ਸੁਖਬੀਰ ਤੇ ਹਰਸਿਮਰਤ ਬਾਦਲ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ, 'ਆਪ' ਨੇ ਲਾਏ ਇਹ ਇਲਜ਼ਾਮ
ਏਬੀਪੀ ਸਾਂਝਾ | 24 Sep 2020 11:00 AM (IST)
1
ਹਰਸਿਮਰਤ ਬਾਦਲ ਤੇ ਬਾਦਲ ਨੂੰ ਕਾਲੀਆਂ ਝੰਡੀਆਂ ਦਿਖਾਉਣ ਲਈ ਖੰਡਾ ਚੌਕ ਤੇ ਆਮ ਆਦਮੀ ਪਾਰਟੀ ਦੇ ਲੀਡਰ ਤੇ ਵਰਕਰ ਮੌਜੂਦ ਰਹੇ।
2
ਪੰਜਾਬ ਵਿੱਚ ਬੀਜੇਪੀ ਦੇ ਨਾਲ-ਨਾਲ ਅਕਾਲੀ ਦਲ ਦੇ ਲੀਡਰਾਂ ਦਾ ਵੀ ਵਿਰੋਧ ਸ਼ੁਰੂ ਹੋ ਗਿਆ ਹੈ। ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚਣ ਤੋਂ ਪਹਿਲਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਨੂੰ ਕਾਂਗਰਸ ਤੇ ਆਮ ਆਦਮੀ ਪਾਰਟੀ ਨੇ ਕਾਲੀਆਂ ਝੰਡੀਆਂ ਵਿਖਾਈਆਂ।
3
4
5
6
7
ਵਿਧਾਇਕ ਬਲਜਿੰਦਰ ਕੌਰ ਤੇ ਰੁਪਿੰਦਰ ਰੂਬੀ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਅਕਾਲੀ ਦਲ ਦਾ ਵਿਰੋਧ ਕਰ ਰਹੀ ਹੈ।
8
ਪ੍ਰਦਰਸ਼ਨ ਕਰ ਰਹੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦਾ ਕਹਿਣਾ ਹੈ ਕਿ ਦਿੱਲੀ ਵਿੱਚ ਬਾਦਲ ਪਰਿਵਾਰ ਕਿਸਾਨੀ ਦਾ ਸੌਦਾ ਕਰਕੇ ਹੁਣ ਤਲਵੰਡੀ ਸਾਬੋ ਨਤਮਸਤਕ ਹੋਣ ਆ ਰਿਹਾ ਹੈ। ਕਿਸਾਨਾਂ ਨਾਲ ਧੋਖਾ ਕੀਤਾ ਗਿਆ ਹੈ।
9
10
ਵੇਖੋ ਤਸਵੀਰਾਂ