ਪੜਚੋਲ ਕਰੋ

Sawan Somwar 2023: ਸਾਵਨ ਦੇ ਦੂਜੇ ਸੋਮਵਾਰ ਨੂੰ ਇਨ੍ਹਾਂ 4 ਚੀਜ਼ਾਂ ਨਾਲ ਕਰੋ ਸ਼ਿਵਲਿੰਗ ਦਾ ਅਭਿਸ਼ੇਕ, ਸਾਰੇ ਕਸ਼ਟਾਂ ਤੋਂ ਮਿਲੇਗੀ ਮੁਕਤੀ

Lord Shiva: ਸਾਵਣ ਦਾ ਮਹੀਨਾ ਭੋਲੇਨਾਥ ਦੀ ਪੂਜਾ ਲਈ ਸਭ ਤੋਂ ਉੱਤਮ ਮੰਨਿਆ ਜਾਂਦਾ ਹੈ। ਇਹ ਮਾਨਤਾ ਹੈ ਕਿ ਸਾਵਣ ਦੇ ਸੋਮਵਾਰ ਨੂੰ ਭੋਲੇਨਾਥ ਸ਼ਰਧਾਲੂਆਂ ਨੂੰ ਆਪਣਾ ਵਿਸ਼ੇਸ਼ ਆਸ਼ੀਰਵਾਦ ਦਿੰਦੇ ਹਨ।

lord shiva

1/7
17 ਜੁਲਾਈ ਭਾਵ ਕੱਲ੍ਹ ਸਾਵਣ ਦਾ ਦੂਜਾ ਸੋਮਵਾਰ ਹੈ। ਜੋ ਵੀ ਸ਼ਰਧਾਲੂ ਸਾਵਣ ਦੇ ਸੋਮਵਾਰ ਨੂੰ ਭੋਲੇਨਾਥ ਦੀ ਸੱਚੀ ਭਗਤੀ ਕਰਦਾ ਹੈ, ਉਸ ਦੇ ਸਾਰੇ ਦੁੱਖ, ਰੁਕਾਵਟਾਂ ਅਤੇ ਕਸ਼ਟ ਦੂਰ ਹੋ ਜਾਂਦੇ ਹਨ। ਇਸ ਦਿਨ ਦੇਵਾਂ ਦੇ ਦੇਵ ਮਹਾਦੇਵ ਦੀ ਵਿਸ਼ੇਸ਼ ਕਿਰਪਾ ਹੁੰਦੀ ਹੈ।

2/7
ਮਾਨਤਾਵਾਂ ਅਨੁਸਾਰ ਇਸ ਦਿਨ ਭਗਵਾਨ ਸ਼ਿਵ ਦਾ ਅਭਿਸ਼ੇਕ ਕਰਨ ਨਾਲ ਕਈ ਗੁਣਾ ਦਾ ਲਾਭ ਮਿਲਦਾ ਹੈ ਅਤੇ ਸਾਰੀਆਂ ਮਨੋਕਾਮਨਾਵਾਂ ਪੂਰੀਆਂ ਹੁੰਦੀਆਂ ਹਨ। ਆਓ ਜਾਣਦੇ ਹਾਂ ਇਸ ਦਿਨ ਕਿਹੜੀਆਂ ਚੀਜ਼ਾਂ ਨਾਲ ਸ਼ਿਵਲਿੰਗ ਦਾ ਅਭਿਸ਼ੇਕ ਕਰਨ ਨਾਲ ਫਾਇਦਾ ਹੁੰਦਾ ਹੈ।

3/7
ਸਾਵਣ ਦੇ ਸੋਮਵਾਰ ਨੂੰ ਭਗਵਾਨ ਸ਼ਿਵ ਨੂੰ ਦੁੱਧ ਨਾਲ ਅਭਿਸ਼ੇਕ ਕਰਨਾ ਉੱਤਮ ਮੰਨਿਆ ਜਾਂਦਾ ਹੈ। ਇਸ ਦਿਨ ਸ਼ਿਵਲਿੰਗ 'ਤੇ ਦੁੱਧ ਚੜ੍ਹਾਉਣ ਨਾਲ ਘਰ ਦੇ ਦੁੱਖ ਦੂਰ ਹੁੰਦੇ ਹਨ ਅਤੇ ਘਰ 'ਚ ਸ਼ਾਂਤੀ ਬਣੀ ਰਹਿੰਦੀ ਹੈ।

4/7
ਇਸ ਦਿਨ ਸ਼ਿਵਲਿੰਗ 'ਤੇ ਦਹੀਂ ਚੜ੍ਹਾਉਣਾ ਵੀ ਬਹੁਤ ਸ਼ੁਭ ਮੰਨਿਆ ਜਾਂਦਾ ਹੈ। ਸਾਵਣ ਦੇ ਸੋਮਵਾਰ ਨੂੰ ਸ਼ਿਵ ਨੂੰ ਦਹੀਂ ਚੜ੍ਹਾਉਣ ਨਾਲ ਰਸਤੇ ਵਿੱਚ ਆਉਣ ਵਾਲੀਆਂ ਸਾਰੀਆਂ ਰੁਕਾਵਟਾਂ ਦੂਰ ਹੋ ਜਾਂਦੀਆਂ ਹਨ।

5/7
ਭੋਲੇਨਾਥ ਦਾ ਦਹੀਂ ਨਾਲ ਅਭਿਸ਼ੇਕ ਕਰਨ ਨਾਲ ਸਾਰੇ ਅਧੂਰੇ ਕੰਮ ਪੂਰੇ ਹੋਣੇ ਸ਼ੁਰੂ ਹੋ ਜਾਂਦੇ ਹਨ। ਇਸ ਦੇ ਨਾਲ ਹੀ ਵਿਅਕਤੀ ਨੂੰ ਖ਼ੁਸ਼ਹਾਲੀ ਮਿਲਦੀ ਹੈ।

6/7
ਚੀਨੀ ਦੇ ਨਾਲ ਭਗਵਾਨ ਸ਼ਿਵ ਦਾ ਅਭਿਸ਼ੇਕ ਕਰਨਾ ਵੀ ਬਹੁਤ ਫਾਇਦੇਮੰਦ ਹੁੰਦਾ ਹੈ। ਇਹ ਮੰਨਿਆ ਜਾਂਦਾ ਹੈ ਕਿ ਜਿਹੜੇ ਲੋਕ ਭਗਵਾਨ ਸ਼ਿਵ ਦਾ ਚੀਨੀ ਨਾਲ ਅਭਿਸ਼ੇਕ ਕਰਦੇ ਹਨ, ਉਹ ਬਹੁਤ ਤੇਜ਼ ਬੁੱਧੀ ਪ੍ਰਾਪਤ ਕਰਦੇ ਹਨ।

7/7
ਜੇਕਰ ਤੁਹਾਨੂੰ ਸੰਤਾਨ ਦਾ ਸੁੱਖ ਨਹੀਂ ਮਿਲ ਰਿਹਾ ਤਾਂ ਸਾਵਣ ਦੇ ਸੋਮਵਾਰ ਨੂੰ ਸ਼ਿਵਲਿੰਗ 'ਤੇ ਮੱਖਣ ਚੜ੍ਹਾਓ। ਅਜਿਹਾ ਕਰਨ ਨਾਲ ਸੰਤਾਨ ਸੁਖ ਦੀ ਸੰਭਾਵਨਾ ਬਣ ਜਾਂਦੀ ਹੈ।

ਹੋਰ ਜਾਣੋ ਰਾਸ਼ੀਫਲ

ਟਾਪ ਹੈਡਲਾਈਨ

DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ

5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ

ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ

ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ

ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ

22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ

Embed widget