ਨਵਜੋਤ ਸਿੱਧੂ ਕਿਸਾਨਾਂ ਦੇ ਹੱਕ 'ਚ ਡਟੇ, ਅਮ੍ਰਿੰਤਸਰ 'ਚ ਪਹਿਲਾ ਐਕਸ਼ਨ
ਏਬੀਪੀ ਸਾਂਝਾ
Updated at:
23 Sep 2020 11:51 AM (IST)
1
Download ABP Live App and Watch All Latest Videos
View In App2
3
4
ਸਿੱਧੂ ਨੇ ਅੰਮ੍ਰਿਤਸਰ ਦੇ ਹਾਲ ਗੇਟ ਬਾਹਰ ਧਰਨਾ ਦਿੱਤਾ। ਸਿੱਧੂ ਵੱਲੋਂ ਭੰਡਾਰੀ ਪੁਲ ਤੋਂ ਹਾਲ ਗੇਟ ਤੱਕ ਰੋਸ ਮਾਰਚ ਵੀ ਕੱਢਿਆ ਗਿਆ।
5
ਨਵੇਂ ਖੇਤੀ ਬਿੱਲਾਂ ਖਿਲਾਫ ਕਿਸਾਨਾਂ ਵੱਲੋਂ ਹੋ ਰਹੇ ਧਰਨੇ-ਪ੍ਰਦਰਸ਼ਨ ਦਰਮਿਆਨ ਨਵਜੋਤ ਸਿੱਧੂ ਨੇ ਰੋਸ ਮਾਰਚ ਕੀਤਾ ਹੈ।
6
ਲੰਮੇ ਸਮੇਂ ਤੋਂ ਮੀਡੀਆ ਤੇ ਸਿਆਸਤ ਤੋਂ ਦੂਰੀ ਬਣਾ ਕੇ ਰੱਖਣ ਵਾਲੇ ਨਵਜੋਤ ਸਿੱਧੂ ਹੁਣ ਕਿਸਾਨਾਂ ਲਈ ਮੈਦਾਨ 'ਚ ਉੱਤਰੇ ਹਨ।
7
ਇਸ ਨੂੰ ਵੇਖਦਿਆਂ ਭੰਡਾਰੀ ਪੁਲ ਵੱਲ ਚੁਫੇਰਿਓਂ ਆਉਣ ਵਾਲੇ ਰਸਤਿਆਂ ਨੂੰ ਟ੍ਰੈਫ਼ਿਕ ਪੁਲਿਸ ਨੇ ਡਾਇਵਰਟ ਕਰ ਦਿੱਤਾ।
8
ਸਿੱਧੂ ਦੇ ਹਮਾਇਤੀ ਕਾਲੀਆਂ ਝੰਡੀਆਂ ਲੈ ਕੇ ਮੋਦੀ ਸਰਕਾਰ ਖਿਲਾਫ ਰੋਸ ਮੁਜ਼ਾਹਰਾ ਕੀਤਾ।
9
ਕਾਂਗਰਸ ਦੇ ਸਾਬਕਾ ਮੰਤਰੀ ਨਵਜੋਤ ਸਿੱਧੂ ਅੱਜ ਕਿਸਾਨਾਂ ਦੇ ਹੱਕ ਵਿੱਚ ਨਿੱਤਰੇ ਹਨ।
- - - - - - - - - Advertisement - - - - - - - - -