ਪੜਚੋਲ ਕਰੋ

ਤਰਨ ਤਾਰਨ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੀਤਾ ਨੌਜਵਾਨ ਦਾ ਕਤਲ

ਪਿੰਡ ਭੱਗੂਪੁਰ ਦੀ ਨਵੀਂ ਬਣੀ ਪਾਈਪ ਫੈਕਟਰੀ ਨਜ਼ਦੀਕ ਮੋਟਰ ਸਾਈਕਲ ਸਵਾਰ ਵਿਅਕਤੀ ਦਾ ਕੁਝ ਕਾਰ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਪੱਟੀ ਮੋੜ ਤੋਂ ਹਰੀਕੇ ਨੂੰ ਜਾ ਰਿਹਾ ਸੀ।

ਤਰਨ ਤਾਰਨ: ਇੱਥੇ ਦੇ ਪਿੰਡ ਭੱਗੂਪੁਰ ਦੀ ਨਵੀਂ ਬਣੀ ਪਾਈਪ ਫੈਕਟਰੀ ਨਜ਼ਦੀਕ ਮੋਟਰ ਸਾਈਕਲ ਸਵਾਰ ਵਿਅਕਤੀ ਦਾ ਕੁਝ ਕਾਰ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਪੱਟੀ ਮੋੜ ਤੋਂ ਹਰੀਕੇ ਨੂੰ ਜਾ ਰਿਹਾ ਸੀ। ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਪਿੱਛੋਂ ਆ ਰਹੀ ਚਿੱਟੇ ਰੰਗ ਦੀ ਸਵਿਫਟ ਕਾਰ ’ਚ ਸਵਾਰ ਵਿਅਕਤੀਆਂ ਨੇ ਉਕਤ ਮੋਟਰਸਾਈਕਲ ਸਵਾਰ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਤਰਨ ਤਾਰਨ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੀਤਾ ਨੌਜਵਾਨ ਦਾ ਕਤਲ ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਡੀਐਸਪੀ ਕੁਲਜਿੰਦਰ ਸਿੰਘ ਤੇ ਐਸਐਚਓ ਹਰਪ੍ਰੀਤ ਸਿੰਘ ਮੌਕੇ ’ਤੇ ਪੁੱਜੇ। ਉਨ੍ਹਾਂ ਨੇ ਲਾਸ਼ ਨੂੰ ਸਰਕਾਰੀ ਹਸਪਤਾਲ ਪੱਟੀ ਭੇਜ ਦਿੱਤਾ। ਮ੍ਰਿਤਕ ਨੌਜਵਾਨ ਦੀ ਪਛਾਣ ਮਨਦੀਪ ਸਿੰਘ ਪੁੱਤਰ ਪ੍ਰਕਾਸ ਸਿੰਘ (30) ਪਿੰਡ ਸ਼ਾਹਬੁੱਕਰ ਤਹਿਸੀਲ ਜੀਰਾ ਜ਼ਿਲਾ ਫਿਰੋਜ਼ਪੁਰ ਵਜੋਂ ਹੋਈ ਹੈ। ਮਾਮਲਾ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਪਰਮਿੰਦਰ ਝੋਟਾ ਕਤਲਕਾਂਡ 'ਚ ਕੇਂਦਰ ਦੀ ਐਂਟਰੀ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ- ਦਿਨਦਿਹਾੜੇ ਕਤਲ ਹੋਇਆ, ਪੰਜਾਬ ਸਰਕਾਰ ਤੋਂ ਮੰਗਾਂਗੇ...

ਪੰਜਾਬ ਤੋਂ ਵੱਡੀ ਖ਼ਬਰ! ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨਾਲ ਵਾਪਰਿਆ ਹਾਦਸਾ, ਘਰ 'ਚ ਵੜੀ ਬੇਕਾਬੂ ਹੋਈ ਬੱਸ; ਮੱਚਿਆ ਹੜਕੰਪ

ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ

ਭੂਚਾਲ ਨਾਲ ਕੰਬੀ ਧਰਤੀ, 7.0 ਦੀ ਤੀਬਰਤਾ ਨਾਲ ਝਟਕੇ ਕੀਤੇ ਗਏ ਮਹਿਸੂਸ; ਮੱਚੀ ਹਫੜਾ-ਦਫੜੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ

CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ

ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ

ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ

Embed widget