ਪੜਚੋਲ ਕਰੋ

Friday Puja: ਸ਼ੁੱਕਰਵਾਰ ਨੂੰ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ, ਨਹੀਂ ਤਾਂ ਘਰ 'ਚ ...

ਹਿੰਦੂ ਧਰਮ ਵਿੱਚ, ਸ਼ੁੱਕਰਵਾਰ ਦਾ ਦਿਨ ਮਾਂ ਲਕਸ਼ਮੀ ਨੂੰ ਸਮਰਪਿਤ ਹੈ। ਇਸ ਲਈ ਇਸ ਦਿਨ ਖਾਸ ਤੌਰ 'ਤੇ ਅਜਿਹੇ ਕੰਮ ਕਰਨ ਤੋਂ ਬਚਣਾ ਚਾਹੀਦਾ ਹੈ ਜੋ ਮਾਂ ਲਕਸ਼ਮੀ ਨੂੰ ਪਸੰਦ ਨਹੀਂ ਹਨ, ਨਹੀਂ ਤਾਂ ਤੁਹਾਨੂੰ ਗਰੀਬ ਹੋਣ ਵਿੱਚ ਦੇਰ ਨਹੀਂ ਲੱਗੇਗੀ।

ਹਿੰਦੂ ਧਰਮ ਵਿੱਚ ਸ਼ੁੱਕਰਵਾਰ ਨੂੰ ਬਹੁਤ ਸ਼ੁਭ ਮੰਨਿਆ ਜਾਂਦਾ ਹੈ। ਸ਼ਾਸਤਰਾਂ ਵਿੱਚ ਇਸ ਦਿਨ ਦੇ ਸਬੰਧ ਵਿੱਚ ਬਹੁਤ ਸਾਰੀਆਂ ਮਾਨਤਾਵਾਂ ਅਤੇ ਨਿਯਮ ਹਨ। ਇਸ ਦਿਨ ਦਿਨ ਕੁਝ ਕੰਮ ਕਰਨ ਤੋਂ ਵਰਜਿਤ ਕੀਤਾ ਗਿਆ ਹੈ। ਆਓ ਜਾਣਦੇ ਹਾਂ ਸ਼ੁੱਕਰਵਾਰ ਨੂੰ ਕੀ ਨਹੀਂ ਕਰਨਾ ਚਾਹੀਦਾ।

1/5
ਸ਼ੁੱਕਰਵਾਰ ਨੂੰ ਗਲਤੀ ਨਾਲ ਵੀ ਕਿਸੇ ਨੂੰ ਸ਼ੱਕਰ ਜਾਂ ਖੰਡ ਉਧਾਰ ਨਾ ਦਿਓ। ਜੋਤਸ਼ੀ ਅਨੀਸ਼ ਵਿਆਸ ਦੱਸਦੇ ਹਨ ਕਿ ਇਸ ਦਿਨ ਚਾਨੀ ਦੇਣ ਨਾਲ ਕੁੰਡਲੀ ਵਿੱਚ ਸੁੱਕਰ ਗ੍ਰਹਿ ਕਮਜ਼ੋਰ ਹੁੰਦਾ ਹੈ ਅਤੇ ਭੌਤਿਕ ਸੁੱਖ- ਸੁਵਿਧਾਵਾਂ ਵਿੱਚ ਕਮੀ ਆਉਂਦੀ ਹੈ।

2/5
ਜੇਕਰ ਤੁਸੀਂ ਘਰ ਜਾਂ ਜਾਇਦਾਦ ਖਰੀਦ ਰਹੇ ਹੋ ਤਾਂ ਸ਼ੁੱਕਰਵਾਰ ਨੂੰ ਇਹ ਕੰਮ ਕਰਨ ਤੋਂ ਬਚੋ। ਅਜਿਹਾ ਮੰਨਿਆ ਜਾਂਦਾ ਹੈ ਕਿ ਸ਼ੁੱਕਰਵਾਰ ਨੂੰ ਜਾਇਦਾਦ ਖਰੀਦਣਾ ਸ਼ੁਭ ਨਹੀਂ ਹੈ ਅਤੇ ਨਾ ਹੀ ਇਸ ਦਿਨ ਪ੍ਰਾਪਰਟੀ ਨਾਲ ਸਬੰਧਤ ਕੋਈ ਕੰਮ ਜਾਂ ਨਿਵੇਸ਼ ਕਰਨਾ ਚਾਹੀਦਾ ਹੈ।

3/5
ਖਾਸ ਤੌਰ 'ਤੇ ਪੈਸੇ ਨਾਲ ਸਬੰਧਤ ਲੈਣ-ਦੇਣ ਸ਼ੁੱਕਰਵਾਰ ਨੂੰ ਨਹੀਂ ਕਰਨਾ ਚਾਹੀਦਾ।  ਇਸ ਦਿਨ ਪੈਸੇ ਦਾ ਲੈਣ-ਦੇਣ ਧਨ ਦੀ ਦੇਵੀ ਮਾਂ ਲਕਸ਼ਮੀ ਨਰਾਜ਼ ਹੋ ਜਾਂਦੀ ਹੈ ਅਤੇ ਇਸ ਕਾਰਨ ਤੁਹਾਨੂੰ ਆਰਥਿਕ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

4/5
ਸ਼ੁੱਕਰਵਾਰ ਨੂੰ ਇਸਤਰੀ ਦਾ ਅਪਮਾਨ ਨਾ ਕਰੋ। ਕਿਉਂਕਿ ਸ਼ੁੱਕਰਵਾਰ ਨੂੰ ਦੇਵੀ ਲਕਸ਼ਮੀ ਦਾ ਦਿਨ ਹੈ ਅਤੇ ਔਰਤ ਨੂੰ ਲਕਸ਼ਮੀ ਦਾ ਰੂਪ ਮੰਨਿਆ ਜਾਂਦਾ ਹੈ। ਇਸ ਲਈ ਕਿਸੇ ਔਰਤ ਨੂੰ ਦੁੱਖ ਦੇਣ ਨਾਲ ਤੁਹਾਨੂੰ ਕਦੇ ਵੀ ਦੇਵੀ ਲਕਸ਼ਮੀ ਦਾ ਆਸ਼ੀਰਵਾਦ ਨਹੀਂ ਮਿਲੇਗਾ।

5/5
ਸ਼ੁੱਕਰਵਾਰ ਨੂੰ ਦੇਵੀ ਲਕਸ਼ਮੀ ਦੀ ਪੂਜਾ ਕਰਦੇ ਸਮੇਂਭੁੱਲ ਕੇ ਵੀ ਤੁਲਸੀ ਦੀ ਵਰਤੋਂ ਨਾ ਕਰੋ। ਤੁਲਸੀ ਦੇ ਪੱਤੇ ਜਾਂ ਮੰਜੀਰੀ ਚੜ੍ਹਾਉਣ ਨਾਲ ਵੀ ਦੇਵੀ ਲਕਸ਼ਮੀ ਨਰਾਜ਼ ਹੋ ਜਾਂਦੀ ਹੈ।

ਹੋਰ ਜਾਣੋ ਰਾਸ਼ੀਫਲ

ਟਾਪ ਹੈਡਲਾਈਨ

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ

Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ

School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

Embed widget