ਪੜਚੋਲ ਕਰੋ

Titanic ਦੀ ਸਫਲਤਾ ਮਗਰੋਂ ਬ੍ਰਿਟਿਸ਼ ਪ੍ਰੈੱਸ ਨੇ ਕੇਟ ਵਿੰਸਲੇਟ ਦਾ ਕਰ ਦਿੱਤਾ ਸੀ ਅਜਿਹਾ ਹਾਲ, ਕੇਟ ਭੁੱਲ ਕੇ ਵੀ ਨਹੀਂ ਯਾਦ ਕਰਨਾ ਚਾਹੁੰਦੀ ਉਹ ਦਿਨ

1/8
2/8
ਉਸਨੇ ਕਿਹਾ,
ਉਸਨੇ ਕਿਹਾ, "ਮੈਨੂੰ ਅਜੇ ਵੀ ਲੱਗਦਾ ਹੈ ਕਿ ਮੈਂ ਹਾਲੀਵੁੱਡ 'ਚ ਬਹੁਤ ਸਾਰਾ ਕੰਮ ਕਰਨ ਲਈ ਸਚਮੁਚ ਤਿਆਰ ਨਹੀਂ ਹਾਂ। ਇਹ ਵੱਡੀ ਜ਼ਿੰਮੇਵਾਰੀ ਸੀ।"  
3/8
ਉਸ ਸਮੇਂ ਅਭਿਨੇਤਰੀ ਨੇ ਆਪਣੀ ਨਵੀਂ ਪ੍ਰਸਿੱਧੀ ਨੂੰ ਕਮਾਉਣ ਦੀ ਬਜਾਏ, ਆਪਣੀ ਸ਼ਿਲਪਕਾਰੀ ਨੂੰ ਬਿਹਤਰ ਬਣਾਉਣ ਦਾ ਫੈਸਲਾ ਕੀਤਾ।

4/8
ਉਸਨੇ ਅੱਗੇ ਕਿਹਾ,
ਉਸਨੇ ਅੱਗੇ ਕਿਹਾ, "ਜੇ ਮੈਂ ਇਮਾਨਦਾਰੀ ਨਾਲ ਕਹਾਂ ਤਾਂ ਮੈਨੂੰ ਪ੍ਰੇਸ਼ਾਨ ਕੀਤਾ ਜਾਂਦਾ ਸੀ। ਮੈਨੂੰ ਯਾਦ ਹੈ, ਮੈਂ ਸੋਚਦੀ ਸੀ 'ਇਹ ਭਿਆਨਕ ਹੈ ਅਤੇ ਮੈਨੂੰ ਉਮੀਦ ਹੈ ਕਿ ਇਹ ਲੰਘ ਜਾਵੇਗਾ' ਤੇ ਉਹ ਸਮਾਂ ਲੰਘ ਗਿਆ, ਪਰ ਇਸ ਨੇ ਮੈਨੂੰ ਇਹ ਅਹਿਸਾਸ ਕਰਾ ਦਿੱਤਾ ਕਿ, ਜੇ ਪ੍ਰਸਿੱਧੀ ਇਸ ਤਰਾਂ ਦੀ ਹੈ, ਮੈਂ ਇਸ ਲਈ ਤਿਆਰ ਨਹੀਂ ਸੀ।"
5/8
ਵਿਨਸਲੇਟ ਨੇ ਕਿਹਾ,
ਵਿਨਸਲੇਟ ਨੇ ਕਿਹਾ, "ਮੈਂ ਤੁਰੰਤ ਸੈਲਫ ਪ੍ਰੋਟੈਕਟਿਵ ਮੋਡ ਵਿੱਚ ਚਲੀ ਗਈ। ਇਹ ਰਾਤ ਤੇ ਦਿਨ 'ਚ ਇੱਕ ਦਿਨ ਤੋਂ ਦੂਸਰੇ ਦਿਨ ਵਰਗਾ ਸੀ। ਮੇਰੀ ਬਹੁਤ ਆਲੋਚਨਾ ਹੋਈ ਤੇ ਬ੍ਰਿਟਿਸ਼ ਪ੍ਰੈਸ ਮੇਰੇ ਲਈ ਬਹੁਤ ਨਿਰਦਈ ਸੀ।"
6/8
ਪੋਡਕਾਸਟ ਡਬਲਯੂਟੀਐਫ 'ਚ ਅਭਿਨੇਤਰੀ ਨੇ ਆਪਣੀ ਨਿੱਜੀ ਜ਼ਿੰਦਗੀ 'ਚ ਆਪਣੀ ਭੂਮਿਕਾ ਤੋਂ ਬਾਅਦ ਜਿਹੜੀਆਂ ਮੁਸੀਬਤਾਂ ਦਾ ਸਾਹਮਣਾ ਕੀਤਾ ਉਸ ਬਾਰੇ ਖੁੱਲ੍ਹ ਕੇ ਦੱਸਿਆ।

7/8
ਡੇਲੀਮੇਲ ਡਾਟ ਕਾਮ ਦੀ ਰਿਪੋਰਟ ਮੁਤਾਬਕ ਵਿਨਸਲੇਟ 21 ਸਾਲ ਦੀ ਉਮਰ ਵਿੱਚ ਜੇਮਜ਼ ਕੈਮਰੂਨ ਦੀ ਫਿਲਮ ਦੀ ਸਫਲਤਾ ਤੋਂ ਬਾਅਦ ਘਰ-ਘਰ 'ਚ ਮਸ਼ਹੂਰ ਹੋ ਗਈ, ਫਿਲਮ ਵਿੱਚ ਉਸ ਨੂੰ ਲਿਓਨਾਡਰੇ ਡੀਕੈਪ੍ਰਿਓ ਦੀ ਰੋਮਾਂਟਿਕ ਲੀਡ ਵਜੋਂ ਦਰਸਾਇਆ ਗਿਆ ਸੀ।

8/8
ਹਾਲੀਵੁੱਡ ਅਦਾਕਾਰਾ ਕੇਟ ਵਿੰਸਲੇਟ ਦਾ ਕਹਿਣਾ ਹੈ ਕਿ 1997 ਵਿੱਚ ਰਿਲੀਜ਼ ਹੋਈ ਟਾਈਟੈਨਿਕ ਦੀ ਗਲੋਬਲ ਸਫਲਤਾ ਤੋਂ ਬਾਅਦ ਉਸ ਨੂੰ ਪਰੇਸ਼ਾਨੀ ਮਹਿਸੂਸ ਹੋਈ, ਕਿਉਂਕਿ ਫਿਲਮ ਨੇ ਉਸ ਦੀ ਨਿੱਜੀ ਜ਼ਿੰਦਗੀ ਨੂੰ ਪ੍ਰਭਾਵਤ ਕੀਤਾ।

ਹੋਰ ਜਾਣੋ

View More
Advertisement
Advertisement
Advertisement

ਟਾਪ ਹੈਡਲਾਈਨ

Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ

Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 

Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 

Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ

ABP Premium

ਵੀਡੀਓਜ਼

Partap Bajwa| ਬਾਜਵਾ ਦਾ ਦਾਅਵਾ, 'CM ਮਾਨ ਦੀ ਆਖਰੀ ਚੋਣ'Partap Bajwa| ਮੁੱਖ ਮੰਤਰੀ ਦੇ ਪਰਿਵਾਰ 'ਤੇ ਲੱਗੇ ਇਲਜ਼ਾਮਾਂ ਦੀ ਬਾਜਵਾ ਨੇ ਮੰਗੀ ਜਾਂਚBhagwant Mann| 'ਜਦੋਂ ਰਿੰਕੂ ਨੂੰ ਟਿਕਟ ਦੇਣ ਲੱਗੇ ਸ਼ੀਤਲ ਕਹਿੰਦਾ ਮੈਂ ਜ਼ਹਿਰ ਦੀ ਗੋਲੀ ਖਾਊਂ'Bhagwant Mann| ਸ਼ੀਤਲ ਵੱਲੋਂ ਲਾਏ ਇਲਜ਼ਾਮਾਂ 'ਤੇ ਭੜਕੇ CM, ਦਿੱਤੀ ਇਹ ਚਿਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 
Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ
Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ
3-4 ਨਹੀਂ ਇਹ ਬੰਦਾ ਹੈ 550 ਬੱਚਿਆਂ ਦਾ ਪਿਤਾ, ਕਈ ਦੇਸ਼ਾਂ ਵਿੱਚ ਖਿੱਲਰੀਆਂ ਹਨ ਸੰਤਾਨਾਂ !

Airtel ਦਾ ਸਭ ਤੋਂ ਕਿਫਾਇਤੀ ਪਲਾਨ, ਇਕ ਵਾਰ ਕਰ ਲਿਆ ਤਾਂ ਪੂਰਾ ਸਾਲ ਡਾਟਾ-ਕਾਲਿੰਗ ਸਭ ਮੁਫ਼ਤ

Gold Rate: ਸੋਨੇ ਦਾ ਡਿੱਗਿਆ ਭਾਅ, ਜਾਣੋ ਅੱਜ ਦੇ ਤਾਜ਼ਾ ਰੇਟ

Crime News: ਟਾਇਲਟ ਸੀਟ ਦੇ ਸਾਹਮਣੇ ਰੱਖੀ ਸੀ ਬੋਤਲ, ਕੁੜੀ ਨੇ ਸ਼ੱਕ ਹੋਣ 'ਤੇ ਖੋਲ੍ਹੀ ਬੋਤਲ ਤਾਂ ਉੱਡ ਗਏ ਹੋਸ਼

Embed widget