ਪੜਚੋਲ ਕਰੋ

Vastu Tips: ਪੁਰਾਣੇ ਕੱਪੜਿਆਂ ਨਾਲ ਪੋਚਾ ਲਗਾਉਣਾ ਪੈ ਸਕਦਾ ਹੈ ਭਾਰੀ, ਜਾਣੋ ਇਸਦੇ ਪਿੱਛੇ ਦਾ ਕਾਰਨ

Vastu Tips : ਘਰ ਦੀ ਸਫ਼ਾਈ ਕਰਨਾ ਸਭ ਨੂੰ ਪਸੰਦ ਹੁੰਦਾ ਹੈ। ਪਰ ਜੇਕਰ ਤੁਸੀਂ ਆਪਣੇ ਘਰ ਨੂੰ ਸਾਫ਼ ਕਰਨ ਲਈ ਪੁਰਾਣੇ ਕੱਪੜਿਆਂ ਦੀ ਵਰਤੋਂ ਕਰਦੇ ਹੋ ਤਾਂ ਸਾਵਧਾਨ ਹੋ ਜਾਵੋ, ਨਹੀਂ ਤਾਂ ਤੁਸੀਂ ਵਾਸਤੂ ਦੋਸ਼ ਦਾ ਸ਼ਿਕਾਰ ਹੋ ਸਕਦੇ ਹੋ!

Vastu Tips : ਜੇਕਰ ਤੁਸੀਂ ਆਪਣੇ ਘਰ ਨੂੰ ਸਾਫ਼ ਕਰਨ ਲਈ ਪੁਰਾਣੇ ਕੱਪੜਿਆਂ ਦੀ ਵਰਤੋਂ ਕਰਦੇ ਹੋ ਤਾਂ ਸਾਵਧਾਨ ਹੋ ਜਾਵੋ, ਨਹੀਂ ਤਾਂ ਤੁਸੀਂ ਵਾਸਤੂ ਦੋਸ਼ ਦਾ ਸ਼ਿਕਾਰ ਹੋ ਸਕਦੇ ਹੋ!

1/5
ਸਾਡੇ ਵਿੱਚੋਂ ਬਹੁਤ ਸਾਰੇ ਲੋਕ ਅਕਸਰ ਘਰ ਦੀ ਸਫ਼ਾਈ ਅਤੇ ਪੋਚਾ ਲਗਾਉਣ ਲਈ ਪੁਰਾਣੇ ਕੱਪੜਿਆਂ ਦੀ ਵਰਤੋਂ ਕਰਦੇ ਹਨ, ਜਿਸਦਾ ਉਨ੍ਹਾਂ ਦੇ ਜੀਵਨ 'ਤੇ ਬਹੁਤ ਮਾੜਾ ਅਤੇ ਨਕਰਾਤਮਕ ਪ੍ਰਭਾਵ ਪੈਂਦਾ ਹੈ।

2/5
ਵਾਸਤੂ ਸ਼ਾਸਤਰ ਦੇ ਅਨੁਸਾਰ, ਪਹਿਨੇ ਹੋਏ ਕੱਪੜਿਆਂ ਨਾਲ ਕਦੇ ਵੀ ਪੋਚਾ ਨਹੀਂ ਲਗਾਉਣਾ ਚਾਹੀਦਾ ਹੈ। ਕਿਉਂਕਿ ਉਨ੍ਹਾਂ ਕੱਪੜਿਆਂ ਵਿੱਚ ਵਿਅਕਤੀ ਦੀ ਊਰਜਾ ਬਣੀ ਰਹਿੰਦੀ ਹੈ।

3/5
ਪੁਰਾਣੇ ਕੱਪੜਿਆਂ ਵਿੱਚ ਜੀਵਤ ਊਰਜਾ ਨਕਾਰਾਤਮਕ ਊਰਜਾ ਵਿੱਚ ਬਦਲ ਜਾਂਦੀ ਹੈ, ਜੋ ਵਿਅਕਤੀ ਨੂੰ ਬਹੁਤ ਨੁਕਸਾਨ ਪਹੁੰਚਾਉਂਦੀ ਹੈ।

4/5
ਧਾਰਮਿਕ ਮਾਨਤਾ ਦੇ ਅਨੁਸਾਰ, ਪਹਿਨੇ ਹੋਏ ਕੱਪੜਿਆਂ ਨਾਲ ਪੋਚਾ ਲਗਾਉਣ ਨਾਲ ਘਰ ਵਿੱਚ ਖੁਸ਼ਹਾਲੀ ਅਤੇ ਸ਼ਾਂਤੀ ਨਹੀਂ ਰਹਿੰਦੀ ।

5/5
ਅਜਿਹੀ ਸਥਿਤੀ ਵਿੱਚ ਪਹਿਨੇ ਹੋਏ ਕੱਪੜੇ ਦਾਨ ਕਰਨੇ ਚਾਹੀਦੇ ਹਨ। ਯਾਦ ਰੱਖੋ, ਦਾਨ ਕਰਨ ਤੋਂ ਪਹਿਲਾਂ ਕੱਪੜੇ ਨੂੰ ਨਮਕ ਵਾਲੇ ਪਾਣੀ ਵਿੱਚ ਚੰਗੀ ਤਰ੍ਹਾਂ ਧੋਵੋ।

ਹੋਰ ਜਾਣੋ ਰਾਸ਼ੀਫਲ

ਟਾਪ ਹੈਡਲਾਈਨ

ਸਾਂਸਦ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਪਹੁੰਚੇ ਵਾਪਸ, ਕੱਲ੍ਹ ਅੰਮ੍ਰਿਤਸਰ 'ਚ ਦਾਦੀ ਨੂੰ ਦਿੱਤੀ ਅੰਤਿਮ ਵਿਦਾਈ

ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ

ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ

ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਂਸਦ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਪਹੁੰਚੇ ਵਾਪਸ, ਕੱਲ੍ਹ ਅੰਮ੍ਰਿਤਸਰ 'ਚ ਦਾਦੀ ਨੂੰ ਦਿੱਤੀ ਅੰਤਿਮ ਵਿਦਾਈ
ਸਾਂਸਦ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਪਹੁੰਚੇ ਵਾਪਸ, ਕੱਲ੍ਹ ਅੰਮ੍ਰਿਤਸਰ 'ਚ ਦਾਦੀ ਨੂੰ ਦਿੱਤੀ ਅੰਤਿਮ ਵਿਦਾਈ
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ

ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ

ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026

Embed widget