ਪੜਚੋਲ ਕਰੋ

ਚੀਨੀ ਡੋਰ ਉਤਾਰਨ ਗਏ ਨੌਜਵਾਨ ਦੀ ਹਾਈ ਵੋਲਟੇਜ ਤਾਰਾਂ ਤੋਂ ਕਰੰਟ ਲੱਗਣ ਨਾਲ ਮੌਤ

ਬਟਾਲਾ ਦੇ ਪਿੰਡ ਤਲਵੰਡੀ ਝੁੰਗਲਾ ਦੇ ਖੇਤਾਂ ਵਿੱਚ ਹਾਈ ਵੋਲਟੇਜ ਤਾਰਾਂ ਤੋਂ ਕਰੰਟ ਲੱਗਣ ਕਾਰਨ 32 ਸਾਲਾ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਮਨਜੀਤ ਸਿੰਘ ਬਿਜਲੀ ਠੀਕ ਕਰਨ ਦਾ ਕੰਮ ਕਰਦਾ ਸੀ।

ਬਟਾਲਾ: ਬਟਾਲਾ ਦੇ ਪਿੰਡ ਤਲਵੰਡੀ ਝੁੰਗਲਾ ਦੇ ਖੇਤਾਂ ਵਿੱਚ ਹਾਈ  ਵੋਲਟੇਜ ਤਾਰਾਂ ਤੋਂ ਕਰੰਟ ਲੱਗਣ ਕਾਰਨ 32 ਸਾਲਾ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਮਨਜੀਤ ਸਿੰਘ ਬਿਜਲੀ ਠੀਕ ਕਰਨ ਦਾ ਕੰਮ ਕਰਦਾ ਸੀ। ਮ੍ਰਿਤਕ ਮਨਜੀਤ ਸਿੰਘ ਦੇ ਪਿਤਾ ਹਜ਼ਾਰਾ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਬਿਜਲੀ ਠੀਕ ਕਰਨ ਦਾ ਕੰਮ ਕਰਦਾ ਸੀ। ਅੱਜ ਪਿੰਡ ਦਾ ਇੱਕ ਨੌਜਵਾਨ ਨੇ ਮਨਜੀਤ ਸਿੰਘ ਨੂੰ ਆਪਣੇ ਖੇਤਾਂ ਵਿੱਚ ਬੁਲਾਇਆ। ਚੀਨੀ ਤਾਰ ਖੇਤਾਂ ਦੇ ਉੱਪਰੋਂ ਜਾ ਰਹੀਆਂ ਤਾਰਾਂ ਵਿੱਚ ਫਸ ਗਈ ਹੈ। ਜਦੋਂ ਮਨਜੀਤ ਸਿੰਘ ਖੇਤਾਂ ਦੇ ਉਪਰੋਂ ਜਾ ਰਹੀਆਂ ਹਾਈ ਵੋਲਟੇਜ ਤਾਰਾਂ ਤੋਂ ਚੀਨੀ ਤਾਰ ਨੂੰ ਉਤਾਰ ਰਿਹਾ ਸੀ ਤਾਂ ਅਚਾਨਕ ਉਹ ਬਿਜਲੀ ਦੀ ਲਪੇਟ 'ਚ ਆ ਗਿਆ ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹੁਣ ਸ਼ਹਿਰੀ ਵੀ ਕਿਸਾਨਾਂ ਦੇ ਹੱਕ 'ਚ ਡਟੇ, ਪੰਜਾਬੀ ਗਾਇਕ ਕੰਵਰ ਗਰੇਵਾਲ ਤੇ ਮਹਿਤਾਬ ਵਿਰਕ ਬਣੇ ਅੰਦੋਲਨ ਦਾ ਹਿੱਸਾ ਮਨਜੀਤ ਸਿੰਘ ਦੀ ਪਤਨੀ, ਦੋ ਬੇਟੀਆਂ ਤੇ ਇੱਕ ਬੇਟਾ ਹੈ। ਮ੍ਰਿਤਕ ਮਨਜੀਤ ਸਿੰਘ ਦੇ ਦੋਸਤ ਸੰਦੀਪ ਸਿੰਘ ਨੇ ਦੱਸਿਆ ਕਿ ਮਨਜੀਤ ਸਿੰਘ ਲਾਈਨਮੈਨ ਨਾਲ ਬਿਜਲੀ ਠੀਕ ਕਰਨ ਜਾਂਦਾ ਸੀ ਪਰ ਅੱਜ ਉਹ ਇਕੱਲਾ ਹੀ ਸੀ। ਉਤੋਂ ਉਸ ਨੇ ਪਿੱਛੇ ਤੋਂ ਪਾਵਰ ਬੰਦ ਨਹੀਂ ਕੀਤੀ। ਕਰੰਟ ਲਗਣ ਨਾਲ ਉਸ ਦੀ ਮੌਤ ਹੋ ਗਈ। Breaking - ਸੈਸ਼ਨ ਤੋਂ ਪਹਿਲਾਂ ਪੰਜਾਬ ਕੈਬਨਿਟ ਦੀ ਮੀਟਿੰਗ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget