ਪੜਚੋਲ ਕਰੋ

ਫਰਸਟ AC ਵਿੱਚ ਕਪਲ ਕੈਬਿਨ ਲੈਣ ਲਈ ਵਾਧੂ ਪੈਸੇ ਦੇਣੇ ਪੈਣਗੇ? ਇਹ ਕਿਵੇਂ ਮਿਲਦਾ ਹੈ?

First AC Rules: ਫਰਸਟ ਏਸੀ ਦੇ ਨਿਯਮਾਂ ਬਾਰੇ ਬਹੁਤ ਘੱਟ ਲੋਕ ਜਾਣਦੇ ਹਨ ਅਤੇ ਕਈ ਸਵਾਲ ਉਨ੍ਹਾਂ ਦੇ ਦਿਮਾਗ ਵਿੱਚ ਰਹਿੰਦੇ ਹਨ। ਅਜਿਹਾ ਹੀ ਸਵਾਲ ਕਿਊਬ ਸਲੈਕਸ਼ਨ ਨੂੰ ਲੈ ਕੈ ਹੈ, ਕਿ ਸੈਪਰੇਟ ਕੈਬਿਨ ਕਿਵੇਂ ਮਿਲਦਾ ਹੈ?

train rules

1/5
ਫਰਸਟ ਏਸੀ 'ਚ ਦੋ ਤਰ੍ਹਾਂ ਦੇ ਕੈਬਿਨ ਹੁੰਦੇ ਹਨ, ਜਿਨ੍ਹਾਂ 'ਚ ਇਕ ਕੈਬਿਨ 'ਚ ਸਿਰਫ ਦੋ ਲੋਕਾਂ ਦੀ ਸੀਟ ਹੁੰਦੀ ਹੈ। ਇਸ ਦੇ ਨਾਲ ਹੀ ਇੱਕ ਕੈਬਿਨ ਵਿੱਚ ਚਾਰ ਲੋਕਾਂ ਲਈ ਸੀਟਾਂ ਹਨ।

2/5
ਜੇਕਰ ਕਿਸੇ ਕਪਲ ਨੂੰ ਕੈਬਿਨ ਮਿਲਦਾ ਹੈ ਜਾਂ ਪਰਿਵਾਰ ਦੇ ਦੋ ਮੈਂਬਰਾਂ ਨੂੰ ਸੀਟ ਮਿਲਦੀ ਹੈ, ਤਾਂ ਉਸ ਦੀ ਵਰਤੋਂ ਕਮਰੇ ਦੀ ਤਰ੍ਹਾਂ ਕੀਤੀ ਜਾ ਸਕਦੀ ਹੈ।

3/5
ਸਭ ਤੋਂ ਪਹਿਲਾਂ ਤੁਹਾਨੂੰ ਦੱਸ ਦਈਏ ਕਿ ਜਦੋਂ ਵੀ ਫਰਸਟ AC ਦੀ ਟਿਕਟ ਬੁੱਕ ਹੁੰਦੀ ਹੈ, ਉਸ ਸਮੇਂ ਸੀਟ ਨੰਬਰ ਉਪਲਬਧ ਨਹੀਂ ਹੁੰਦਾ ਹੈ। ਜਿਸ ਸਮੇਂ ਚਾਰਟ ਤਿਆਰ ਹੁੰਦਾ ਹੈ, ਉਸ ਸਮੇਂ ਸੀਟ ਨੰਬਰ ਅਲਾਟ ਹੁੰਦਾ ਹੈ ਅਤੇ ਉਸ ਸਮੇਂ ਹੀ ਪਤਾ ਲੱਗ ਜਾਂਦਾ ਹੈ ਕਿ ਕੈਬਿਨ ਕਿਸ ਨੂੰ ਮਿਲਿਆ ਹੈ ਜਾਂ ਨਹੀਂ।

4/5
ਚਾਰਟ ਤਿਆਰ ਕਰਨ ਵੇਲੇ PNR ਦੇ ਆਧਾਰ 'ਤੇ ਇਹ ਤੈਅ ਕੀਤਾ ਜਾਂਦਾ ਹੈ ਕਿ ਕਿਸ ਨੂੰ ਕਿਹੜਾ ਕੈਬਿਨ ਮਿਲਣਾ ਚਾਹੀਦਾ ਹੈ। ਜੇਕਰ ਕਿਸੇ ਪੀਐਨਆਰ ਵਿੱਚ ਦੋ ਲੋਕਾਂ ਦੀ ਟਿਕਟ ਬੁੱਕ ਹੁੰਦੀ ਹੈ, ਤਾਂ ਫਿਰ ਕਪਲ ਹੁੰਦਾ ਹੈ ਤਾਂ ਕੋਸ਼ਿਸ਼ ਹੁੰਦੀ ਹੈ ਕਿ  ਉਨ੍ਹਾਂ 2 ਸੀਟਾਂ ਵਾਲਾ ਕੈਬਿਨ ਮਿਲ ਜਾਵੇਗਾ, ਜਿਸ ਨੂੰ ਕੁਝ ਲੋਕ ਕਪਲ ਕੈਬਿਨ ਕਹਿੰਦੇ ਹਨ।

5/5
ਪਰ ਤੁਹਾਨੂੰ ਦੱਸ ਦਈਏ ਕਿ ਕਪਲ ਕੈਬਿਨ ਜਾਂ ਦੋ ਸੀਟ ਵਾਲਾ ਕਿਊਬ ਲੈਣ ਲਈ ਕੋਈ ਵਾਧੂ ਪੈਸੇ ਨਹੀਂ ਦੇਣੇ ਪੈਂਦੇ ਹਨ ਅਤੇ ਇਹ ਆਟੋ ਜਨਰੇਟਿਡ ਹੁੰਦਾ ਹੈ। ਉਸ ਹਿਸਾਬ ਨਾਲ ਫਰਸਟ ਏਸੀ ਵਿੱਚ ਸੀਟ ਜਾਂ ਕੈਬਿਨ ਅਲਾਟ ਕੀਤਾ ਜਾਂਦਾ ਹੈ।

ਹੋਰ ਜਾਣੋ ਅਜ਼ਬ ਗਜ਼ਬ

View More
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆHoshiarpur News | ਹੁਸ਼ਿਆਰਪੁਰ ਦੀ ਮਸ਼ਹੂਰ 150 ਸਾਲ ਪੁਰਾਣੀ ਚਰਚ 'ਚ ਚੋਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget