ਪੜਚੋਲ ਕਰੋ

ਕਿਸਾਨ ਅੰਦੋਲਨ 'ਚ ਜਾ ਰਹੇ ਨੌਜਵਾਨ ਦੀ ਮੌਤ, ਟਰਾਲੀ 'ਚੋਂ ਡਿੱਗਣ ਮਗਰੋਂ ਵਾਹਨ ਨੇ ਕੁਚਲਿਆ

ਦਿੱਲੀ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਜਾ ਰਿਹਾ ਇੱਕ ਹੋਰ ਕਿਸਾਨ ਪਰਿਵਾਰ ਦਾ ਇਕਲੌਤਾ ਪੁੱਤਰ ਗੁਰਜਿੰਦਰ ਹਾਦਸੇ ਦਾ ਸ਼ਿਕਾਰ ਹੋ ਗਿਆ। ਹਾਦਸਾ ਉਸ ਵੇਲੇ ਵਾਪਰਿਆ ਜਦੋਂ ਹੁਸ਼ਿਆਰਪੁਰ ਦੇ ਪਿੰਡ ਥਾਣੇ ਦੇ ਕਿਸਾਨ ਟਰੈਕਟਰ ਟਰਾਲੀ ਵਿੱਚ ਸਵਾਰ ਹੋ ਕੇ ਦਿੱਲੀ ਅੰਦੋਲਨ ਵਿੱਚ ਸ਼ਾਮਲ ਹੋਣ ਜਾ ਰਹੇ ਸੀ।

ਕਰਨਾਲ: ਦਿੱਲੀ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਜਾ ਰਿਹਾ ਇੱਕ ਹੋਰ ਕਿਸਾਨ ਪਰਿਵਾਰ ਦਾ ਇਕਲੌਤਾ ਪੁੱਤਰ ਗੁਰਜਿੰਦਰ ਹਾਦਸੇ ਦਾ ਸ਼ਿਕਾਰ ਹੋ ਗਿਆ। ਹਾਦਸਾ ਉਸ ਵੇਲੇ ਵਾਪਰਿਆ ਜਦੋਂ ਹੁਸ਼ਿਆਰਪੁਰ ਦੇ ਪਿੰਡ ਥਾਣੇ ਦੇ ਕਿਸਾਨ ਟਰੈਕਟਰ ਟਰਾਲੀ ਵਿੱਚ ਸਵਾਰ ਹੋ ਕੇ ਦਿੱਲੀ ਅੰਦੋਲਨ ਵਿੱਚ ਸ਼ਾਮਲ ਹੋਣ ਜਾ ਰਹੇ ਸੀ। ਜਿਵੇਂ ਹੀ ਕਿਸਾਨਾਂ ਦੀ ਟਰੈਕਟਰ ਟਰਾਲੀ ਕਰਨਾਲ ਨਮਸਤੇ ਚੌਕ ਨੇੜੇ ਪਹੁੰਚੀ, ਅਚਾਨਕ 16 ਸਾਲਾ ਗੁਰਵਿੰਦਰ ਟਰਾਲੀ ਤੋਂ ਹੇਠਾਂ ਡਿੱਗ ਗਿਆ। ਕੇਂਦਰ ਸਰਕਾਰ ਤਿਆਰ ਕਰ ਰਹੀ ਖੇਤੀ ਕਾਨੂੰਨਾਂ ਬਾਰੇ ਨਵਾਂ ਫਾਰਮੂਲਾ, ਪੰਜਾਬ, ਹਰਿਆਣਾ ਤੇ ਯੂਪੀ ਨੂੰ ਮਿਲ ਸਕਦੀ ਛੋਟ ਜਿਸ ਤੋਂ ਬਾਅਦ ਪਿੱਛਿਓਂ ਆ ਰਹੇ ਅਣਪਛਾਤੇ ਵਾਹਨ ਨੇ ਨੌਜਵਾਨ ਨੂੰ ਕੁਚਲ ਦਿੱਤਾ। ਇਸ ਦਰਦਨਾਕ ਸੜਕ ਹਾਦਸੇ ਵਿੱਚ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ਤੇ ਪਹੁੰਚ ਗਈ ਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ। ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੇ ਅਣਪਛਾਤੇ ਚਾਲਕ ਦੀ ਭਾਲ ਵੀ ਸ਼ੁਰੂ ਕਰ ਦਿੱਤੀ ਹੈ। 16 ਕਰੋੜ ਦੇ ਇੰਜੈਕਸ਼ਨ ਨਾਲ ਹੋਵੇਗਾ ਅੱਠ ਹਫਤਿਆਂ ਦੇ ਬੱਚੇ ਦਾ ਇਲਾਜ, ਮਾਤਾ-ਪਿਤਾ ਨੇ ਚੁੱਕਿਆ ਵੱਡਾ ਕਦਮ ਇਹ ਨੌਜਵਾਨ ਆਪਣੇ ਨਾਨਾ-ਨਾਨੀ ਨਾਲ ਕਿਸਾਨ ਅੰਦੋਲਨ 'ਚ ਸ਼ਾਮਲ ਹੋਣ ਲਈ ਦਿੱਲੀ ਜਾ ਰਿਹਾ ਸੀ। ਇਸ ਦੌਰਾਨ 20 ਦੇ ਕਰੀਬ ਕਿਸਾਨ ਟਰੈਕਟਰ ਟਰਾਲੀ ਵਿਚ ਸਵਾਰ ਹੋ ਕੇ ਦਿੱਲੀ ਜਾ ਰਹੇ ਸੀ। ਕੱਲ੍ਹ ਵੀ ਤਰਾਵਾੜੀ ਨੇੜੇ ਪੰਜਾਬ ਦੇ 2 ਕਿਸਾਨਾਂ ਨੂੰ ਇਕ ਟਰੱਕ ਨੇ ਕੁਚਲ ਦਿੱਤਾ, ਜਿਸ 'ਚ ਦੋ ਕਿਸਾਨਾਂ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਮ੍ਰਿਤਕ ਦੇ ਨਾਨਾ ਦਾ ਬੁਰਾ ਹਾਲ ਹੈ।  

ਟਾਪ ਹੈਡਲਾਈਨ

ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ

ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ

ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026

FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ

SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ

Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!

Embed widget