ਪੜਚੋਲ ਕਰੋ

ਯੋਗ ਗੁਰੂ ਰਾਮਦੇਵ ਨੇ ਦਿੱਤੇ ਕਈ ਵੱਡੇ ਬਿਆਨ, ਕਿਹਾ ਦੇਸ਼ ਦਾ ਮੁਸਲਮਾਨ ਦੇਸ਼ਭਗਤ

ਯੋਗ ਗੁਰੂ ਰਾਮਦੇਵ ਨੇ ਦੇਸ਼ 'ਚ ਸੀਏਏ, ਐਨਆਰਸੀ ਅਤੇ ਜੇਐਨਯੂ ਹਿੰਸਾ ਨੂੰ ਲੈ ਕੇ ਅੱਜ ਕਈਂ ਵੱਡੇ ਬਿਆਨ ਦਿੱਤੇ ਹਨ। ਸੀਏਏ ਨੂੰ ਲੈ ਕੇ ਹੋ ਰਹੇ ਵਿਰੋਧ ਪ੍ਰਦਰਸ਼ਨਾਂ ਬਾਰੇ ਰਾਮਦੇਵ ਨੇ ਕਿਹਾ ਕਿ ਜਿਵੇਂ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ ਅਜਿਹਾ ਲੱਗਦਾ ਹੈ ਕਿ ਦੇਸ਼ 'ਚ ਅਰਾਜਕਤਾ ਤੋਂ ਇਲਾਵਾ ਕੁਝ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਦੇਸ਼ 'ਚ ਮੁਸਲਮਾਨ ਦੇਸ਼ਭਗਤ ਵੀ ਹੈ।

ਹਰਿਦਵਾਰ: ਯੋਗ ਗੁਰੂ ਰਾਮਦੇਵ ਨੇ ਦੇਸ਼ 'ਚ ਸੀਏਏ, ਐਨਆਰਸੀ ਅਤੇ ਜੇਐਨਯੂ ਹਿੰਸਾ ਨੂੰ ਲੈ ਕੇ ਅੱਜ ਕਈਂ ਵੱਡੇ ਬਿਆਨ ਦਿੱਤੇ ਹਨ। ਸੀਏਏ ਨੂੰ ਲੈ ਕੇ ਹੋ ਰਹੇ ਵਿਰੋਧ ਪ੍ਰਦਰਸ਼ਨਾਂ ਬਾਰੇ ਰਾਮਦੇਵ ਨੇ ਕਿਹਾ ਕਿ ਜਿਵੇਂ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ ਅਜਿਹਾ ਲੱਗਦਾ ਹੈ ਕਿ ਦੇਸ਼ 'ਚ ਅਰਾਜਕਤਾ ਤੋਂ ਇਲਾਵਾ ਕੁਝ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਦੇਸ਼ 'ਚ ਮੁਸਲਮਾਨ ਦੇਸ਼ਭਗਤ ਵੀ ਹੈ। ਰਾਮਦੇਵ ਨੇ ਪ੍ਰੈਸ ਕਾਨਫਰੰਸ 'ਚ ਆਿਪਣੀ ਕੰਪਨੀ ਪਤੰਜਲੀ ਦੇ ਏਜੰਡੇ ਨੂੰ ਸਾਹਮਣੇ ਰੱਖੀਆ। ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ। ਇੱਕ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ, "ਇਸ ਦੇਸ਼ 'ਚ ਦੇਸ਼ਭਗਤ ਮੁਸਲਮਾਨ ਵੀ ਹੈ, ਪਰ ਕੁਝ ਲੋਕ ਕਦੇ ਮੁੱਖ ਮੰਤਰੀ ਨਰਿੰਦਰ ਮੋਦੀ ਅਤੇ ਕਦੇ ਅਮਿਤ ਸ਼ਾਹ ਦਾ ਸਿਰ ਕੱਟਣ ਦੀ ਧਮਕੀ ਦਿੰਦੇ ਹਨ। ਮੈਂ ਮੁਸਲਿਮ ਸਮਾਜ ਨੂੰ ਅਪੀਲ ਕਰਦਾ ਹੈ ਕਿ ਅਜਿਹੇ ਲੋਕਾਂ 'ਚ ਜਾਓ ਅਤੇ ਇਨ੍ਹਾਂ ਦਾ ਵਿਰੋਧ ਕਰੋ ਤਾਂ ਜੋ ਪੂਰਾ ਮੁਸਲਿਮ ਸਮਾਜ ਬਦਨਾਮ ਨਾ ਹੋਵੇ" ਇਸ ਤੋਂ ਇਲਾਵਾ ਉਨ੍ਹਾਂ ਕਿਹਾ, "ਸਾਡੇ ਦੇਸ਼ 'ਚ ਕਈ ਵਾਰ ਅਜਿਹੇ ਬਿਆਨ ਦਿੱਤੇ ਗਏ ਜਿਨ੍ਹਾਂ ਤੋਂ ਬਾਅਦ ਪਾਕਿਸਤਾਨ ਦੀ ਸੰਸਦ 'ਚ ਕੋਟ ਕੀਤਾ ਜਾਂਦਾ ਹੈ। ਅਜਿਹੇ ਬਿਆਨਾਂ ਤੋਂ ਵੀ ਬਚਣਾ ਚਾਹਿਦਾ ਹੈ"। ਇਸ ਦੇ ਨਾਲ ਹੀ ਉਨ੍ਹਾਂ ਨੇ ਜੇਐਨਯੂ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦੀਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਵਿਰੋਧ ਪ੍ਰਰਦਰਸ਼ਨ ਛੱਡ ਆਪਣੀ ਪੜਾਈ 'ਤੇ ਧਿਆਨ ਦੇਣ।

ਟਾਪ ਹੈਡਲਾਈਨ

ਵੱਡੀ ਵਾਰਦਾਤ! ਪੁਲਿਸ ਦੀ ਟੀਮ 'ਤੇ ਹਮਲਾ, ਮਿਰਚ ਪਾਊਡਰ ਅਤੇ ਪੱਥਰਾਂ ਨਾਲ ਕੀਤਾ ਅਟੈਕ; ਮਹਿਲਾ ਅਤੇ ਨਾਬਾਲਗ ਹਿਰਾਸਤ 'ਚ
ਵੱਡੀ ਵਾਰਦਾਤ! ਪੁਲਿਸ ਦੀ ਟੀਮ 'ਤੇ ਹਮਲਾ, ਮਿਰਚ ਪਾਊਡਰ ਅਤੇ ਪੱਥਰਾਂ ਨਾਲ ਕੀਤਾ ਅਟੈਕ; ਮਹਿਲਾ ਅਤੇ ਨਾਬਾਲਗ ਹਿਰਾਸਤ 'ਚ
ਪੰਜਾਬ ਦੇ 9 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਮਾਨਸੂਨ ਦੀ ਰਫਤਾਰ ਹੋਈ ਹੌਲੀ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 9 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਮਾਨਸੂਨ ਦੀ ਰਫਤਾਰ ਹੋਈ ਹੌਲੀ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਮੁੜ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ, ਸਿਰਸਾ ਦੇ ਡੇਰੇ 'ਚ ਰਹੇਗਾ 21 ਦਿਨ; 2 ਮਹੀਨੇ ਪਹਿਲਾਂ ਆਇਆ ਸੀ
ਮੁੜ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ, ਸਿਰਸਾ ਦੇ ਡੇਰੇ 'ਚ ਰਹੇਗਾ 21 ਦਿਨ; 2 ਮਹੀਨੇ ਪਹਿਲਾਂ ਆਇਆ ਸੀ
ਪੈ ਗਿਆ ਭੜਥੂ! ਰੈਸਟੋਰੈਂਟ ਦੀ ਆੜ 'ਚ ਚੱਲ ਰਿਹਾ ਸੀ ਗੈਰਕਾਨੂੰਨੀ ਕਾਰੋਬਾਰ; ਪੁਲਿਸ ਦੇ ਛਾਪੇ ਤੋਂ ਬਾਅਦ ਹੋਇਆ ਵੱਡਾ ਖੁਲਾਸਾ
ਪੈ ਗਿਆ ਭੜਥੂ! ਰੈਸਟੋਰੈਂਟ ਦੀ ਆੜ 'ਚ ਚੱਲ ਰਿਹਾ ਸੀ ਗੈਰਕਾਨੂੰਨੀ ਕਾਰੋਬਾਰ; ਪੁਲਿਸ ਦੇ ਛਾਪੇ ਤੋਂ ਬਾਅਦ ਹੋਇਆ ਵੱਡਾ ਖੁਲਾਸਾ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੈ ਗਿਆ ਭੜਥੂ! ਰੈਸਟੋਰੈਂਟ ਦੀ ਆੜ 'ਚ ਚੱਲ ਰਿਹਾ ਸੀ ਗੈਰਕਾਨੂੰਨੀ ਕਾਰੋਬਾਰ; ਪੁਲਿਸ ਦੇ ਛਾਪੇ ਤੋਂ ਬਾਅਦ ਹੋਇਆ ਵੱਡਾ ਖੁਲਾਸਾ
ਪੈ ਗਿਆ ਭੜਥੂ! ਰੈਸਟੋਰੈਂਟ ਦੀ ਆੜ 'ਚ ਚੱਲ ਰਿਹਾ ਸੀ ਗੈਰਕਾਨੂੰਨੀ ਕਾਰੋਬਾਰ; ਪੁਲਿਸ ਦੇ ਛਾਪੇ ਤੋਂ ਬਾਅਦ ਹੋਇਆ ਵੱਡਾ ਖੁਲਾਸਾ
ਔਰਤਾਂ ਲਈ ਖੁਸ਼ਖ਼ਬਰੀ! ਰੱਖੜੀ 'ਤੇ ਇਨ੍ਹਾਂ ਔਰਤਾਂ ਦੇ ਖਾਤਿਆਂ 'ਚ ਆਉਣਗੇ ਪੈਸੇ
ਔਰਤਾਂ ਲਈ ਖੁਸ਼ਖ਼ਬਰੀ! ਰੱਖੜੀ 'ਤੇ ਇਨ੍ਹਾਂ ਔਰਤਾਂ ਦੇ ਖਾਤਿਆਂ 'ਚ ਆਉਣਗੇ ਪੈਸੇ
ਕਿਸਾਨ ਮਜ਼ਦੂਰ ਮੋਰਚਾ ਦੀ ਸਰਕਾਰ ਦੇ ਵਿਰੁੱਧ ਨਵੀਂ ਮੁਹਿੰਮ, ਟਰੈਕਟਰ ਚੋਰੋ ਸਮਾਨ ਮੋੜੋ; ਜਗਰਾਓਂ ਪੁੱਲ ਤੋਂ ਹੋਵੇਗੀ ਸ਼ੁਰੂਆਤ
ਕਿਸਾਨ ਮਜ਼ਦੂਰ ਮੋਰਚਾ ਦੀ ਸਰਕਾਰ ਦੇ ਵਿਰੁੱਧ ਨਵੀਂ ਮੁਹਿੰਮ, ਟਰੈਕਟਰ ਚੋਰੋ ਸਮਾਨ ਮੋੜੋ; ਜਗਰਾਓਂ ਪੁੱਲ ਤੋਂ ਹੋਵੇਗੀ ਸ਼ੁਰੂਆਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਅਗਸਤ 2026
Holiday : ਅਗਲੇ ਹਫ਼ਤੇ ਪੂਰੇ 4 ਦਿਨ ਬੈਂਕ ਰਹਿਣਗੇ ਬੰਦ, ਵੇਖੋ 24 ਤੋਂ 30 ਅਗਸਤ ਤੱਕ ਛੁੱਟੀਆਂ ਦੀ ਪੂਰੀ ਲਿਸਟ
Holiday : ਅਗਲੇ ਹਫ਼ਤੇ ਪੂਰੇ 4 ਦਿਨ ਬੈਂਕ ਰਹਿਣਗੇ ਬੰਦ, ਵੇਖੋ 24 ਤੋਂ 30 ਅਗਸਤ ਤੱਕ ਛੁੱਟੀਆਂ ਦੀ ਪੂਰੀ ਲਿਸਟ
Punjab Holiday in School : ਪੰਜਾਬ ਦੇ ਸਕੂਲਾਂ ’ਚ ਲਗਾਤਾਰ 5 ਛੁੱਟੀਆਂ ? ਸਰਕਾਰੀ ਅਤੇ ਵਿਦਿਅਕ ਅਦਾਰੇ ਰਹਿਣਗੇ ਬੰਦ! ਜਾਣੋ ਪੂਰੀ ਲਿਸਟ
Punjab Holiday in School : ਪੰਜਾਬ ਦੇ ਸਕੂਲਾਂ ’ਚ ਲਗਾਤਾਰ 5 ਛੁੱਟੀਆਂ ? ਸਰਕਾਰੀ ਅਤੇ ਵਿਦਿਅਕ ਅਦਾਰੇ ਰਹਿਣਗੇ ਬੰਦ! ਜਾਣੋ ਪੂਰੀ ਲਿਸਟ
Tractor Subsidy Scheme : ਟਰੈਕਟਰ ਖਰੀਦਣ ’ਤੇ 2.45 ਲੱਖ ਰੁਪਏ ਦੀ ਸਬਸਿਡੀ, ਜਾਣੋ ਤਰੀਕਾ
Tractor Subsidy Scheme : ਟਰੈਕਟਰ ਖਰੀਦਣ ’ਤੇ 2.45 ਲੱਖ ਰੁਪਏ ਦੀ ਸਬਸਿਡੀ, ਜਾਣੋ ਤਰੀਕਾ
PM Kisan Yojana : ਇਹ ਕੰਮ ਨਹੀਂ ਕੀਤਾ ਤਾਂ ਖਾਤੇ 'ਚ ਨਹੀਂ ਆਵੇਗੀ PM ਕਿਸਾਨ ਦੀ 24ਵੀਂ ਕਿਸ਼ਤ
PM Kisan Yojana : ਇਹ ਕੰਮ ਨਹੀਂ ਕੀਤਾ ਤਾਂ ਖਾਤੇ 'ਚ ਨਹੀਂ ਆਵੇਗੀ PM ਕਿਸਾਨ ਦੀ 24ਵੀਂ ਕਿਸ਼ਤ
Embed widget