Election 2024 Exit Polls
(Source: Dainik Bhaskar)
ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰਨ ਵੱਡੀ ਗਿਣਤੀ 'ਚ ਸੜਕਾਂ ਤੇ ਉਤਰੇ ਲੋਕ-ਵੇਖੋ ਤਸਵੀਰਾਂ
ਏਬੀਪੀ ਸਾਂਝਾ
Updated at:
30 Jan 2021 04:12 PM (IST)
1
Download ABP Live App and Watch All Latest Videos
View In App2
3
4
ਬਠਿੰਡੇ ਭਰਵੀਂ ਗਿਣਤੀ ਵਿੱਚ ਲੋਕਾਂ ਨੇ ਸੜਕਾਂ ਤੇ ਆਕੇ ਸੰਘਰਸ਼ ਕਰ ਰਹੇ ਕਿਸਾਨਾ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ !
5
ਅੱਜ ਬਠਿੰਡਾ ਵਿੱਚ ਵੱਡੀ ਗਿਣਤੀ 'ਚ ਇਕੱਠੇ ਹੋ ਕਿ ਲੋਕਾਂ ਨੇ ਪ੍ਰਦਰਸ਼ਨ ਕਰਦੇ ਲੋਕਾਂ ਦਾ ਸਮਰਥਨ ਕੀਤਾ।
6
ਹਾਲਾਤ ਤਣਾਅਪਰੂਨ ਹੋਣ ਕਾਰਨ ਕਿਸਾਨਾਂ ਦਾ ਮਨੋਬਲ ਮਜ਼ਬੂਤ ਕਰਨ ਲਈ ਕਿਸਾਨ ਲੀਡਰ ਲਗਾਤਾਰ ਹੌਸਲਾ ਵਧਾ ਰਹੇ ਹਨ।ਇਸ ਦੌਰਾਨ ਬਹੁਤ ਸਾਰੇ ਲੋਕ ਇਹ ਵੀ ਸੋਚ ਰਹੇ ਹਨ ਕਿ ਅੰਦੋਲਨ ਖ਼ਤਮ ਹੋ ਜਾਏਗਾ।
7
ਕੱਲ ਸਿੰਘੂ ਬਾਰਡਰ ਤੇ ਆਪਣੇ ਆਪ ਨੂੰ ਸਥਾਨਕ ਹੋਣ ਦਾ ਦਾਅਵਾ ਕਰਨ ਵਾਲੇ ਲੋਕਾਂ ਵਲੋਂ ਪੱਥਰਬਾਜ਼ੀ ਕੀਤੀ ਗਈ।
8
ਬੀਤੇ ਕੁੱਝ ਦਿਨਾਂ ਤੋਂ ਦਿੱਲੀ ਦੀ ਬਰੂਹਾਂ ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕੁਝ ਲੋਕ ਭੜਕਾਉਣ ਦੀ ਕੋਸ਼ਿਸ਼ ਕਰ ਰਹੇ ਹਨ।ਸਰਕਾਰ ਵੀ ਇਸ ਅੰਦੋਲਨ ਨੂੰ ਕਿਸੇ ਨਾ ਕਿਸੇ ਤਰ੍ਹਾਂ ਖਤਮ ਕਰਨਾ ਚਾਹੁੰਦੀ ਹੈ।
- - - - - - - - - Advertisement - - - - - - - - -