ਪੜਚੋਲ ਕਰੋ

ਪੰਜਾਬ 'ਚ ਯੈਲੋ ਅਲਰਟ ਜਾਰੀ, ਮੀਂਹ ਦੇ ਨਾਲ ਪਵੇਗੀ ਸੰਘਣੀ ਧੁੰਦ

ਮੌਸਮ ਵਿਭਾਗ ਨੇ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ। ਸੂਬੇ 'ਚ ਬਾਰਸ਼ ਦੇ ਨਾਲ ਨਾਲ ਧੁੰਦ ਦਾ ਵੀ ਅਨੁਮਾਨ ਹੈ। ਇਸ ਤੋਂ ਇਲਾਵਾ ਬਿਹਾਰ 'ਚ ਵੀ ਧੁੰਦ ਨਾਲ ਕੜਾਕੇ ਦੀ ਠੰਢ ਪੈ ਰਹੀ ਹੈ। ਉੱਤਰ ਤੋਂ ਆ ਰਹੀਆਂ ਠੰਢੀਆਂ ਹਵਾਵਾਂ ਕਾਰਨ ਮੌਸਮ ਠੰਢਾ ਹੈ।

ਚੰਡੀਗੜ੍ਹ: ਮੌਸਮ ਵਿਭਾਗ ਨੇ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ। ਸੂਬੇ 'ਚ ਬਾਰਸ਼ ਦੇ ਨਾਲ ਨਾਲ ਧੁੰਦ ਦਾ ਵੀ ਅਨੁਮਾਨ ਹੈ। ਇਸ ਤੋਂ ਇਲਾਵਾ ਬਿਹਾਰ 'ਚ ਵੀ ਧੁੰਦ ਨਾਲ ਕੜਾਕੇ ਦੀ ਠੰਢ ਪੈ ਰਹੀ ਹੈ। ਉੱਤਰ ਤੋਂ ਆ ਰਹੀਆਂ ਠੰਢੀਆਂ ਹਵਾਵਾਂ ਕਾਰਨ ਮੌਸਮ ਠੰਢਾ ਹੈ। ਪੰਜਾਬ ਵਿੱਚ ਦੋ ਦਿਨਾਂ ਲਈ ਸਰਦੀ ਪੈ ਸਕਦੀ ਹੈ। ਸੰਘਣੀ ਧੁੰਦ ਦੀ ਚੇਤਾਵਨੀ ਹੈ। ਬੁੱਧਵਾਰ ਨੂੰ ਦਿਨ ਦੌਰਾਨ ਕਈ ਥਾਵਾਂ 'ਤੇ ਸ਼ੀਤ ਲਹਿਰ ਚਲੀ, ਪਰ ਧੁੱਪ ਨਿਕਲਣ ਨਾਲ ਰਾਹਤ ਮਿਲੀ। ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਰਿਹਾ। ਫਰਵਰੀ ਦੇ ਪਹਿਲੇ ਹਫਤੇ ਸਰਦੀ ਥੋੜੀ ਘਟੇਗੀ। ਹਾਲਾਂਕਿ, ਇਹ ਪੂਰਾ ਮਹੀਨਾ ਠੰਢਾ ਰਹੇਗਾ। ਕਮਲਾ ਹੈਰਿਸ ਨੇ ਸੁੰਹ ਚੁੱਕ ਸਮਾਗਮ 'ਚ ਪਾਏ ਸੀ ਕਾਲੇ ਡਿਜ਼ਾਈਨਰਾਂ ਦੇ ਬਣਾਏ ਕਪੜੇ, ਦੇਸ਼ ਨੂੰ ਦਿੱਤਾ ਸੰਦੇਸ਼, ਦੇਖੋ ਤਸਵੀਰਾਂ ਮੌਸਮ ਵਿਭਾਗ ਨੇ ਕਿਹਾ ਹੈ ਕਿ 23 ਜਨਵਰੀ ਤੋਂ ਫਿਰ ਪੱਛਮੀ ਗੜਬੜੀ ਸਰਗਰਮ ਹੋਵੇਗੀ। ਦੋ ਦਿਨ ਮੀਂਹ ਪਏਗਾ, ਪਰ ਉਸ ਤੋਂ ਬਾਅਦ ਮੌਸਮ ਸਾਫ ਹੋਵੇਗਾ। ਚੰਡੀਗੜ੍ਹ ਵਿੱਚ ਸ਼ੀਤ ਲਹਿਰ ਚੱਲ ਰਹੀ ਹੈ। ਇਨ੍ਹੀਂ ਦਿਨੀਂ ਚੰਡੀਗੜ੍ਹ 'ਚ ਮੌਸਮ ਨਿਰੰਤਰ ਬਦਲ ਰਿਹਾ ਹੈ। ਸਵੇਰ ਦੇ ਸਮੇਂ ਧੁੰਦ ਪੈਂਦੀ ਹੈ, ਫਿਰ ਦਿਨ ਵੇਲੇ ਤੇਜ਼ ਧੁੱਪ ਨਿਕਲ ਆਉਂਦੀ ਹੈ ਤੇ ਰਾਤ ਨੂੰ ਫਿਰ ਮੌਸਮ ਠੰਢਾ ਹੋ ਜਾਂਦਾ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Punjab News: 'ਮਾਵਾਂ ਧੀਆਂ ਯੋਜਨਾ' 'ਤੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ, 25 ਜੂਨ ਤੋਂ ਬਾਅਦ ਰਜਿਸਟ੍ਰੇਸ਼ਨ ਕਰਵਾਉਣ 'ਤੇ ਵੀ ਲਾਭ ਮਿਲੇਗਾ; ਖਾਤਿਆਂ 'ਚ 1 ਅਗਸਤ ਨੂੰ 3,000-4,500 ਰੁਪਏ ...
'ਮਾਵਾਂ ਧੀਆਂ ਯੋਜਨਾ' 'ਤੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ, 25 ਜੂਨ ਤੋਂ ਬਾਅਦ ਰਜਿਸਟ੍ਰੇਸ਼ਨ ਕਰਵਾਉਣ 'ਤੇ ਵੀ ਲਾਭ ਮਿਲੇਗਾ; ਖਾਤਿਆਂ 'ਚ 1 ਅਗਸਤ ਨੂੰ 3,000-4,500 ਰੁਪਏ ...
Punjab Weather Update: ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
ABP Sanjha Top 10, 4 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 4 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
BJP MLA Gets 4-year Jail: ਸਿਆਸੀ ਜਗਤ 'ਚ ਆਇਆ ਭੂਚਾਲ, ਮਸ਼ਹੂਰ ਵਿਧਾਇਕ ਨੂੰ ਅਦਾਲਤ ਨੇ ਸੁਣਾਈ ਸਜ਼ਾ; ਇੰਨੇ ਸਾਲ ਖਾਣੀ ਪਏਗੀ ਜੇਲ੍ਹ ਦੀ ਹਵਾ...
ਸਿਆਸੀ ਜਗਤ 'ਚ ਆਇਆ ਭੂਚਾਲ, ਮਸ਼ਹੂਰ ਵਿਧਾਇਕ ਨੂੰ ਅਦਾਲਤ ਨੇ ਸੁਣਾਈ ਸਜ਼ਾ; ਇੰਨੇ ਸਾਲ ਖਾਣੀ ਪਏਗੀ ਜੇਲ੍ਹ ਦੀ ਹਵਾ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
Embed widget