ਪੜਚੋਲ ਕਰੋ

ਕੋਰੋਨਾ ਦਾ ਕਹਿਰ! ਹਵਾਈ ਸਫਰ ਕਰਨ ਵਾਲਿਆਂ ਲਈ ਨਵੇਂ ਦਿਸ਼ਾ-ਨਿਰਦੇਸ਼

ਏਏਆਈ ਨੇ ਘਰੇਲੂ ਉਡਾਣਾਂ ਦੁਬਾਰਾ ਸ਼ੁਰੂ ਕਰਨ ਲਈ ਹਵਾਈ ਅੱਡਿਆਂ ਲਈ ਸਟੈਂਡਰਡ ਆਪਰੇਟਰ ਪ੍ਰਕਿਰਿਆਵਾਂ (ਐਸਓਪੀ) ਜਾਰੀ ਕੀਤੀ ਹੈ, ਜਿਸ ਅਨੁਸਾਰ ਅਰੋਗਿਆ ਸੇਤੂ ਐਪ 14 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਲਾਜ਼ਮੀ ਨਹੀਂ ਹੈ।

ਲੌਕਡਾਊਨ 4.0 ‘ਚ ਕੇਂਦਰ ਨੇ ਵੱਡੀ ਰਾਹਤ ਦਿੱਤੀ ਹੈ। ਕੇਂਦਰ ਸਰਕਾਰ ਨੇ ਘਰੇਲੂ ਉਡਾਣਾਂ 25 ਮਈ ਤੋਂ ਮੁੜ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਏਏਆਈ ਨੇ ਘਰੇਲੂ ਉਡਾਣਾਂ ਦੁਬਾਰਾ ਸ਼ੁਰੂ ਕਰਨ ਲਈ ਹਵਾਈ ਅੱਡਿਆਂ ਲਈ ਸਟੈਂਡਰਡ ਆਪਰੇਟਰ ਪ੍ਰਕਿਰਿਆਵਾਂ (ਐਸਓਪੀ) ਜਾਰੀ ਕੀਤੀ ਹੈ, ਜਿਸ ਅਨੁਸਾਰ ਅਰੋਗਿਆ ਸੇਤੂ ਐਪ 14 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਲਾਜ਼ਮੀ ਨਹੀਂ ਹੈ। ਏਅਰਪੋਰਟ ਟਰਮੀਨਲ ਦੀ ਇਮਾਰਤ ‘ਚ ਦਾਖਲ ਹੋਣ ਤੋਂ ਪਹਿਲਾਂ ਯਾਤਰੀਆਂ ਨੂੰ ਥਰਮਲ ਚੈੱਕ ਖੇਤਰ ਵਿੱਚੋਂ ਲੰਘਣਾ ਲਾਜ਼ਮੀ ਹੋਵੇਗਾ।
ਏਏਆਈ ਨੇ ਕਿਹਾ ਹੈ ਕਿ ਕੋਰੋਨਾਵਾਇਰਸ ਫੈਲਣ ਤੋਂ ਰੋਕਣ ਲਈ ਹਵਾਈ ਅੱਡੇ ਦੇ ਚਾਲਕਾਂ ਨੂੰ ਟਰਮੀਨਲ ਦੀ ਇਮਾਰਤ ‘ਚ ਦਾਖਲ ਹੋਣ ਤੋਂ ਪਹਿਲਾਂ ਯਾਤਰੀਆਂ ਦੇ ਸਮਾਨ ਨੂੰ ਸੰਕਰਮ-ਮੁਕਤ ਕਰਨ ਲਈ ਉਚਿਤ ਪ੍ਰਬੰਧ ਕਰਨਾ ਕਰਨੇ ਹੋਣਗੇ। ਲੌਕਡਾਊਨ 'ਚ ਨਰਮੀ ਮਗਰੋਂ ਕੋਰੋਨਾ ਦੀ ਸਖਤੀ, ਦੇਸ਼ 'ਚ ਤੇਜ਼ੀ ਨਾਲ ਵਧ ਰਹੇ ਮਰੀਜ਼ ਅੰਤਰਰਾਸ਼ਟਰੀ ਉਡਾਣਾਂ 'ਤੇ ਪਾਬੰਦੀ ਜਾਰੀ: ਘਰੇਲੂ ਉਡਾਣਾਂ ਦੇ ਸੰਚਾਲਨ ਲਈ ਆਦੇਸ਼ ਜ਼ਰੂਰ ਆ ਗਿਆ ਹੈ, ਪਰ ਅੰਤਰਰਾਸ਼ਟਰੀ ਉਡਾਣਾਂ 'ਤੇ ਪਾਬੰਦੀ ਰਹੇਗੀ। ਦੇਸ਼ ‘ਚ ਲਗਭਗ 20 ਹਵਾਈ ਅੱਡੇ ਹਨ, ਜਿੱਥੋਂ ਅੰਤਰਰਾਸ਼ਟਰੀ ਉਡਾਣਾਂ ਚੱਲਦੀਆਂ ਹਨ। ਦੁਨੀਆ ਭਰ ‘ਚ ਕੋਰੋਨਾ ਦੇ ਤਬਾਹੀ ਦੇ ਮੱਦੇਨਜ਼ਰ ਅੰਤਰਰਾਸ਼ਟਰੀ ਉਡਾਣਾਂ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ। WHO ਦੇ ਸਾਬਕਾ ਅਧਿਕਾਰੀ ਦਾ ਵੱਡਾ ਦਾਅਵਾ, ਵੈਕਸੀਨ ਆਉਣ ਤੋਂ ਪਹਿਲਾਂ ਆਪਣੀ ਹੀ ਮੌਤ ਮਰੇਗਾ ਕੋਰੋਨਾ  
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ

Embed widget