ਪੜਚੋਲ ਕਰੋ

ਨਵੇਂ ਸਾਲ ਮੌਕੇ ਅਨੰਨਿਆ ਪਾਂਡੇ ਦਾ ਹੌਟ ਅੰਦਾਜ਼

1/6
ਤਸਵੀਰਾਂ: ਇੰਸਟਾਗ੍ਰਾਮ
ਤਸਵੀਰਾਂ: ਇੰਸਟਾਗ੍ਰਾਮ
2/6
ਅਨੰਨਿਆ ਨੇ ਧੀਰੂਭਾਈ ਅੰਬਾਨੀ ਇੰਟਰਨੈਸ਼ਨਲ ਸਕੂਲ ਤੋਂ ਗ੍ਰੈਜੂਏਸ਼ਨ ਕੰਪਲੀਟ ਕੀਤੀ ਹੈ। ਅਨੰਨਿਆ ਨੇ ਸਾਲ 2019 'ਚ ਸਟੂਡੈਂਟ ਆਫ ਦ ਈਯਰ-2 ਤੋ ਬਾਲੀਵੁੱਡ 'ਚ ਬੈਡਿਊ ਕੀਤਾ ਸੀ।

3/6
 ਅਨੰਨਿਆ ਦਾ ਇਹ ਅੰਦਾਜ਼ ਉਨ੍ਹਾਂ ਦੇ ਫੈਂਸ ਨੂੰ ਖੂਬ ਪਸੰਦ ਆ ਰਿਹਾ ਹੈ। ਲੋਕ ਅਨੰਨਿਆ ਦੀਆਂ ਤਸਵੀਰਾਂ 'ਤੇ ਕਮੈਂਟ ਕਰਕੇ ਉਨ੍ਹਾਂ ਦੀ ਤਾਰੀਫ ਵੀ ਕਰ ਰਹੇ ਹਨ। ਉੱਥੇ ਹੀ ਫਿੱਟਨੈਸ ਦੇ ਮਾਮਲੇ 'ਚ ਅਨੰਨਿਆ ਕਾਫੀ ਜਾਗਰੂਕ ਹੈ। ਉਨ੍ਹਾਂ ਨੂੰ ਅਕਸਰ ਜਿਮ ਦੇ ਬਾਹਰ ਸਪੌਟ ਕੀਤਾ ਜਾਂਦਾ ਹੈ।

4/6
ਅਨੰਨਿਆ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਤੇ ਲੋਕਾਂ ਨਾਲ ਖਾਸ ਜੋੜ ਵੀ ਰੱਖਦੀ ਹੈ। ਉੱਥੇ ਹੀ ਅਨੰਨਿਆ ਦੇ ਫੈਂਸ ਵੀ ਉਨ੍ਹਾਂ ਦੀਆਂ ਤਸਵੀਰਾਂ 'ਤੇ ਕਮੈਂਟਸ ਕਰਦੇ ਨਜ਼ਰ ਆਉਂਦੇ ਹਨ। ਲੋਕਾਂ ਨੂੰ ਤਸਵੀਰਾਂ 'ਚ ਦਿਖਾਇਆ ਮਾਲਦੀਵ ਦਾ ਇਹ ਵਿਊ ਕਾਫੀ ਪਸੰਦ ਆ ਰਿਹਾ ਹੈ।

5/6
ਇਨ੍ਹਾਂ ਤਸਵੀਰਾਂ 'ਚ ਅਨੰਨਿਆ ਦਾ ਹੌਟ ਲੁੱਕ ਦੇਖਣ ਨੂੰ ਮਿਲ ਰਿਹਾ ਹੈ। ਤਸਵੀਰਾਂ 'ਚ ਅਨੰਨਿਆ ਵਨ ਪੀਸ ਪਹਿਨੇ ਨਜ਼ਰ ਆ ਰਹੀ ਹੈ। ਇਸ ਹਲਕੇ ਲਾਲ ਤੇ ਪੀਲੇ ਰੰਗ ਦੀ ਡਰੈਸ 'ਚ ਅਨੰਨਿਆ ਕਾਫੀ ਬੋਲਡ ਨਜ਼ਰ ਆ ਰਹੀ ਹੈ।

6/6
ਅਨੰਨਿਆ ਪਾਂਡੇ ਨੇ ਆਪਣੇ ਇੰਸਟਾਗ੍ਰਾਮ ਹੈਂਡਲ 'ਤੇ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕਰਕੇ ਨਵੇਂ ਸਾਲ ਦਾ ਸੁਆਗਤ ਕੀਤਾ ਹੈ। ਅਨੰਨਿਆ ਨੇ ਕੈਪਸ਼ਨ ਲਿਖਿਆ, 'ਸਾਲ 2020 ਨੇ ਮੈਨੂੰ ਬਹੁਤ ਕੁਝ ਸਿਖਾਇਆ ਹੈ। ਤੁਹਾਡੇ ਪਿਆਰ ਤੇ ਸਨਮਾਨ ਦੇ ਲਈ ਮੈਂ ਤੁਹਾਡੀ ਸਭ ਦੀ ਸ਼ੁਕਰਗੁਜ਼ਾਰ ਰਹਾਂਗੀ।

ਹੋਰ ਜਾਣੋ

ਟਾਪ ਹੈਡਲਾਈਨ

CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ

 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ

Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ

Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼

ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?

CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ

ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ

Embed widget