ਪੜਚੋਲ ਕਰੋ

Weird News: 23 ਸਾਲਾਂ ਦੇ ਮੁੰਡਾ ਦਾ 91 ਸਾਲ ਦੀ ਬਜ਼ੁਰਗ ਔਰਤ ਤੇ ਆਇਆ ਦਿਲ, ਵਿਆਹ ਤੋਂ ਬਾਅਦ ਹਨੀਮੂਨ 'ਤੇ ਵਾਪਰਿਆ ਭਾਣਾ

Weird News: ਅੱਜਕੱਲ੍ਹ ਆਸ-ਪਾਸ ਅਜਿਹੇ ਕਈ ਵਿਆਹੇ ਜੋੜੇ ਮੌਜੂਦ ਹਨ, ਜਿਨ੍ਹਾਂ ਦੀ ਉਮਰ ਵਿੱਚ ਅੰਤਰ ਦੇਖਿਆ ਜਾਂਦਾ ਹੈ। ਜ਼ਿਆਦਾਤਰ ਲੋਕ ਆਪਣੇ ਪਿਆਰ ਦੇ ਰਿਸ਼ਤੇ ਨੂੰ ਦੇਖਦੇ ਹੋਏ ਉਮਰ ਦੀ ਪਰਵਾਹ ਨਹੀਂ ਕਰਦੇ।

91 year old Groom in Malaysia

1/5
ਪਰ ਹੁਣ ਵਿਆਹ ਕਰਨ ਵਾਲੇ ਜੋੜਿਆਂ ਵਿੱਚ ਉਮਰ ਦੀ ਸੀਮਾਂ ਪਾਰ ਹੁੰਦੀ ਜਾ ਰਹੀ ਹੈ। ਦਰਅਸਲ, ਹੁਣ 10-12 ਨਹੀਂ ਸਗੋਂ 30, 50 ਸਾਲ ਦੀ ਉਮਰ ਦੇ ਅੰਤਰ ਵਾਲੇ ਜੋੜੇ ਵਿਆਹ ਕਰਵਾ ਰਹੇ ਹਨ। ਇੱਥੇ ਇੱਕ ਜੋੜੇ ਵਿੱਚ 68 ਸਾਲ ਦਾ ਅੰਤਰ ਸੀ। ਪਤਨੀ ਦੀ ਉਮਰ 91 ਸਾਲ, ਜਦੋਂ ਕਿ ਪਤੀ ਦੀ ਉਮਰ 23 ਸਾਲ। ਦੱਸ ਦੇਈਏ ਕਿ ਇਨ੍ਹਾਂ ਦੋਵਾਂ ਨੇ ਆਪਸੀ ਸਹਿਮਤੀ ਨਾਲ ਵਿਆਹ ਕਰਵਾ ਲਿਆ। ਪਰ ਹਨੀਮੂਨ 'ਤੇ ਸਭ ਕੁਝ ਬਦਲ ਗਿਆ। ਹਨੀਮੂਨ 'ਤੇ ਗਈ ਔਰਤ ਦੀ ਮੌਤ ਹੋ ਗਈ। ਪੁਲਿਸ ਨੂੰ ਪਤੀ 'ਤੇ ਸ਼ੱਕ ਹੋਇਆ। ਪਰ ਉਸ ਦੇ ਪਤੀ ਦੀਆਂ ਗੱਲਾਂ ਸੁਣ ਕੇ ਸਾਰੇ ਦੰਗ ਰਹਿ ਗਏ।

2/5
ਦੋਸਤ ਦੇ ਬੇਟੇ ਨਾਲ ਵਿਆਹ  ਘਟਨਾ ਅਰਜਨਟੀਨਾ 'ਚ ਵਾਪਰੀ ਹੈ। ਇੱਥੇ 91 ਸਾਲਾ ਔਰਤ ਆਪਣੀ ਦੋਸਤ ਦੇ ਘਰ ਰਹਿੰਦੀ ਸੀ। ਦੋਸਤ ਦੇ ਘਰ ਦੀ ਆਰਥਿਕ ਹਾਲਤ ਚੰਗੀ ਨਹੀਂ ਸੀ। ਇਸ ਲਈ ਔਰਤ ਆਪਣੀ ਪੈਨਸ਼ਨ ਦਾ ਕੁਝ ਹਿੱਸਾ ਆਪਣੀ ਦੋਸਤ ਨੂੰ ਦਿੰਦੀ ਸੀ। ਬਜ਼ੁਰਗ ਔਰਤ ਨੇ ਉਸੇ ਘਰ 'ਚ ਪਲ ਰਹੇ ਆਪਣੇ ਦੋਸਤ ਦੇ ਲੜਕੇ ਨਾਲ ਵਿਆਹ ਕਰਵਾ ਲਿਆ।

3/5
ਹਨੀਮੂਨ 'ਤੇ ਵਾਪਰਿਆ ਹਾਦਸਾ  ਜੋੜਾ ਵਿਆਹ ਤੋਂ ਬਾਅਦ ਹਨੀਮੂਨ 'ਤੇ ਗਿਆ ਹੋਇਆ ਸੀ। ਇਸ ਦੌਰਾਨ ਬਜ਼ੁਰਗ ਔਰਤ ਦੀ ਮੌਤ ਹੋ ਗਈ। ਉਸਦੀ ਮੌਤ ਤੋਂ ਬਾਅਦ ਪਤੀ ਪੈਨਸ਼ਨ ਦੇ ਪੈਸੇ ਲੈਣ ਆਇਆ ਸੀ। ਫਿਰ ਸ਼ੱਕ ਦੇ ਆਧਾਰ 'ਤੇ ਪੁਲਿਸ ਨੇ ਨੌਜਵਾਨ ਖਿਲਾਫ ਮਾਮਲਾ ਦਰਜ ਕਰ ਲਿਆ। ਨੌਜਵਾਨ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਆਪਣੀ ਪੈਨਸ਼ਨ ਦੇ ਲਾਲਚ 'ਚ ਨੌਜਵਾਨ ਨੇ ਬਜ਼ੁਰਗ ਔਰਤ ਨਾਲ ਵਿਆਹ ਕਰਵਾ ਕੇ ਹਨੀਮੂਨ 'ਤੇ ਉਸ ਦਾ ਕਤਲ ਕਰ ਦਿੱਤਾ, ਇਸ ਦਾ ਦੋਸ਼ ਨੌਜਵਾਨ 'ਤੇ ਹੈ। ਪੁਲਿਸ ਨੌਜਵਾਨ ਨੂੰ ਜੇਲ੍ਹ ਭੇਜਣ ਦੀ ਤਿਆਰੀ ਕਰ ਰਹੀ ਸੀ। ਜੇਲ੍ਹ ਜਾਣ ਤੋਂ ਪਹਿਲਾਂ ਨੌਜਵਾਨ ਨੇ ਸੱਚਾਈ ਦੱਸੀ।

4/5
ਕਿਵੇਂ ਸ਼ੁਰੂ ਹੋਈ ਪ੍ਰੇਮ ਕਹਾਣੀ  ਨੌਜਵਾਨ ਨੇ ਪੁਲਿਸ ਨੂੰ ਸਾਰੀ ਸੱਚਾਈ ਦੱਸੀ। ਜਿਵੇਂ ਕਿ ਪਹਿਲਾਂ ਦੱਸਿਆ ਗਿਆ ਹੈ, ਨੌਜਵਾਨ ਦਾ ਪਰਿਵਾਰ ਆਰਥਿਕ ਤੰਗੀ ਨਾਲ ਜੂਝ ਰਿਹਾ ਸੀ। ਉਸੇ ਘਰ ਵਿੱਚ ਰਹਿਣ ਵਾਲੀ ਬਜ਼ੁਰਗ ਔਰਤ ਨੂੰ ਸਭ ਕੁਝ ਪਤਾ ਸੀ। ਦੋਸਤ ਦੇ ਘਰ ਦੇ ਖਰਚੇ ਤੋਂ ਇਲਾਵਾ ਬਜ਼ੁਰਗ ਔਰਤ ਨੇ ਇਸ ਨੌਜਵਾਨ ਦੀ ਪੜ੍ਹਾਈ ਦਾ ਖਰਚਾ ਵੀ ਚੁੱਕਿਆ। ਔਰਤ ਨੇ ਸੋਚਿਆ ਕਿ ਜੇਕਰ ਉਹ ਮਰ ਗਈ ਤਾਂ ਉਸਦੀ ਪੈਨਸ਼ਨ ਬੰਦ ਹੋ ਜਾਵੇਗੀ। ਇਸ ਨਾਲ ਕਿਸੇ ਨੂੰ ਕੋਈ ਫਾਇਦਾ ਨਹੀਂ ਹੋਵੇਗਾ। ਜੇਕਰ ਉਸ ਦਾ ਵਿਆਹ ਹੋ ਜਾਂਦਾ ਹੈ ਤਾਂ ਇਹ ਪੈਸਾ ਲੋੜਵੰਦਾਂ ਨੂੰ ਮਿਲਦਾ ਰਹੇਗਾ। ਇਸੇ ਮਕਸਦ ਨਾਲ ਉਸ ਨੇ ਨੌਜਵਾਨ ਨੂੰ ਵਿਆਹ ਦਾ ਪ੍ਰਸਤਾਵ ਦਿੱਤਾ। ਨੌਜਵਾਨ ਮੰਨ ਗਿਆ। ਵਿਆਹ ਪਰਿਵਾਰ ਦੀ ਸਹਿਮਤੀ ਨਾਲ ਹੋਇਆ।

5/5
ਆਖਰ ਨਹੀਂ ਮਿਲੇ ਪੈਸੇ    ਬਜ਼ੁਰਗ ਔਰਤ ਨੇ ਆਪਣੀ ਦੋਸਤ ਦੇ ਪਰਿਵਾਰ ਦੀ ਮਦਦ ਲਈ ਨੌਜਵਾਨ ਨਾਲ ਵਿਆਹ ਕਰਵਾਇਆ ਸੀ। ਪਰ  ਹਨੀਮੂਨ 'ਤੇ ਔਰਤ ਦੀ ਕੁਦਰਤੀ ਮੌਤ ਹੋ ਗਈ। ਪੁਲਿਸ ਨੇ ਇਸ ਨੂੰ ਗਲਤ ਸਮਝਿਆ, ਅਜਿਹਾ ਨੌਜਵਾਨ ਦਾ ਕਹਿਣਾ ਹੈ। ਕਾਨੂੰਨੀ ਲੜਾਈ ਤੋਂ ਬਾਅਦ ਨੌਜਵਾਨ ਜੇਲ੍ਹ ਤੋਂ ਰਿਹਾਅ ਹੋ ਗਿਆ, ਪਰ ਬਜ਼ੁਰਗ ਔਰਤ ਦੀ ਇੱਛਾ ਪੂਰੀ ਨਹੀਂ ਹੋਈ। ਸਰਕਾਰ ਨੇ ਨੌਜਵਾਨ ਨੂੰ ਪੈਨਸ਼ਨ ਦੇਣ ਤੋਂ ਇਨਕਾਰ ਕਰ ਦਿੱਤਾ। ਅੱਜਕੱਲ੍ਹ ਪੈਸੇ ਲਈ ਅਜਿਹੇ ਵਿਆਹ ਆਮ ਹੋ ਗਏ ਹਨ। ਅਮੀਰ ਬਜ਼ੁਰਗਾਂ ਨਾਲ ਵਿਆਹ ਕਰਨ ਲਈ ਨੌਜਵਾਨ ਅੱਗੇ ਆ ਰਹੇ ਹਨ। ਇੱਥੇ ਇੱਕ ਬਜ਼ੁਰਗ ਔਰਤ ਦਾ ਵਿਆਹ ਲਈ ਅੱਗੇ ਆਉਣਾ ਖਾਸ ਗੱਲ ਹੈ।

ਹੋਰ ਜਾਣੋ ਅਜ਼ਬ ਗਜ਼ਬ

View More
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget