ਪੜਚੋਲ ਕਰੋ

ਯੋਗੀ ਸਰਕਾਰ ਨੂੰ ਠੰਢ 'ਚ ਗਾਵਾਂ ਦੀ ਫਿਕਰ, ਸਰਦੀ ਤੋਂ ਬਚਾਉਣ ਲਈ ਮਿਲਣਗੇ ਖਾਸ ਕੋਟ

ਉੱਤਰ ਪ੍ਰਦੇਸ਼ ਵਿੱਚ ਹੁਣ ਗਾਵਾਂ ਨੂੰ ਠੰਢ ਤੋਂ ਬਚਾਉਣ ਲਈ ਖ਼ਾਸ ਕੋਟ ਮਿਲਣਗੇ। ਸੂਬੇ ਦੇ ਪਸ਼ੂ ਪਾਲਣ ਵਿਭਾਗ ਨੇ ਵੱਖ-ਵੱਖ ਜ਼ਿਲ੍ਹਿਆਂ ਦੇ ਪਸ਼ੂ ਪਾਲਕਾਂ ਨੂੰ ਸਰਦੀਆਂ ਦੇ ਮਹੀਨਿਆਂ ਦੌਰਾਨ ਰਾਜ ਦੀਆਂ ਗਊਸ਼ਾਲਾਵਾਂ ਵਿੱਚ ਗਾਵਾਂ ਲਈ ਢੁਕਵੇਂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ।

ਪ੍ਰਯਾਗਰਾਜ: ਉੱਤਰ ਪ੍ਰਦੇਸ਼ ਵਿੱਚ ਹੁਣ ਗਾਵਾਂ ਨੂੰ ਠੰਢ ਤੋਂ ਬਚਾਉਣ ਲਈ ਖ਼ਾਸ ਕੋਟ ਮਿਲਣਗੇ। ਸੂਬੇ ਦੇ ਪਸ਼ੂ ਪਾਲਣ ਵਿਭਾਗ ਨੇ ਵੱਖ-ਵੱਖ ਜ਼ਿਲ੍ਹਿਆਂ ਦੇ ਪਸ਼ੂ ਪਾਲਕਾਂ ਨੂੰ ਸਰਦੀਆਂ ਦੇ ਮਹੀਨਿਆਂ ਦੌਰਾਨ ਰਾਜ ਦੀਆਂ ਗਊਸ਼ਾਲਾਵਾਂ ਵਿੱਚ ਗਾਵਾਂ ਲਈ ਢੁਕਵੇਂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ। ਅਧਿਕਾਰੀ ਗਾਵਾਂ ਲਈ ਜੂਟ ਦੀਆਂ ਬੋਰੀਆਂ ਨਾਲ ਬਣੇ ਕੋਟ ਦਾ ਪ੍ਰਬੰਧ ਕਰ ਰਹੇ ਹਨ, ਤਾਂ ਜੋ ਗਾਵਾਂ ਨੂੰ ਠੰਢ ਨਾ ਲਗੇ। ਇਸ ਦੇ ਨਾਲ ਗਊਸ਼ਾਲਾਵਾਂ ਨੂੰ ਸੰਘਣੇ ਪੋਲੀਥੀਨ ਦੇ ਪਰਦੇ ਜਾਂ ਤਰਪਾਲਾਂ ਨਾਲ ਢੱਕਿਆ ਜਾ ਰਿਹਾ ਹੈ, ਤਾਂ ਜੋ ਠੰਢੀਆਂ ਹਵਾਵਾਂ ਦਾਖਲ ਨਾ ਕਰਨ। ਕੰਗਣਾ ਨੂੰ ਪਹਿਲੀ ਵਾਰ ਟੱਕਰਿਆ ਪੰਜਾਬੀ, ਦੋਸਾਂਝਾਂਵਾਲੇ ਨੇ ਇੰਝ ਘੜੀਸਿਆ ਸੰਘਣੇ ਪਰਦੇ ਤੇ ਕਵਰ ਬਣਾਉਣ ਲਈ ਜੂਟ ਦੇ ਬੈਗ ਇਕੱਠੇ ਸਿਲਾਈ ਕੀਤੇ ਜਾਂਦੇ ਹਨ। ਉਹੀ ਜੂਟ ਬੈਗ ਗਾਵਾਂ ਦੇ ਕੋਟ ਨੂੰ ਬਣਾਉਣ ਲਈ ਵਰਤੇ ਜਾਣਗੇ, ਜੋ ਸਰਦੀਆਂ ਵਿੱਚ ਗਰਮ ਰਹਿਣ ਲਈ ਗਾਵਾਂਨੂੰ ਪਵਾਏ ਜਾਣਗੇ। ਜ਼ਿਲ੍ਹਾ ਸਪਲਾਈ ਵਿਭਾਗ ਵੱਲੋਂ ਜੂਟ ਬੈਗ ਮੁਹੱਈਆ ਕਰਵਾਏ ਜਾਣਗੇ। ਕੁਝ ਜ਼ਿਲ੍ਹਿਆਂ ਵਿੱਚ ਗ੍ਰਾਮ ਪੰਚਾਇਤਾਂ ਮਨਰੇਗਾ ਬਜਟ ਤਹਿਤ ਗਾਵਾਂ ਲਈ ਕੋਟ ਤਿਆਰ ਕਰਨਗੀਆਂ ਅਤੇ ਪਸ਼ੂ ਪਾਲਕਾਂ ਨੂੰ ਪੋਲੀਥੀਨ ਤੇ ਹੋਰ ਸਮੱਗਰੀ ਨਾਲ ਢੱਕਿਆ ਜਾਵੇਗਾ। ਬੱਸ ਇੱਕੋ ਨੁਕਤੇ 'ਤੇ ਫਸੀ ਕੇਂਦਰ ਤੇ ਕਿਸਾਨਾਂ ਦੀ ਗਰਾਰੀ, ਨਹੀਂ ਅਹੁੜ ਰਿਹਾ ਸਰਕਾਰ ਨੂੰ ਕੋਈ ਜਵਾਬ ਅਯੁੱਧਿਆ ਵਿੱਚ ਗਾਵਾਂ ਨੂੰ ਅਤਿ ਠੰਡ ਤੋਂ ਬਚਾਉਣ ਲਈ ਪਸ਼ੂਆਂ ਦੇ ਸ਼ੈੱਡਾਂ ਵਿੱਚ ਅੱਗ ਜਲਾਉਣ ਦੇ ਪ੍ਰਬੰਧ ਵੀ ਕੀਤੇ ਜਾਣਗੇ। ਪੇਂਡੂ ਖੇਤਰਾਂ ਵਿੱਚ ਅਵਾਰਾ ਪਸ਼ੂਆਂ ਨੂੰ ਰੱਖਣ ਲਈ ਪਸ਼ੂਆਂ ਲਈ ਥਾਂ ਬਣਾਏ ਗਏ ਹਨ। ਜਿਥੇ ਉਨ੍ਹਾਂ ਦੀ ਦੇਖਭਾਲ ਕੀਤੀ ਜਾਂਦੀ ਹੈ ਤੇ ਚਾਰਾ ਵੀ ਪ੍ਰਦਾਨ ਕੀਤਾ ਜਾਂਦਾ ਹੈ।  ਪਿੰਡਾਂ ਦੀਆਂ ਪੰਚਾਇਤਾਂ ਗਊ-ਆਸ਼ਰਮਾਂ ਦੇ ਸਿਸਟਮ ਦੀ ਨਿਗਰਾਨੀ ਕਰ ਰਹੀਆਂ ਹਨ ਤੇ ਕੰਮ ਲਈ ਦੇਖਭਾਲ ਕਰਤਾਵਾਂ ਦੀ ਨਿਯੁਕਤੀ ਕੀਤੀ ਜਾ ਰਹੀ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ABP Sanjha Top 10, 14 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 14 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Embed widget