ਪੜਚੋਲ ਕਰੋ

ਵੁਹਾਨ 'ਚ ਲੌਕਡਾਊਨ ਖੁੱਲ੍ਹਣ ਮਗਰੋਂ ਜੋੜਿਆਂ ਨੇ ਲਿਆਂਦੀ ਵਿਆਹਾਂ ਦੀ ਹਨ੍ਹੇਰੀ, ਐਪ ਟ੍ਰੈਫਿਕ 'ਚ 300% ਵਾਧਾ

ਬੁੱਧਵਾਰ ਨੂੰ ਚੀਨ ਦੇ ਵੁਹਾਨ ਵਿੱਚ 76 ਦਿਨਾਂ ਤੱਕ ਲੌਕਡਾਊਨ ਖੁੱਲ੍ਹਣ ਤੋਂ ਬਾਅਦ ਵਿਆਹ ਦੇ ਇੱਛੁਕ ਲੋਕ ਬਾਹਰ ਆਏ ਹਨ। ਇਸ ਮੌਕੇ ਦਾ ਫਾਇਦਾ ਉਠਾਉਣ ਲਈ ਉਨ੍ਹਾਂ ਨੇ ਵਿਆਹ ਰਜਿਸਟ੍ਰੇਸ਼ਨ ਦੀ ਕਵਾਇਦ ਸ਼ੁਰੂ ਕਰ ਦਿੱਤੀ।

ਨਵੀਂ ਦਿੱਲੀ: ਬੁੱਧਵਾਰ ਨੂੰ ਚੀਨ ਦੇ ਵੁਹਾਨ ਵਿੱਚ 76 ਦਿਨਾਂ ਤੱਕ ਲੌਕਡਾਊਨ ਖੁੱਲ੍ਹਣ ਤੋਂ ਬਾਅਦ ਵਿਆਹ ਦੇ ਇੱਛੁਕ ਲੋਕ ਬਾਹਰ ਆਏ ਹਨ। ਇਸ ਮੌਕੇ ਦਾ ਫਾਇਦਾ ਉਠਾਉਣ ਲਈ ਉਨ੍ਹਾਂ ਨੇ ਵਿਆਹ ਰਜਿਸਟ੍ਰੇਸ਼ਨ ਦੀ ਕਵਾਇਦ ਸ਼ੁਰੂ ਕਰ ਦਿੱਤੀ। ਸਥਾਨਕ ਮੈਰਿਜ ਐਪਲੀਕੇਸ਼ਨ ਜ਼ਰੀਏ ਰਜਿਸਟਰ ਕਰਵਾਉਣ ਵਾਲਿਆਂ ਦੀ ਗਿਣਤੀ ‘ਚ ਭਾਰੀ ਵਾਧਾ ਹੋਇਆ। ਲੌਕਡਾਊਨ ਤੋਂ ਬਾਅਦ ਮੈਰਿਜ ਰਜਿਸਟ੍ਰੇਸ਼ਨ ਦੀ ਮੰਗ ‘ਚ ਵਾਧਾ: ਵੀਬੋ ਮੁਤਾਬਕ, ਚੀਨੀ ਤਕਨੀਕੀ ਪਲੇਟਫਾਰਮ Alipay ਟ੍ਰੈਫਿਕ ‘ਚ 300 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ। ਅਲੀਪੇ ਦਾ ਦਾਅਵਾ ਹੈ ਕਿ ਇਸ ਕਾਰਨ ਐਪਲੀਕੇਸ਼ਨ ਨੂੰ ਕ੍ਰੈਸ਼ ਦਾ ਸਾਹਮਣਾ ਕਰਨਾ ਪਿਆ। ਹਾਲਾਂਕਿ, ਬਾਅਦ ਵਿੱਚ ਉਸ ਨੇ ਤਕਨੀਕੀ ਸਮੱਸਿਆ ਦਾ ਹੱਲ ਕੀਤਾ।
ਅਲੀਪੇ ਦਾ ਕਹਿਣਾ ਹੈ ਕਿ ਵਿਆਹ ਦੀਆਂ ਸੇਵਾਵਾਂ ‘ਚ ਭਾਰੀ ਮੰਗ ਦੀ ਉਮੀਦ ਨਹੀਂ ਸੀ। ਇਸ ਐਪਲਿਕੇਸ਼ਨ ਰਾਹੀਂ ਬੱਚਿਆਂ ਦੇ ਨਾਂ ਲੱਭੇ ਜਾ ਸਕਦੇ ਹਨ। ਪਲੇਟਫਾਰਮ 'ਤੇ ਜੋੜੇ ਪਤਾ ਲਾ ਸਕਦੇ ਹਨ ਕਿ ਉਨ੍ਹਾਂ ਦੇ ਬੱਚਿਆਂ ਦਾ ਨਾਂ ਕਿਸ ਨੇ ਰੱਖਿਆ ਹੈ। ਵੇਚੈਟ ਤੋਂ ਇਲਾਵਾ, ਅਲੀਪੇ ਦੀ ਵਰਤੋਂ ਚੀਨ ‘ਚ ਭੁਗਤਾਨ ਪਲੇਟਫਾਰਮ ਦੇ ਤੌਰ ‘ਤੇ ਕੀਤੀ ਜਾਂਦੀ ਹੈ। ਚੀਨੀ ਐਪਲੀਕੇਸ਼ਨ ਟ੍ਰੈਫਿਕ ‘ਚ 300% ਦੀ ਉਛਾਲ: ਅਹਿਮ ਗੱਲ ਇਹ ਹੈ ਕਿ ਲੋਕਾਂ ਦੇ ਵਿਆਹ ਦੀਆਂ ਅਰਜ਼ੀਆਂ ਫਰਵਰੀ ਤੇ ਮਾਰਚ ਤੋਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। 11 ਮਿਲੀਅਨ ਦੀ ਆਬਾਦੀ ਵਾਲਾ ਵੁਹਾਨ ਨੂੰ ਕੋਰੋਨਾਵਾਇਰਸ ਕਾਰਨ ਬੰਦ ਹੋ ਗਿਆ ਸੀ। ਇੱਥੇ ਵਿਆਹ ਕਰਵਾ ਰਹੇ ਜੋੜਿਆਂ ਨੂੰ ਰਜਿਸਟਰੀ ਦੇ ਸਮੇਂ ਕੋਰੋਨਾ ਵਾਇਰਸ ਫ੍ਰੀ ਸਟੇਟਸ ਹੈਲਥ ਕੋਡ ਲਾਗੂ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ।

ਟਾਪ ਹੈਡਲਾਈਨ

Big News: ਵੱਡੀ ਖਬਰ, ਸਾਬਕਾ CM ਨੇ ਆਪਣੇ ਹੀ ਵਰਕਰ ਨੂੰ ਜੜ੍ਹਿਆ ਜ਼ੋਰਦਾਰ ਥੱਪੜ! ਸਿਆਸਤ 'ਚ ਮੱਚਿਆ ਘਮਸਾਣ...
Big News: ਵੱਡੀ ਖਬਰ, ਸਾਬਕਾ CM ਨੇ ਆਪਣੇ ਹੀ ਵਰਕਰ ਨੂੰ ਜੜ੍ਹਿਆ ਜ਼ੋਰਦਾਰ ਥੱਪੜ! ਸਿਆਸਤ 'ਚ ਮੱਚਿਆ ਘਮਸਾਣ...
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
School Closed: ਸਕੂਲਾਂ 'ਚ ਛੁੱਟੀ ਦਾ ਹੋਇਆ ਐਲਾਨ, ਹਾਈ ਅਲਰਟ 'ਤੇ ਜ਼ਿਲ੍ਹਾ ਪ੍ਰਸ਼ਾਸਨ, ਲੋਕਾਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ: ਜਾਣੋ ਕਿਉਂ ਜਾਰੀ ਹੋਏ ਸਖ਼ਤ ਹੁਕਮ...
ਸਕੂਲਾਂ 'ਚ ਛੁੱਟੀ ਦਾ ਹੋਇਆ ਐਲਾਨ, ਹਾਈ ਅਲਰਟ 'ਤੇ ਜ਼ਿਲ੍ਹਾ ਪ੍ਰਸ਼ਾਸਨ, ਲੋਕਾਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ: ਜਾਣੋ ਕਿਉਂ ਜਾਰੀ ਹੋਏ ਸਖ਼ਤ ਹੁਕਮ...
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
Embed widget