ਆਪ ਵਲੋਂ ਮਨਪ੍ਰੀਤ ਸਿੰਘ ਬਾਦਲ ਦੇ ਦਫ਼ਤਰ ਦਾ ਕੀਤਾ ਗਿਆ ਘਿਰਾਓ, ਪੁਲਿਸ ਨਾਲ ਹੋਈ ਧੱਕਾ ਮੁੱਕੀ
ਏਬੀਪੀ ਸਾਂਝਾ | 17 Oct 2020 02:08 PM (IST)
1
ਬਠਿੰਡਾ ਵਿਖੇ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕ ਬਲਜਿੰਦਰ ਕੌਰ ਅਤੇ ਰੁਪਿੰਦਰ ਕੌਰ ਰੂਬੀ ਵੱਲੋਂ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ।
2
ਪ੍ਰਦਰਸ਼ਨਕਾਰੀਆਂ ਨੇ ਮੰਗ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਜੋ ਥਰਮਲ ਪਲਾਂਟ ਦੀ ਜ਼ਮੀਨ ਵੇਚ ਰਹੀ ਹੈ ਜਿਸ ਦੀ ਮਿਲੀ ਭੁਗਤ ਇਸ ਮੰਤਰੀ ਖਜ਼ਾਨਾ ਮਨਪ੍ਰੀਤ ਸਿੰਘ ਬਾਦਲ ਦੀ ਹੈ।
3
ਇਸ ਦੌਰਾਨ ਆਪ ਵਰਕਰਾਂ ਅਤੇ ਵਿਧਾਇਕਾਂ ਵੱਲੋਂ ਪੁਲਿਸ ਨਾਲ ਧੱਕਾ ਮੁੱਕੀ ਕੀਤੀ ਗਈ।
4
ਬਠਿੰਡਾ ਵਿਖੇ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕ ਬਲਜਿੰਦਰ ਕੌਰ ਅਤੇ ਰੁਪਿੰਦਰ ਕੌਰ ਰੂਬੀ ਵੱਲੋਂ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ।