ਪੜਚੋਲ ਕਰੋ

ਜੰਡਿਆਲਾ ਗੁਰੂ 'ਚ ਗੋਲੀਆਂ ਨਾਲ ਭੁੰਨਿਆਂ ਨੌਜਵਾਨ, ਹਸਪਤਾਲ ਲਿਜਾਂਦਿਆਂ ਦੀ ਮੌਤ  

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿੱਚ ਪੁਰਾਣੀ ਰੰਜਿਸ਼ ਦੇ ਚਲਦਿਆਂ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਅੱਜ ਸਵੇਰੇ ਜਦ ਉਹ ਘਰ ਦੇ ਬਾਹਰ ਖੜ੍ਹਾ ਸੀ, ਤਾਂ ਚਾਰ ਨੌਜਵਾਨ ਮੋਟਰਸਾਇਕਲ 'ਤੇ ਸਵਾਰ ਹੋ ਕੇ ਆਏ ਅਤੇ ਉਸ ਨੂੰ ਗੋਲੀਆਂ ਮਾਰ ਕੇ ਫਰਾਰ ਹੋ ਗਏ।

ਅੰਮ੍ਰਿਤਸਰ: ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿੱਚ ਪੁਰਾਣੀ ਰੰਜਿਸ਼ ਦੇ ਚਲਦਿਆਂ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਅੱਜ ਸਵੇਰੇ ਜਦ ਉਹ ਘਰ ਦੇ ਬਾਹਰ ਖੜ੍ਹਾ ਸੀ, ਤਾਂ ਚਾਰ ਨੌਜਵਾਨ ਮੋਟਰਸਾਇਕਲ 'ਤੇ ਸਵਾਰ ਹੋ ਕੇ ਆਏ ਅਤੇ ਉਸ ਨੂੰ ਗੋਲੀਆਂ ਮਾਰ ਕੇ ਫਰਾਰ ਹੋ ਗਏ।
ਪਰਿਵਾਰ ਮੁਤਾਬਕ ਪੁਰਾਣੀ ਰੰਜਿਸ਼ ਦੇ ਚਲਦਿਆਂ ਉਨ੍ਹਾਂ ਨੇ ਅਭੀਸ਼ੇਕ ਨੂੰ ਗੋਲੀਆਂ ਮਾਰੀਆਂ। ਮ੍ਰਿਤਕ ਦੇ ਭਰਾ ਮੁਤਾਬਕ ਪੰਜ ਛੇ ਗੋਲੀਆਂ ਮਾਰੀਆਂ ਗਈਆਂ। ਸਾਰੇ ਕਾਤਲਾਂ ਕੋਲ ਰਿਵਾਲਵਰ ਸੀ। ਮ੍ਰਿਤਕ ਨੂੰ ਜ਼ਖਮੀ ਹਾਲਤ 'ਚ ਜਦ ਹਸਪਤਾਲ ਲਿਜਾਇਆ ਜਾ ਰਿਹਾ ਸੀ ਤਾਂ ਰਸਤੇ 'ਚ ਹੀ ਉਸ ਦੀ ਮੌਤ ਹੋ ਗਈ। ਪੁਲਿਸ ਵਲੋਂ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਚਸ਼ਮਦੀਦ ਦੇ ਕਹਿਣ 'ਤੇ ਚਾਰ ਵਿਅਕਤੀਆਂ 'ਤੇ ਮੁਕੱਦਮਾ ਦਰਜ ਕਰ ਦਿੱਤਾ ਗਿਆ ਹੈ। ਇਨ੍ਹਾਂ ਮੁਲਜ਼ਮਾਂ 'ਚੋਂ ਕੁੱਝ 'ਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਇਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ। ਜਲਦੀ ਹੀ ਇਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget