ਪੜਚੋਲ ਕਰੋ

ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਡੁੱਬਣ ਨਾਲ ਨੌਜਵਾਨ ਦੀ ਮੌਤ, ਐਂਬੂਲੈਂਸ 'ਚ ਡਰਾਈਵਰ ਨਾ ਹੋਣ ਕਾਰਨ ਹਸਪਤਾਲ ਪਹੁੰਚਣ 'ਚ ਦੇਰੀ

ਗੁਰਦੁਆਰਾ ਬਾਬਾ ਅਟਲ ਸਾਹਿਬ ਵਿਖੇ ਸਰੋਵਰ 'ਚ ਡੁੱਬਣ ਨਾਲ ਇੱਕ ਨੌਜਵਾਨ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਪੁਨਿਆ 'ਤੇ ਇਸ਼ਨਾਨ ਕਰਨ ਲਈ ਵੱਡੀ ਗਿਣਤੀ 'ਚ ਸੰਗਤਾਂ ਪਹੁੰਚੀਆਂ ਹੋਈਆਂ ਸੀ। ਇਸ ਦੌਰਾਨ ਅਚਾਨਕ ਇੱਕ ਨੌਜਵਾਨ ਸਰੋਵਰ 'ਚ ਡੁੱਬ ਗਿਆ।

ਅੰਮ੍ਰਿਤਸਰ: ਗੁਰਦੁਆਰਾ ਬਾਬਾ ਅਟਲ ਸਾਹਿਬ ਵਿਖੇ ਸਰੋਵਰ 'ਚ ਡੁੱਬਣ ਨਾਲ ਇੱਕ ਨੌਜਵਾਨ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਪੁਨਿਆ 'ਤੇ ਇਸ਼ਨਾਨ ਕਰਨ ਲਈ ਵੱਡੀ ਗਿਣਤੀ 'ਚ ਸੰਗਤਾਂ ਪਹੁੰਚੀਆਂ ਹੋਈਆਂ ਸੀ। ਇਸ ਦੌਰਾਨ ਅਚਾਨਕ ਇੱਕ ਨੌਜਵਾਨ ਸਰੋਵਰ 'ਚ ਡੁੱਬ ਗਿਆ। ਸੇਵਾਦਾਰਾਂ ਵਲੋਂ ਰੌਲਾ ਪਾਉਣ 'ਤੇ ਦਮਕਲ ਕਰਮੀਆਂ ਨੇ ਉਸ ਨੂੰ ਕੱਢਣ ਦੀ ਕੋਸ਼ਿਸ਼ ਕੀਤੀ। 3 ਘੰਟੇ ਦੀ ਸਖਤ ਮੁਸ਼ੱਕਤ ਤੋਂ ਬਾਅਦ ਸਰੋਵਰ 'ਚੋਂ ਕੱਢ ਕੇ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਦੁਆਰਾ ਕਮੇਟੀ ਦੀ ਐਂਬੂਲੈਂਸ 'ਚ ਕੋਈ ਡਰਾਈਵਰ ਨਾ ਹੋਣ ਕਾਰਨ ਨੌਜਵਾਨ ਨੂੰ ਹਸਪਤਾਲ ਪਹੁੰਚਾਉਣ 'ਚ ਦੇਰੀ ਹੋਈ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਗੱਡੀ 'ਤੇ ਹੀ ਹਸਪਤਾਲ ਲਿਜਾਇਆ ਗਿਆ। ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਹ ਵੀ ਪੜ੍ਹੋ:

ਟਾਪ ਹੈਡਲਾਈਨ

Faridkot Accident :  ਫਰੀਦਕੋਟ 'ਚ ਕੈਂਟਰ-ਕਾਰ ਦੀ ਭਿਆਨਕ ਟੱਕਰ, ਇੱਕ ਦੀ ਮੌਤ, 3 ਗੰਭੀਰ ਜ਼ਖ਼ਮੀ
Faridkot Accident :  ਫਰੀਦਕੋਟ 'ਚ ਕੈਂਟਰ-ਕਾਰ ਦੀ ਭਿਆਨਕ ਟੱਕਰ, ਇੱਕ ਦੀ ਮੌਤ, 3 ਗੰਭੀਰ ਜ਼ਖ਼ਮੀ
 Ayodhya Ram Mandir Donation Row : SIT ਜਾਂਚ 'ਚ ਵੱਡਾ ਖੁਲਾਸਾ, ਪੈਸਿਆਂ ਦੀ ਵੰਡ ਨੂੰ ਲੈ ਕੇ ਹੋਇਆ ਆਪਸੀ ਵਿਵਾਦ, ਸਾਹਮਣੇ ਆਉਣ ਲੱਗਾ ਪੂਰਾ ਖੇਡ
 Ayodhya Ram Mandir Donation Row : SIT ਜਾਂਚ 'ਚ ਵੱਡਾ ਖੁਲਾਸਾ, ਪੈਸਿਆਂ ਦੀ ਵੰਡ ਨੂੰ ਲੈ ਕੇ ਹੋਇਆ ਆਪਸੀ ਵਿਵਾਦ, ਸਾਹਮਣੇ ਆਉਣ ਲੱਗਾ ਪੂਰਾ ਖੇਡ
Moga 'ਚ ਪਿਉ ਦੀ ਲਾਇਸੈਂਸੀ ਰਾਈਫਲ ਖੋਹ ਕੇ ਪੁੱਤ ਨੂੰ ਮਾਰੀ ਗੋਲੀ , ਜਾਮੁਨ ਦਾ ਰੁੱਖ ਕੱਟਣ ਨੂੰ ਲੈ ਕੇ ਹੋਇਆ ਝਗੜਾ
Moga 'ਚ ਪਿਉ ਦੀ ਲਾਇਸੈਂਸੀ ਰਾਈਫਲ ਖੋਹ ਕੇ ਪੁੱਤ ਨੂੰ ਮਾਰੀ ਗੋਲੀ , ਜਾਮੁਨ ਦਾ ਰੁੱਖ ਕੱਟਣ ਨੂੰ ਲੈ ਕੇ ਹੋਇਆ ਝਗੜਾ
Gurdasur : ਗੁਰਦੁਆਰਾ ਸਾਹਿਬ 'ਚ ਮੱਥਾ ਟੇਕਣ ਜਾ ਰਹੇ ਨੌਜਵਾਨਾਂ ਨਾਲ ਵਾਪਰਿਆ ਦਰਦਨਾਕ ਹਾਦਸਾ , ਦੋ ਨੌਜਵਾਨਾਂ ਦੀ ਮੌਤ
Gurdasur : ਗੁਰਦੁਆਰਾ ਸਾਹਿਬ 'ਚ ਮੱਥਾ ਟੇਕਣ ਜਾ ਰਹੇ ਨੌਜਵਾਨਾਂ ਨਾਲ ਵਾਪਰਿਆ ਦਰਦਨਾਕ ਹਾਦਸਾ , ਦੋ ਨੌਜਵਾਨਾਂ ਦੀ ਮੌਤ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਧਮਾਕਾ, ਸਿਆਸੀ ਪਾਰਟੀਆਂ ਨੇ ਗਾਇਕਾਂ 'ਤੇ ਖੇਡਿਆ ਦਾਅ; ਜਾਣੋ 'ਆਪ' ਅਤੇ 'ਭਾਜਪਾ' ਨੇ ਚੋਣ ਮੈਦਾਨ 'ਚ ਕਿੰਨਾ ਸ਼ਖਸੀਅਤਾਂ ਨੂੰ ਉਤਾਰਿਆ...
ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਧਮਾਕਾ, ਸਿਆਸੀ ਪਾਰਟੀਆਂ ਨੇ ਗਾਇਕਾਂ 'ਤੇ ਖੇਡਿਆ ਦਾਅ; ਜਾਣੋ 'ਆਪ' ਅਤੇ 'ਭਾਜਪਾ' ਨੇ ਚੋਣ ਮੈਦਾਨ 'ਚ ਕਿੰਨਾ ਸ਼ਖਸੀਅਤਾਂ ਨੂੰ ਉਤਾਰਿਆ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਅਕਾਲ ਤਖ਼ਤ ਦੇ ਸਾਹਮਣੇ ਪੇਸ਼ੀ ਤੋਂ ਪਹਿਲਾਂ AAP ਵਿਧਾਇਕਾਂ ਨਾਲ CM Mann ਬੈਠਕ ਕਰਨਗੇ; ਫਿਰ ਮੀਡੀਆ ਨਾਲ ਹੋਣਗੇ ਰੂ-ਬ-ਰੂ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਅਕਾਲ ਤਖ਼ਤ ਦੇ ਸਾਹਮਣੇ ਪੇਸ਼ੀ ਤੋਂ ਪਹਿਲਾਂ AAP ਵਿਧਾਇਕਾਂ ਨਾਲ CM Mann ਬੈਠਕ ਕਰਨਗੇ; ਫਿਰ ਮੀਡੀਆ ਨਾਲ ਹੋਣਗੇ ਰੂ-ਬ-ਰੂ...
Cloud Burst: ਅਚਾਨਕ ਫਟਿਆ ਬੱਦਲ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਬਿਜਲੀ ਡਿੱਗਣ ਨਾਲ 16 ਮੌਤਾਂ, ਘਰਾਂ-ਦੁਕਾਨਾਂ ’ਚ ਵੜਿਆ ਪਾਣੀ ਤੇ ਮਲਬਾ: ਕੁਝ ਹੀ ਮਿੰਟਾਂ 'ਚ ਮੱਚੀ ਤਬਾਹੀ...
ਅਚਾਨਕ ਫਟਿਆ ਬੱਦਲ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਬਿਜਲੀ ਡਿੱਗਣ ਨਾਲ 16 ਮੌਤਾਂ, ਘਰਾਂ-ਦੁਕਾਨਾਂ ’ਚ ਵੜਿਆ ਪਾਣੀ ਤੇ ਮਲਬਾ: ਕੁਝ ਹੀ ਮਿੰਟਾਂ 'ਚ ਮੱਚੀ ਤਬਾਹੀ...
Punjab Weather Update: ਪੰਜਾਬ-ਚੰਡੀਗੜ੍ਹ 'ਚ ਮੀਂਹ-ਗਰਜ ਸਣੇ ਹਨ੍ਹੇਰੀ-ਝੱਖੜ ਦਾ ਅਲਰਟ, ਤੇਜ਼ ਤੂਫ਼ਾਨ ਨਾਲ ਮੱਚੇਗੀ ਤਬਾਹੀ; ਜਾਣੋ 16 ਸੂਬਿਆਂ 'ਚ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਮੀਂਹ-ਗਰਜ ਸਣੇ ਹਨ੍ਹੇਰੀ-ਝੱਖੜ ਦਾ ਅਲਰਟ, ਤੇਜ਼ ਤੂਫ਼ਾਨ ਨਾਲ ਮੱਚੇਗੀ ਤਬਾਹੀ; ਜਾਣੋ 16 ਸੂਬਿਆਂ 'ਚ ਮੌਸਮ ਦੀ ਤਾਜ਼ਾ ਅਪਡੇਟ...
Congress Party: ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
Punjab News: ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
Embed widget