ਪੜਚੋਲ ਕਰੋ
Surya Grahan 2023: ਸੂਰਜ ਗ੍ਰਹਿਣ ਤੋਂ ਪਹਿਲਾਂ ਗਰਭਵਤੀ ਔਰਤਾਂ ਜਾਣ ਲਓ ਜ਼ਰੂਰੀ ਗੱਲਾਂ, ਭੁੱਲ ਕੇ ਵੀ ਨਾ ਕਰੋ ਇਹ ਕੰਮ
Surya Grahan 2023: ਸਾਲ ਦਾ ਦੂਜਾ ਸੂਰਜ ਗ੍ਰਹਿਣ 14 ਅਕਤੂਬਰ 2023 ਦਿਨ ਸ਼ਨੀਵਾਰ ਨੂੰ ਲੱਗਣ ਜਾ ਰਿਹਾ ਹੈ। ਇਸ ਦਿਨ ਗਰਭਵਤੀ ਔਰਤਾਂ ਨੂੰ ਖਾਸ ਧਿਆਨ ਰੱਖਣ ਦੀ ਲੋੜ ਹੈ।
Surya Grahan 2023
1/6

Surya Grahan 2023:ਸਾਲ ਦਾ ਦੂਜਾ ਸੂਰਜ ਗ੍ਰਹਿਣ ਸ਼ਨੀਵਾਰ ਅਕਤੂਬਰ 14, 2023 ਨੂੰ ਲੱਗੇਗਾ। ਸੂਰਜ ਗ੍ਰਹਿਣ ਦੌਰਾਨ ਗਰਭਵਤੀ ਔਰਤਾਂ ਨੂੰ ਆਪਣੇ ਬੱਚਿਆਂ ਨੂੰ ਸੂਰਜ ਦੀਆਂ ਕਿਰਨਾਂ ਤੋਂ ਬਚਾ ਕੇ ਰੱਖਣਾ ਚਾਹੀਦਾ ਹੈ।
2/6

ਗ੍ਰਹਿਣ ਦੌਰਾਨ ਗਰਭਵਤੀ ਔਰਤਾਂ ਨੂੰ ਘਰ ਤੋਂ ਬਾਹਰ ਨਹੀਂ ਨਿਕਲਣਾ ਚਾਹੀਦਾ। ਮੰਨਿਆ ਜਾਂਦਾ ਹੈ ਕਿ ਜੇਕਰ ਗ੍ਰਹਿਣ ਦੌਰਾਨ ਗਰਭਵਤੀ ਔਰਤਾਂ ਘਰ ਤੋਂ ਬਾਹਰ ਨਿਕਲਦੀਆਂ ਹਨ ਤਾਂ ਬੱਚੇ 'ਤੇ ਗ੍ਰਹਿਣ ਦਾ ਅਸਰ ਹੋ ਸਕਦਾ ਹੈ।
Published at : 10 Oct 2023 04:34 PM (IST)
ਹੋਰ ਵੇਖੋ





















