ਪੜਚੋਲ ਕਰੋ

Sleep Divorce : ਸਿਰਫ਼ ਨੀਂਦ ਪੂਰੀ ਕਰਨ ਲਈ ਜੋੜੇ ਲੈ ਰਹੇ ਨੇ ਤਲਾਕ...ਜਾਣੋ ਕੀ ਹੈ ਵਜ੍ਹਾ

Sleep Divorce ਉਦੋਂ ਹੁੰਦਾ ਹੈ ਜਦੋਂ ਜੋੜੇ ਇਕੱਠੇ ਰਹਿੰਦੇ ਹਨ। ਸਭ ਕੁਝ ਇਕੱਠੇ ਕਰਦੇ ਹਨ। ਭਾਵੇਂ ਸਰੀਰਕ ਸਬੰਧ ਵੀ ਬਣੇ ਰਹਿਣ ਪਰ ਵੱਖਰੇ ਬੈੱਡਰੂਮ ਜਾਂ ਵੱਖਰੇ ਬੈੱਡ 'ਤੇ ਸੌਣਾ ਪਸੰਦ ਕਰਦੇ ਹਨ।

Sleep Divorce

1/5
What Is Sleep Divorce: Divorce ਜਿਸ ਨੂੰ ਹਿੰਦੀ ਵਿੱਚ ਅਸੀਂ ਤਲਾਕ ਕਹਿੰਦੇ ਹਾਂ। ਵਿਆਹ ਤੋਂ ਬਾਅਦ ਜਦੋਂ ਦੋ ਲੋਕਾਂ ਵਿੱਚ ਤਕਰਾਰ ਹੋ ਜਾਂਦੀ ਹੈ ਅਤੇ ਮਾਮਲਾ ਕਾਫੀ ਹੱਦ ਤੱਕ ਵਿਗੜ ਜਾਂਦਾ ਹੈ ਤਾਂ ਦੋ ਲੋਕ ਇੱਕ-ਦੂਜੇ ਤੋਂ ਤਲਾਕ ਲੈਣ ਦਾ ਫੈਸਲਾ ਕਰਦੇ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਅਜੋਕੇ ਸਮੇਂ ਵਿਚ ਜੋੜੇ ਆਪਣੀ ਨੀਂਦ ਪੂਰੀ ਕਰਨ ਲਈ ਤਲਾਕ ਲੈ ਰਹੇ ਹਨ। ਇਹ ਜੋੜੇ ਇਕੱਠੇ ਸੌਣ ਦੀ ਬਜਾਏ ਅਲੱਗ ਸੌਣ ਨੂੰ ਤਰਜੀਹ ਦੇ ਰਹੇ ਹਨ। ਇਸ ਨੂੰ Sleep Divorce ਦਾ ਨਾਂ ਦਿੱਤਾ ਗਿਆ ਹੈ। ਆਖ਼ਰਕਾਰ, Sleep Divorce ਕੀ ਹੈ ਤੇ ਜੋੜੇ ਇਸ ਨੂੰ ਕਿਉਂ ਅਪਣਾ ਰਹੇ ਹਨ, ਆਓ ਜਾਣਦੇ ਹਾਂ ਇਸ ਬਾਰੇ ਵਿਸਥਾਰ ਨਾਲ।

2/5
ਕੀ ਹੈ Sleep Divorce : Sleep Divorce ਉਦੋਂ ਹੁੰਦਾ ਹੈ ਜਦੋਂ ਜੋੜੇ ਇਕੱਠੇ ਰਹਿੰਦੇ ਹਨ। ਸਭ ਕੁਝ ਇਕੱਠੇ ਕਰਦੇ ਹਨ, ਖਾਣਾ-ਪੀਣਾ ਇੱਕ ਐਕਟੀਵਿਟੀ ਇੱਥੇ ਤੱਕ ਕਿ  ਸਰੀਰਕ ਸਬੰਧ ਵੀ ਬਣੇ ਰਹਿੰਦੇ ਹਨ ਪਰ ਸੌਣ ਲਈ ਵੱਖਰੇ ਬੈੱਡਰੂਮ ਜਾਂ ਵੱਖਰੇ ਬਿਸਤਰੇ 'ਤੇ ਸੌਣਾ ਪਸੰਦ ਕਰਦਾ ਹੈ। ਇਹ ਲੰਬੇ ਸਮੇਂ ਦਾ ਹੋ ਸਕਦਾ ਹੈ ਜਾਂ ਇਹ ਥੋੜ੍ਹੇ ਸਮੇਂ ਲਈ ਵੀ ਹੋ ਸਕਦਾ ਹੈ। ਇਹ ਪੂਰੀ ਤਰ੍ਹਾਂ ਨਾਲ ਜੋੜੇ 'ਤੇ ਨਿਰਭਰ ਕਰਦਾ ਹੈ ਕਿ ਉਹ ਕਿੰਨੇ ਦਿਨਾਂ ਲਈ ਤਲਾਕ ਲੈਣਾ ਚਾਹੁੰਦੇ ਹਨ।

3/5
ਕਈ ਮਾਹਿਰ ਖੋਜ ਦੇ ਆਧਾਰ 'ਤੇ ਕਹਿੰਦੇ ਹਨ ਕਿ ਬਹੁਤ ਸਾਰੇ ਲੋਕ ਸਾਰਾ ਦਿਨ ਦਫ਼ਤਰੀ ਕੰਮ ਕਰਦੇ ਹਨ। ਔਰਤਾਂ ਘਰ ਅਤੇ ਦਫ਼ਤਰ ਦਾ ਕੰਮ ਦੋਵੇਂ ਹੀ ਕਰਦੀਆਂ ਹਨ। ਬੱਚਿਆਂ ਦੀਆਂ ਜ਼ਿੰਮੇਵਾਰੀਆਂ ਵੀ ਹਨ। ਘਰ ਪਰਿਵਾਰ ਦੀ ਜ਼ਿੰਮੇਵਾਰੀ ਹੈ। ਅਜਿਹੀ ਸਥਿਤੀ ਵਿਚ ਜਦੋਂ ਕੋਈ ਵਿਅਕਤੀ ਥੱਕ ਕੇ ਸੌਂ ਜਾਂਦਾ ਹੈ ਤਾਂ ਉਸ ਨੂੰ ਆਰਾਮ ਨਾਲ ਸੌਣ ਦੀ ਇੱਛਾ ਹੁੰਦੀ ਹੈ।

4/5
ਹਾਲਾਂਕਿ, ਪਾਰਟਨਰ ਦੀਆਂ ਕੁਝ ਆਦਤਾਂ ਦੇ ਕਾਰਨ ਜੋੜੇ ਆਪਣੀ ਨੀਂਦ ਪੂਰੀ ਨਹੀਂ ਕਰ ਪਾਉਂਦੇ। ਜਿਵੇਂ ਕੁਝ ਲੋਕ ਉੱਚੀ-ਉੱਚੀ ਘੁਰਾੜੇ ਮਾਰਦੇ ਹਨ। ਕੁਝ ਲੋਕ ਲੰਬੇ ਸਮੇਂ ਤੱਕ ਮੋਬਾਈਲ ਚਲਾਉਂਦੇ ਹਨ। ਕੁਝ ਲੋਕ ਲਾਈਟਾਂ ਲਗਾ ਕੇ ਸੌਂਦੇ ਹਨ, ਜੋ ਦੂਜਿਆਂ ਨੂੰ ਪਰੇਸ਼ਾਨ ਕਰ ਸਕਦੇ ਹਨ। ਅਜਿਹੀ ਸਥਿਤੀ 'ਚ ਜੋੜੇ ਆਪਣੀ ਨੀਂਦ ਪੂਰੀ ਕਰਨ ਲਈ ਵੱਖ-ਵੱਖ ਸੌਣ ਨੂੰ ਤਰਜੀਹ ਦਿੰਦੇ ਹਨ। ਜੇ ਤੁਸੀਂ ਵੀ ਆਪਣੇ ਸਾਥੀ ਦੀ ਨੀਂਦ ਜਾਂ ਹੋਰ ਆਦਤਾਂ ਕਾਰਨ ਆਪਣੀ ਨੀਂਦ ਨਾਲ ਸਮਝੌਤਾ ਕਰ ਰਹੇ ਹੋ ਤਾਂ ਅਜਿਹੀ ਸਥਿਤੀ 'ਚ Sleep Divorce ਲਿਆ ਜਾ ਸਕਦਾ ਹੈ।

5/5
ਕੀ ਦੂਰੀ ਬਣਾ ਰਿਹਾ ਹੈ Sleep Divorce? : ਹੁਣ ਮਨ ਵਿੱਚ ਸਵਾਲ ਉੱਠਦਾ ਹੈ ਕਿ ਕੀ Sleep Divorce ਨਾਲ ਜੋੜੇ ਦੇ ਵਿੱਚ ਦੂਰੀ ਬਣ ਜਾਂਦੀ ਹੈ ਤਾਂ ਅਜਿਹਾ ਬਿਲਕੁਲ ਵੀ ਨਹੀਂ ਹੈ। ਵੱਖਰਾ ਸੌਣਾ ਜੋੜੇ ਦੀ ਨਿੱਜੀ ਪਸੰਦ ਹੈ। ਸੁਧਾਰ ਕਰਨ ਵਿੱਚ ਮਦਦ ਕਰਦਾ ਹੈ। ਮਹੀਨੇ ਵਿੱਚ 2 ਵਾਰ Sleep Divorce ਲੈਣ ਨਾਲ ਜੋੜੇ ਭਾਵਨਾਤਮਕ ਤੌਰ 'ਤੇ ਵਧੇਰੇ ਜੁੜੇ ਰਹਿੰਦੇ ਹਨ।

ਹੋਰ ਜਾਣੋ ਅਜ਼ਬ ਗਜ਼ਬ

View More
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

Embed widget