ਕਾਂਗਰਸ ਨੇ ਟਰੈਕਟਰਾਂ 'ਤੇ ਸਵਾਰ ਹੋ ਬੋਲਿਆ ਦਿੱਲੀ 'ਤੇ ਧਾਵਾ, ਸੰਸਦ ਦੇ ਘਿਰਾਓ ਦਾ ਐਲਾਨ
ਏਬੀਪੀ ਸਾਂਝਾ | 20 Sep 2020 12:01 PM (IST)
1
2
3
4
5
6
7
8
9
10
11
12
ਇਨ੍ਹਾਂ ਵੱਲੋਂ ਦਿੱਲੀ ’ਚ ਸੰਸਦ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਜਾਏਗੀ। ਯੂਥ ਕਾਂਗਰਸ ਦੀ ਮੰਗ ਹੈ ਕਿ ਬਿੱਲਾਂ ਨੂੰ ਰੱਦ ਕੀਤਾ ਜਾਵੇ।
13
ਪੰਜਾਬ ਯੂਥ ਕਾਂਗਰਸ ਵੱਲੋਂ ਅੱਜ ਟਰੈਕਟਰ ਰੈਲੀ ਕੀਤੀ ਜਾ ਰਹੀ ਹੈ। ਯੂਥ ਕਾਂਗਰਸ ਦੇ ਵਰਕਰ ਟਰੈਕਟਰਾਂ 'ਤੇ ਸਵਾਰ ਹੋ ਕੇ ਦਿੱਲੀ ਨੂੰ ਕੂਚ ਕਰ ਰਹੇ ਹਨ।
14
ਖੇਤੀਬਾੜੀ ਬਿੱਲਾਂ ਨੂੰ ਲੈ ਕੇ ਪੂਰਾ ਪੰਜਾਬ ਸੜਕਾਂ 'ਤੇ ਆ ਗਿਆ ਹੈ। ਕਿਸਾਨ ਜਥੇਬੰਦੀਆਂ ਦੇ ਨਾਲ ਹੀ ਬੀਜੇਪੀ ਨੂੰ ਛੱਡ ਸਾਰੀਆਂ ਸਿਆਸੀ ਧਿਰਾਂ ਵੀ ਸੰਘਰਸ਼ ਵਿੱਚ ਕੁੱਦ ਪਈਆਂ ਹਨ।