ਕੇਂਦਰ ਨੂੰ ਪੰਜਾਬ ਦੇ ਕਿਸਾਨਾਂ ਵੱਲੋਂ ਇੱਕ ਹੋਰ ਝਟਕਾ, ਇਸ ਵੱਡੇ ਪ੍ਰੋਜੈਕਟ ਲਈ ਜ਼ਮੀਨ ਦੇਣ ਤੋਂ ਇਨਕਾਰ
ਏਬੀਪੀ ਸਾਂਝਾ | 01 Dec 2020 01:11 PM (IST)
1
2
3
4
5
6
7
8
9
ਉਨ੍ਹਾਂ ਪੰਜਾਬ ਸਰਕਾਰ ਤੋਂ ਵੀ ਸਬੂਤ ਮੰਗਿਆ ਕਿ ਜੇਕਰ ਉਹ ਕਿਸਾਨਾਂ ਦੇ ਨਾਲ ਹੈ ਤਾਂ ਤੁਰੰਤ ਇਸ ਪ੍ਰੋਜੈਕਟ ਨੂੰ ਬੰਦ ਕਰਵਾਏ।
10
ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਤਬਾਹ ਕਰਨ ਵਾਲੇ ਕਨੂੰਨ ਵਾਪਸ ਲਏ ਜਾਣ, ਉਸ ਤੋਂ ਬਾਅਦ ਜ਼ਮੀਨ ਦੇਣ 'ਤੇ ਕੋਈ ਵਿਚਾਰ ਕੀਤਾ ਜਾ ਸਕਦਾ ਹੈ।
11
ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਲੜਾਈ ਸੈਂਟਰ ਤੇ ਨਾਲ-ਨਾਲ ਪੰਜਾਬ ਸਰਕਾਰ ਨਾਲ ਵੀ ਹੈ। ਉਹ ਆਪਣੀ ਜ਼ਮੀਨ ਕਿਸੇ ਵੀ ਕੀਮਤ 'ਤੇ ਕਾਰਪੋਰੇਟ ਹੱਥਾਂ 'ਚ ਨਹੀਂ ਜਾਣ ਦੇਣਗੇ।
12
ਇਸ ਦੇ ਚੱਲਦਿਆਂ ਕਿਸਾਨਾਂ ਨੇ ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਲਈ ਆਪਣੀਆਂ ਜ਼ਮੀਨਾਂ ਦੇਣ ਤੋਂ ਕੋਰੀ ਨਾਂਹ ਕਰ ਦਿੱਤੀ ਹੈ।
13
ਕਿਸਾਨਾਂ ਨਾਲ ਹੋ ਰਹੀਆਂ ਧੱਕੇਸ਼ਾਹੀਆਂ ਵਿਰੁੱਧ ਦਿੱਲੀ ਪਹੁੰਚੇ ਕਿਸਾਨਾਂ ਦੇ ਨਾਲ-ਨਾਲ ਪੰਜਾਬ 'ਚ ਵੀ ਸਖ਼ਤ ਵਿਰੋਧ ਜਾਰੀ ਹੈ।