ਪੜਚੋਲ ਕਰੋ

Deadly Road: ਇਹ ਹੈ ਭਾਰਤ ਦੀ ਸਭ ਤੋਂ ਖ਼ਤਰਨਾਕ ਰੋਡ, ਥੋੜੀ ਜਿਹੀ ਵੀ ਹੋਈ ਗਲਤੀ ਤਾਂ ਮੌਤ ਨਾਲ ਹੋ ਸਕਦਾ ਸਾਹਮਣਾ!

Deadly Road Of India: ਅੱਜ ਅਸੀਂ ਤੁਹਾਨੂੰ ਅਜਿਹੀ ਸੜਕ ਬਾਰੇ ਦੱਸਣ ਜਾ ਰਹੇ ਹਾਂ, ਜੋ ਕਿ ਬਹੁਤ ਹੀ ਖੂਬਸੂਰਤ ਜਗ੍ਹਾ 'ਤੇ ਹੈ। ਪਰ ਇਹ ਜਿੰਨੀ ਖੂਬਸੂਰਤ ਹੈ, ਉਨਾ ਹੀ ਮੁਸ਼ਕਿਲਾ ਹੈ ਇੱਥੋ ਮੁੜ ਕੇ ਆਉਣਾ।

Deadly Road Of India

1/5
ਇਸ ਸੜਕ 'ਤੇ ਜਾਣ ਦਾ ਮਤਲਬ 12 ਹਜ਼ਾਰ ਫੁੱਟ ਦੀ ਉਚਾਈ 'ਤੇ ਜਾਨ ਨੂੰ ਹਥੇਲੀ 'ਤੇ ਰੱਖਣਾ ਹੈ। ਆਓ ਅੱਜ ਤੁਹਾਨੂੰ ਦੇਸ਼ ਦੀ ਸਭ ਤੋਂ ਖਤਰਨਾਕ ਸੜਕ ਬਾਰੇ ਕੁਝ ਹੈਰਾਨੀਜਨਕ ਗੱਲਾਂ ਦੱਸਦੇ ਹਾਂ।

2/5
ਇਹ ਰਸਤਾ ਜੰਮੂ-ਕਸ਼ਮੀਰ ਦੇ ਜੋਜਿਲਾ ਨੇੜੇ ਹੈ। ਇਹ ਭਾਰਤ ਦੇ ਸਭ ਤੋਂ ਖਤਰਨਾਕ ਰਸਤਿਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਜੋਜਿਲਾ ਪਾਸ ਨੂੰ ਦੁਨੀਆ ਦੇ ਸਭ ਤੋਂ ਖਤਰਨਾਕ ਰੂਟਾਂ ਵਿੱਚ ਗਿਣਿਆ ਜਾਂਦਾ ਹੈ। ਇਹ ਰਾਸ਼ਟਰੀ ਰਾਜਮਾਰਗ 1D 'ਤੇ ਹੈ ਅਤੇ ਸ਼੍ਰੀਨਗਰ ਨੂੰ ਲੇਹ ਨਾਲ ਜੋੜਦਾ ਹੈ। ਇਸ ਰਸਤੇ ਨੂੰ ਜ਼ੋਖਮ ਭਰਿਆ ਕਿਹਾ ਜਾਂਦਾ ਹੈ ਕਿਉਂਕਿ ਇਹ ਬਹੁਤ ਉੱਚਾ ਹੈ ਅਤੇ ਇਸ ਦੇ ਇੱਕ ਪਾਸੇ ਡੂੰਘੀ ਖੱਡ ਹੈ।

3/5
ਜ਼ੋਜਿਲਾ ਪਾਸ ਸਮੁੰਦਰ ਤਲ ਤੋਂ ਲਗਭਗ 3528 ਮੀਟਰ ਦੀ ਉਚਾਈ 'ਤੇ ਹੈ ਯਾਨੀ 11575 ਫੁੱਟ ਦੀ ਉਚਾਈ 'ਤੇ ਹੈ। ਸ਼੍ਰੀਨਗਰ ਦੇ ਰਸਤੇ ਸੋਨਮਾਰਗ ਜਾਣ ਲਈ ਜੋਜਿਲਾ ਪਾਸ ਤੋਂ ਲੰਘਣਾ ਪੈਂਦਾ ਹੈ। ਜੋਜਿਲਾ ਪਾਸ ਦੀ ਕੁੱਲ ਲੰਬਾਈ ਲਗਭਗ 9 ਕਿਲੋਮੀਟਰ ਹੈ, ਫਿਰ ਵੀ ਇਸਨੂੰ ਪਾਰ ਕਰਨ ਵਿੱਚ ਅਕਸਰ ਘੰਟੇ ਲੱਗ ਜਾਂਦੇ ਹਨ।

4/5
ਇਹ ਰਸਤਾ ਸਰਦੀਆਂ ਵਿੱਚ ਬੰਦ ਹੋ ਜਾਂਦਾ ਹੈ ਕਿਉਂਕਿ ਭਾਰੀ ਬਰਫ਼ਬਾਰੀ ਕਾਰਨ ਇੱਥੇ ਬਰਫ਼ ਦੀ ਮੋਟੀ ਚਾਦਰ ਜੰਮ ਜਾਂਦੀ ਹੈ। ਜਿਸ ਕਾਰਨ ਇਸ ਦੌਰਾਨ ਲੱਦਾਖ 'ਚ ਕਈ ਸਮਾਨ ਦੀ ਸਪਲਾਈ ਪ੍ਰਭਾਵਿਤ ਹੁੰਦੀ ਹੈ।

5/5
ਬਰਸਾਤ ਦੇ ਮੌਸਮ ਵਿੱਚ ਇਹ ਸੜਕ ਸਭ ਤੋਂ ਵੱਧ ਖ਼ਤਰਨਾਕ ਬਣ ਜਾਂਦੀ ਹੈ, ਇਸ ਮੌਸਮ ਵਿੱਚ ਪੱਧਰੀ ਹੋਣ ਕਾਰਨ ਇਹ ਸੜਕ ਤਿਲਕਣ ਹੋ ਜਾਂਦੀ ਹੈ ਅਤੇ ਇਸ ਦੇ ਨਾਲ ਹੀ ਜ਼ਮੀਨ ਖਿਸਕਣ ਦਾ ਖ਼ਤਰਾ ਵੀ ਵੱਧ ਜਾਂਦਾ ਹੈ।

ਹੋਰ ਜਾਣੋ ਅਜ਼ਬ ਗਜ਼ਬ

View More
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget