ਪੜਚੋਲ ਕਰੋ

ਹੁਣ ਬਗੈਰ ਟਿਕਟ ਕਰ ਸਕੋਗੇ ਬਸਾਂ ਤੇ ਰੇਲਾਂ 'ਚ ਸਫ਼ਰ, ਕੇਂਦਰ ਸਰਕਾਰ ਲਿਆ ਰਹੀ ਨਵਾਂ ਪਲੈਨ

ਆਉਣ ਵਾਲੇ ਸਮੇਂ ਵਿੱਚ ਦੇਸ਼ ਭਰ 'ਚ ਯਾਤਰਾ ਲਈ ਟਿਕਟ ਖਰੀਦਣ ਦੀ ਜ਼ਰੂਰਤ ਨਹੀਂ ਹੋਏਗੀ। ਸਰਕਾਰ ਇੱਕ ਸਮਾਰਟ ਕਾਰਡ ਲਾਂਚ ਕਰਨ ਦੀ ਯੋਜਨਾ ਬਣਾ ਰਹੀ ਹੈ ਜੋ ਟਿਕਟਾਂ ਦੀ ਜ਼ਰੂਰਤ ਨੂੰ ਖਤਮ ਕਰੇਗੀ। ਇਹ ਕਾਰਡ ਕਿਤੇ ਵੀ ਬੱਸ, ਮੈਟਰੋ, ਰੇਲ ਰਾਹੀਂ ਵਰਤੇ ਜਾ ਸਕਦੇ ਹਨ।

ਨਵੀਂ ਦਿੱਲੀ: ਆਉਣ ਵਾਲੇ ਸਮੇਂ ਵਿੱਚ ਦੇਸ਼ ਭਰ 'ਚ ਯਾਤਰਾ ਲਈ ਟਿਕਟ ਖਰੀਦਣ ਦੀ ਜ਼ਰੂਰਤ ਨਹੀਂ ਹੋਏਗੀ। ਸਰਕਾਰ ਇੱਕ ਸਮਾਰਟ ਕਾਰਡ ਲਾਂਚ ਕਰਨ ਦੀ ਯੋਜਨਾ ਬਣਾ ਰਹੀ ਹੈ ਜੋ ਟਿਕਟਾਂ ਦੀ ਜ਼ਰੂਰਤ ਨੂੰ ਖਤਮ ਕਰੇਗੀ। ਇਹ ਕਾਰਡ ਕਿਤੇ ਵੀ ਬੱਸ, ਮੈਟਰੋ, ਰੇਲ ਰਾਹੀਂ ਵਰਤੇ ਜਾ ਸਕਦੇ ਹਨ। ਕੇਂਦਰੀ ਸੜਕ ਆਵਾਜਾਈ ਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਅਨੁਸਾਰ ਇਸ ਕਾਰਡ ਦੀ ਵਿਸ਼ੇਸ਼ਤਾ ਇਹ ਰਹੇਗੀ ਕਿ ਇੱਕ ਵਿਅਕਤੀ ਦੇ ਬੱਸ 'ਚ ਚੜ੍ਹਨ ਤੇ ਉਤਰਨ ਤੋਂ ਬਾਅਦ ਕਿਰਾਇਆ ਆਪਣੇ ਆਪ ਕੱਟ ਹੋ ਜਾਵੇਗਾ। ਦਰਅਸਲ, ਦੋ ਦਿਨ ਪਹਿਲਾਂ, ਨਿਤਿਨ ਗਡਕਰੀ ਨੇ ਇਲੈਕਟ੍ਰਿਕ ਮੋਬਿਲਿਟੀ ਬਾਰੇ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ, ਬੱਸ ਤੇ ਮੈਟਰੋ ਵਿੱਚ ਯਾਤਰਾ ਲਈ ਵਿਸ਼ੇਸ਼ ਕਾਰਡ ਲਾਂਚ ਕਰਨ ਦੀ ਯੋਜਨਾ ਦਾ ਖੁਲਾਸਾ ਕੀਤਾ ਸੀ। ਉਨ੍ਹਾਂ ਅਨੁਸਾਰ ਇਹ ਕਾਰਡ ਦੇਸ਼ ਭਰ ਦੀਆਂ ਸਾਰੀਆਂ ਬੱਸਾਂ ਤੇ ਮਹਾਨਗਰਾਂ 'ਤੇ ਚੱਲੇਗਾ। ਭਾਵ ਕਾਰਡ ਖਰੀਦ ਕੇ ਕੋਈ ਵੀ ਵਿਅਕਤੀ, ਕਿਤੇ ਵੀ ਯਾਤਰਾ ਕਰ ਸਕਦਾ ਹੈ। ਜਾਣੋ ਗਵਾਲੀਅਰ ਕਿਲ੍ਹੇ ਦਾ ਇਤਾਹਾਸ, ਜਿੱਥੋਂ ਸ਼੍ਰੀ ਗੁਰੂ ਹਰਿਗੋਬਿੰਦ ਜੀ ਨੇ ਬਚਾਏ ਸੀ 52 ਰਾਜੇ ਸਪੱਸ਼ਟ ਤੌਰ ਤੇ ਮੌਜੂਦਾ ਫਾਸਟ ਟੈਗ ਦੀ ਤਰ੍ਹਾਂ ਇਸ ਕਾਰਡ 'ਚ ਵੀ ਪੈਸੇ ਪਵਾਉਣੇ ਪੈਣਗੇ। ਇੰਨਾ ਹੀ ਨਹੀਂ, ਸਰਕਾਰ ਇਸ ਕਾਰਡ ਨੂੰ ਸਰਵ ਵਿਆਪੀ ਬਣਾਉਣ ਦੀ ਵੀ ਯੋਜਨਾ ਬਣਾ ਰਹੀ ਹੈ। ਗਡਕਰੀ ਅਨੁਸਾਰ ਕਾਰਡ ਗਲੀ ਦੇ ਕੋਨੇ 'ਤੇ ਸਥਿਤ ਪਾਨ ਦੀ ਦੁਕਾਨ 'ਤੇ ਵੀ ਉਪਲਬਧ ਹੋਵੇਗਾ। ਅਚਾਨਕ ਖੂਨ ਵਾਂਗ ਲਾਲ ਹੋਈ ਨਦੀ, ਲੋਕਾਂ ਦੇ ਉੱਡੇ ਹੋਸ਼ ਸੜਕ ਆਵਾਜਾਈ ਤੇ ਰਾਜਮਾਰਗ ਮੰਤਰਾਲੇ ਦੇ ਉੱਚ ਪੱਧਰ ਦੇ ਸੂਤਰਾਂ ਅਨੁਸਾਰ ਦੇਸ਼ ਭਰ ਵਿੱਚ ਟ੍ਰਾਂਸਪੋਰਟ ਸੇਵਾਵਾਂ ਲਈ ਇੱਕ ਕਾਰਡ ਲਈ ਇੱਕ ਟੈਕਨਾਲੋਜੀ ਵਿਕਸਤ ਕਰਨ ਦਾ ਕੰਮ ਚੱਲ ਰਿਹਾ ਹੈ ਤੇ ਇਸ ਦਾ ਪਾਇਲਟ ਪ੍ਰਾਜੈਕਟ ਅਗਲੇ ਛੇ ਮਹੀਨਿਆਂ ਵਿੱਚ ਸ਼ੁਰੂ ਕੀਤਾ ਜਾਵੇਗਾ। ਪਾਇਲਟ ਪ੍ਰਾਜੈਕਟ ਦੇ ਤਜ਼ਰਬਿਆਂ ਦੇ ਅਧਾਰ 'ਤੇ ਇਸ ਵਿੱਚ ਕੁਝ ਤਬਦੀਲੀਆਂ ਕੀਤੀਆਂ ਜਾ ਸਕਦੀਆਂ ਹਨ। ਪਰ ਸਰਕਾਰ ਦੀ ਤਿਆਰੀ ਇਸ ਨੂੰ ਜਲਦ ਤੋਂ ਜਲਦ ਪੂਰੇ ਦੇਸ਼ ਵਿੱਚ ਲਾਂਚ ਕਰਨ ਦੀ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget