ਪੜਚੋਲ ਕਰੋ

ਸ਼ਿਕਾਰੀ ਅਜਗਰ ਦੀ ਵੀਡੀਓ ਵਾਇਰਲ, ਫੁੱਲਿਆ ਢਿੱਡ ਦੇਖ ਕੇ ਰਹਿ ਜਾਵੋਗੇ ਹੈਰਾਨ

ਇੱਕ ਵੀਡੀਓ ਅਜਗਰ ਦੀ ਸਾਹਮਣੇ ਆਈ ਹੈ, ਜੋ ਸ਼ਿਕਾਰ ਕਰਨ ਤੋਂ ਬਾਅਦ ਪਾਣੀ ਦੇ ਟੈਂਕ 'ਚ ਮਸਤੀ ਕਰਦਾ ਦਿਖਾਈ ਦੇ ਰਿਹਾ ਹੈ।

ਨਵੀਂ ਦਿੱਲੀ: ਸੋਸ਼ਲ ਮੀਡੀਆ 'ਤੇ ਜੰਗਲੀ ਜਾਨਵਰਾਂ ਨਾਲ ਜੁੜੀਆਂ ਪੋਸਟਾਂ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਖ਼ਾਸਕਰ, ਭਾਰਤੀ ਜੰਗਲਾਤ ਸੇਵਾ (ਆਈਐਫਐਸ) ਨਾਲ ਜੁੜੇ ਕਈ ਅਧਿਕਾਰੀ ਟਵਿੱਟਰ 'ਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਜਾਨਵਰਾਂ ਦੇ ਬਿਲਕੁਲ ਅਣਦੇਖੇ ਵੀਡੀਓ ਪੋਸਟ ਕਰਦੇ ਰਹਿੰਦੇ ਹਨ, ਜਿਨ੍ਹਾਂ ਨੂੰ ਬਹੁਤ ਪਸੰਦ ਕੀਤਾ ਜਾਂਦਾ ਹੈ। ਅਜਿਹੀ ਹੀ ਇੱਕ ਵੀਡੀਓ ਅਜਗਰ ਦੀ ਸਾਹਮਣੇ ਆਈ ਹੈ, ਜੋ ਸ਼ਿਕਾਰ ਕਰਨ ਤੋਂ ਬਾਅਦ ਪਾਣੀ ਦੇ ਟੈਂਕ 'ਚ ਮਸਤੀ ਕਰਦਾ ਦਿਖਾਈ ਦੇ ਰਿਹਾ ਹੈ। ਆਈਐਫਐਸ ਅਧਿਕਾਰੀ ਸੁਸ਼ਾਂਤ ਨੰਦਾ ਨੇ ਆਪਣੇ ਟਵਿੱਟਰ ਅਕਾਉਂਟ ਤੋਂ ਇਹ ਵੀਡੀਓ ਪੋਸਟ ਕੀਤਾ ਹੈ। ਵੀਡੀਓ ਨੂੰ ਵੇਖਕੇ ਇਹ ਲੱਗ ਰਿਹਾ ਹੈ ਕਿ ਅਜਗਰ ਨੇ ਆਪਣਾ ਸ਼ਿਕਾਰ ਕੁਝ ਸਮਾਂ ਪਹਿਲਾਂ ਨਿਗਲਿਆ ਸੀ, ਜਿਸ ਨੂੰ ਉਹ ਅਜੇ ਪੂਰੀ ਤਰ੍ਹਾਂ ਹਜ਼ਮ ਨਹੀਂ ਕਰ ਸਕਿਆ ਹੈ। ਇਹ ਉਸ ਦੇ ਪੇਟ ਵਿੱਚ ਮੌਜੂਦ ਹੈ।
ਤਿੰਨ ਘੰਟਿਆਂ 'ਚ ਭਾਰਤ ਦੇ ਤਿੰਨ ਸੂਬਿਆਂ 'ਚ ਭੂਚਾਲ, ਧਰਤ ਹਿੱਲਣ ਮਗਰੋਂ ਲੋਕਾਂ 'ਚ ਦਹਿਸ਼ਤ ਸੱਪ ਦੀ ਕੋਈ ਵੀ ਪ੍ਰਜਾਤੀ ਆਪਣੇ ਸ਼ਿਕਾਰ ਨੂੰ ਚਬਾ ਨਹੀਂ ਸਕਦੀ। ਉਹ ਬਸ ਆਪਣਾ ਭੋਜਨ ਨਿਗਲ ਜਾਂਦੇ ਹਨ ਤੇ ਹੌਲੀ-ਹੌਲੀ ਇਸ ਨੂੰ ਹਜ਼ਮ ਕਰਦੇ ਹਨ। ਅਜਗਰ ਪੰਛੀਆਂ ਤੋਂ ਲੈ ਕੇ ਛੋਟੇ ਹਿਰਨ ਤੇ ਬੱਕਰੇ ਵਰਗੇ ਜਾਨਵਰਾਂ ਤੱਕ ਹਰ ਚੀਜ ਨੂੰ ਨਿਗਲ ਸਕਦਾ ਹੈ, ਪਰ ਇਸ ਦੇ ਬਾਅਦ ਭੋਜਨ ਨੂੰ ਹਜ਼ਮ ਕਰਨ ਵਿੱਚ ਲੰਮਾ ਸਮਾਂ ਲੱਗਦਾ ਹੈ। ਚੀਨੀ ਸੈਨਾ ਨਹੀਂ ਹਟ ਰਹੀ ਸਰਹੱਦ ਤੋਂ ਪਿਛਾਂਹ! ਭਾਰਤ ਸਰਕਾਰ ਨੇ ਦੱਸੀ ਸਚਾਈ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Suhagrat ਦੌਰਾਨ ਲਾੜੀ ਨੇ ਚਾੜ੍ਹ ਦਿੱਤਾ ਚੰਦ ,ਲਾੜੇ ਦੇ ਉੱਡੇ ਹੋਸ਼ ,ਸਵੇਰੇ ਸੱਦੀ ਪੰਚਾਇਤ 
Suhagrat ਦੌਰਾਨ ਲਾੜੀ ਨੇ ਚਾੜ੍ਹ ਦਿੱਤਾ ਚੰਦ ,ਲਾੜੇ ਦੇ ਉੱਡੇ ਹੋਸ਼ ,ਸਵੇਰੇ ਸੱਦੀ ਪੰਚਾਇਤ 
Traffic Rule : ਕੀ ਤੁਸੀਂ ਆਪਣੀ ਕਾਰ 'ਚ ਭਾਰੀ ਸਮਾਨ ਲੈ ਕੇ ਜਾ ਰਹੇ ਹੋ? ਪਹਿਲਾਂ ਜਾਣੋ ਇਹ ਜ਼ਰੂਰੀ ਨਿਯਮ, ਨਹੀਂ ਤਾਂ ਕੱਟ ਸਕਦਾ ਹੈ ਚਲਾਨ
Traffic Rule : ਕੀ ਤੁਸੀਂ ਆਪਣੀ ਕਾਰ 'ਚ ਭਾਰੀ ਸਮਾਨ ਲੈ ਕੇ ਜਾ ਰਹੇ ਹੋ? ਪਹਿਲਾਂ ਜਾਣੋ ਇਹ ਜ਼ਰੂਰੀ ਨਿਯਮ, ਨਹੀਂ ਤਾਂ ਕੱਟ ਸਕਦਾ ਹੈ ਚਲਾਨ
Punjab Congress Crisis : ਪੰਜਾਬ ਇੰਚਾਰਜ ਬਘੇਲ ਦੇ ਸਵਾਗਤ ਮੌਕੇ ਚੰਨੀ ਧੜਾ ਗ਼ੈਰਹਾਜ਼ਰ ,ਚੰਨੀ ਦੇ ਦਿੱਲੀ ਜਾਣ ਦੀ ਚਰਚਾ 
Punjab Congress Crisis : ਪੰਜਾਬ ਇੰਚਾਰਜ ਬਘੇਲ ਦੇ ਸਵਾਗਤ ਮੌਕੇ ਚੰਨੀ ਧੜਾ ਗ਼ੈਰਹਾਜ਼ਰ ,ਚੰਨੀ ਦੇ ਦਿੱਲੀ ਜਾਣ ਦੀ ਚਰਚਾ 
ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! 25 ਨਹੀਂ, 75 ਫੀਸਦੀ ਨੂੰ ਮਿਲ ਸਕਦੀ ਹੈ ਸਥਾਈ ਨੌਕਰੀ, ਇਸ ਸਾਲ ਰਿਟਾਇਰ ਹੋਵੇਗਾ ਪਹਿਲਾ ਬੈਚ
ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! 25 ਨਹੀਂ, 75 ਫੀਸਦੀ ਨੂੰ ਮਿਲ ਸਕਦੀ ਹੈ ਸਥਾਈ ਨੌਕਰੀ, ਇਸ ਸਾਲ ਰਿਟਾਇਰ ਹੋਵੇਗਾ ਪਹਿਲਾ ਬੈਚ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! 25 ਨਹੀਂ, 75 ਫੀਸਦੀ ਨੂੰ ਮਿਲ ਸਕਦੀ ਹੈ ਸਥਾਈ ਨੌਕਰੀ, ਇਸ ਸਾਲ ਰਿਟਾਇਰ ਹੋਵੇਗਾ ਪਹਿਲਾ ਬੈਚ
ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! 25 ਨਹੀਂ, 75 ਫੀਸਦੀ ਨੂੰ ਮਿਲ ਸਕਦੀ ਹੈ ਸਥਾਈ ਨੌਕਰੀ, ਇਸ ਸਾਲ ਰਿਟਾਇਰ ਹੋਵੇਗਾ ਪਹਿਲਾ ਬੈਚ
Heart Attack Video: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
Embed widget