਾਸਾ
Air india Flight : ਨਸ਼ੇ 'ਚ ਜਹਾਜ਼ ਉਡਾ ਰਿਹਾ ਸੀ ਪਾਇਲਟ ! ਦੋਵੇਂ ਡੋਪ ਟੈਸਟ ਪਾਜ਼ੀਟਿਵ; ਦਿੱਲੀ-ਫੁਕੇਟ ਮਾਮਲੇ 'ਚ ਵੱਡਾ ਖੁਲਾਸਾ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget